News
News
ਟੀਵੀabp shortsABP ਸ਼ੌਰਟਸਵੀਡੀਓ
X

ਬਲਦ ਗੱਡੀਆਂ ਦੀ ਦੌੜ 'ਤੇ ਸੁਪਰੀਮ ਕੋਰਟ ਸਖਤ

Share:
ਨਵੀਂ ਦਿੱਲੀ: ਬਲਦ ਗੱਡੀਆਂ ਦੀ ਦੌੜ 'ਤੇ ਲੱਗੀ ਰੋਕ ਨਹੀਂ ਹਟਾਈ ਜਾਏਗੀ। ਸੁਪਰੀਮ ਕੋਰਟ ਨੇ ਸਾਫ ਕਿਹਾ ਹੈ ਕਿ ਸਿਰਫ਼ ਰਵਾਇਤ ਦੇ ਅਧਾਰ ’ਤੇ ਕਰਵਾਈਆਂ ਜਾਂਦੀਆਂ ਬਲਦ ਗੱਡੀਆਂ ਦੀਆਂ ਦੌੜਾਂ ਤੋਂ ਰੋਕ ਨਹੀਂ ਹਟਾਈ ਜਾ ਸਕਦੀ। ਦੇਸ਼ ਭਰ 'ਚ ਇਸ ਦੌੜ 'ਤੇ ਪਾਬੰਦੀ ਲਗਾਈ ਗਈ ਹੈ। ਪਰ ਇਹਨਾਂ ਦੌੜਾਂ ਦੇ ਪ੍ਰਬੰਧਕਾਂ ਨੇ ਰੋਕ ਹਟਾਉਣ ਲਈ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ।     ਸੁਪਰੀਮ ਕੋਰਟ ਦੇ ਜਸਟਿਸ ਦੀਪਕ ਮਿਸ਼ਰਾ ਤੇ ਜਸਟਿਸ ਆਰਐਫ ਨਰੀਮਨ ਨੇ ਸਾਫ ਕਿਹਾ ਕਿ ਰਵਾਇਤਾਂ ਦਾ ਹਵਾਲਾ ਦੇ ਕੇ ਇਸ ਦੌੜ ਨੂੰ ਕਾਨੂੰਨੀ ਰੂਪ ਨਹੀਂ ਦਿੱਤਾ ਜਾ ਸਕਦਾ। ਜੇਕਰ ਅਜਿਹੀਆਂ ਰਵਾਇਤਾਂ ਨੂੰ ਅਧਾਰ ਮੰਨਿਆ ਜਾਵੇ ਤਾਂ ਦੇਸ਼ 'ਚ ਸਤੀ ਪ੍ਰਥਾ ਨੂੰ ਵੀ ਕਾਨੂੰਨੀ ਮਾਨਤਾ ਦਿੱਤੀ ਜਾਵੇ।
Published at : 27 Jul 2016 03:49 AM (IST) Tags: Supreme Court
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ

ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ

Sri Darbar Sahib 'ਤੇ ਬਣੇ ਕਾਰਟੂਨ ਨੂੰ ਲੈਕੇ ਅਕਾਲੀਆਂ ਨੇ ਘੇਰੀ AAP, ਜਾਣੋ ਕੀ ਕਿਹਾ

ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ

ਲੁਧਿਆਣਾ 'ਚ ਦਿੱਲੀ ਦੀ ਸਾਬਕਾ CM ਆਤਿਸ਼ੀ ਦੇ ਬਿਆਨ 'ਤੇ ਭੜਕਿਆ ਅਕਾਲੀ ਦਲ, DC ਦਫਤਰ ਦੇ ਬਾਹਰ ਕੀਤਾ ਪ੍ਰਦਰਸ਼ਨ

ਪ੍ਰਮੁੱਖ ਖ਼ਬਰਾਂ

CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ

ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

Punjab School Holiday: ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...

AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?