News
News
ਟੀਵੀabp shortsABP ਸ਼ੌਰਟਸਵੀਡੀਓ
X

ਬਾਦਲ ਦੇ ਦਰ 'ਤੇ ਵਿਧਵਾਵਾਂ ਦਾ ਮੋਰਚਾ

Share:
ਚੰਡੀਗੜ੍ਹ ਸਰਹੱਦਾਂ 'ਤੇ ਦੇਸ਼ ਦੀ ਰਾਖੀ ਕਰਦਿਆਂ ਸ਼ਹੀਦ ਹੋਏ ਫੋਜੀਆਂ ਦੀਆਂ ਵਿਧਾਵਾਵਾਂ ਤੇ ਪਰਿਵਾਰ ਮੁੱਖ ਮੰਤਰੀ ਦੇ ਘਰ ਬਾਹਰ ਧਰਨੇ ਤੇ ਬੈਠੇ ਹਨ। ਚੰਡੀਗੜ੍ਹ ਚ ਮੁੱਖ ਮੰਤਰੀ ਬਾਦਲ ਦੀ ਰਿਹਾਇਸ਼ ਸਾਹਮਣੇ ਧਰਨਾ ਦੇ ਰਹੇ ਇਹਨਾਂ ਸ਼ਹੀਦਾਂ ਦੇ ਪਰਿਵਾਰਾਂ ਮੁਤਾਬਕ ਸਰਕਾਰ ਇਹਨਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਹਨ। ਰੋਸ ਵਜੋਂ ਉਹ ਸ਼ਹੀਦਾਂ ਨੂੰ ਬਹਾਦਰੀ ਬਦਲੇ ਮਿਲੇ ਤਗਮੇ ਤੇ ਸਨਮਾਨ ਚਿੰਨ ਮੁੱਖ ਮੰਤਰੀ ਨੂੰ ਵਾਪਸ ਕਰਨਾ ਚਾਹੁੰਦੇ ਹਨ। Shaheed's famlies 8 Shaheed's famlies 6 ਮੁੱਖ ਮੰਤਰੀ ਬਾਦਲ ਦੇ ਘਰ ਬਾਹਰ ਧਰਨੇ ਤੇ ਬੈਠੇ ਸ਼ਹੀਦਾਂ ਦੇ ਪਰਿਵਾਰਾਂ ਮੁਤਾਬਕ ਉਹ ਆਪਣੀਆਂ ਮੰਗਾਂ ਨੂੰ ਲੈ ਕਿ ਕਈ ਵਾਰ ਮੁੱਖ ਮੰਤਰੀ ਤੋਂ ਲੈ ਕੇ ਪ੍ਰਧਾਨ ਮੰਤਰੀ ਤੱਕ ਗੁਹਾਰ ਲਗਾ ਚੁੱਕੇ ਹਨ। ਪਰ ਕਿਸੇ ਪਾਸੇ ਵੀ ਸੁਣਵਾਈ ਨਹੀਂ ਹੋਈ। ਕਈ ਵਾਰ ਧਰਨੇ ਪ੍ਰਦਰਸ਼ਨ ਕਰਨ ਤੋਂ ਬਾਅਦ ਆਖਰ ਇਹ ਨਿਰਾਸ਼ ਹੋ ਕੇ ਸ਼ਹੀਦਾਂ ਨੂੰ ਬਹਾਦਰੀ ਬਦਲੇ ਮਿਲੇ ਤਗਮੇ ਮੁੱਖ ਮੰਤਰੀ ਹਵਾਲੇ ਕਰਨ ਲਈ ਆਏ ਹਨ। ਉਨ੍ਹਾਂ ਮੰਗ ਕੀਤੀ ਹੈ ਕਿ ਮੁੱਖ ਮੰਤਰੀ ਬਾਦਲ ਬਾਹਰ ਆ ਕੇ ਇਹਨਾਂ ਨਾਲ ਮੁਲਾਕਾਤ ਕਰਨ ਤੇ ਇਹ ਬਹਾਦਰੀ ਦੇ ਨਿਸ਼ਾਨ ਲੈ ਲੈਣ।
Published at : 09 Aug 2016 10:01 AM (IST) Tags: cm badal army protest chandigarh
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ

2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’

2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ

 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 

 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 

ਪ੍ਰਮੁੱਖ ਖ਼ਬਰਾਂ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 

FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...

Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...