News
News
ਟੀਵੀabp shortsABP ਸ਼ੌਰਟਸਵੀਡੀਓ
X

ਬਾਦਲ ਨੂੰ ਵਕਤ ਪਾਉਣਗੇ ਸਰਕਾਰੀ ਮੁਲਾਜ਼ਮ

Share:
ਮੋਹਾਲੀ: ਸਰਵ ਸਿੱਖਿਆ ਅਭਿਆਨ /ਰਮਸਾ ਦਫਤਰੀ ਕਰਮਚਾਰੀਆਂ ਨੇ ਸੂਬਾ ਸਰਕਾਰ ਖਿਲਾਫ ਮੋਰਚਾ ਖੋਲ੍ਹਿਆ ਹੋਇਆ ਹੈ। ਸਿੱਖਿਆ ਵਿਭਾਗ 'ਚ ਪੱਕੇ ਕਰਨ ਨੂੰ ਲੈ ਕੇ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਮਨਵਾਉਣ ਲਈ ਇਹਨਾਂ ਕਰਮਚਾਰੀਆਂ ਨੇ ਅੱਜ ਦਫਤਰਾਂ 'ਚ ਕਾਲੇ ਬਿੱਲੇ ਲਾ ਕੇ ਇੱਕ ਸੰਕੇਤਕ ਪ੍ਰਦਰਸ਼ਨ ਕੀਤਾ। ਡੀਜੀਐਸਈ ਦਫਤਰ ਸਮੇਤ ਪੂਰੇ ਸੂਬੇ ਦੇ ਰਮਸਾ ਕਰਮਚਾਰੀਆਂ ਨੇ ਕਾਲੇ ਬਿੱਲੇ ਲਗਾ ਕੇ ਦਫਤਰਾਂ 'ਚ ਕੰਮ ਕੀਤਾ।   RAMSA 5 RAMSA 1 ਰਮਸਾ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਇਮਰਾਨ ਭੱਟੀ ਤੇ ਸੂਬਾ ਪ੍ਰੈੱਸ ਸਕੱਤਰ ਰਜਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਤੇ ਸਿੱਖਿਆ ਮੰਤਰੀ ਉਨ੍ਹਾਂ ਨਾਲ ਕਈ ਵਾਰ ਮੀਟਿੰਗ ਕਰ ਚੁੱਕੇ ਹਨ। ਪਰ ਵਾਰ ਵਾਰ ਭਰੋਸਾ ਦੇਣ ਦੇ ਬਾਵਜੂਦ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। 24 ਅਪ੍ਰੈਲ ਨੂੰ ਮੁੱਖ ਮੰਤਰੀ ਬਾਦਲ ਤੇ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਨਾਲ ਹੋਈ ਮੀਟਿੰਗ 'ਚ ਜਲਦ ਨੋਟੀਫਿਕੇਸ਼ਨ ਜਾਰੀ ਕਰਨ ਦਾ ਵਾਅਦਾ ਵੀ ਕੀਤਾ ਗਿਆ ਸੀ। ਪਰ 3 ਮਹੀਨੇ ਦਾ ਸਮਾਂ ਬੀਚਣ ਦੇ ਬਾਅਦ ਵੀ ਹਾਲਾਤ ਜਿਉਂ ਦੇ ਤਿਉਂ ਹਨ।   RAMSA 2 RAMSA 3 ਯੂਨੀਅਨ ਮੁਤਾਬਕ ਉਹ ਇਸ ਪ੍ਰਦਰਸ਼ਨ ਨਾਲ ਸਰਕਾਰ ਨੂੰ ਚੇਤਾਵਨੀ ਦੇ ਰਹੇ ਹਨ। ਜੇਕਰ ਇਹਨਾਂ ਦੀਆਂ ਮੰਗਾ ਵੱਲ ਕੋਈ ਧਿਆਨ ਨਾ ਦਿੱਤਾ ਗਿਆ ਤਾਂ ਇਹ ਸੰਘਰਸ਼ ਤੇਜ ਕਰਨ ਲਈ ਮਜਬੂਰ ਹੋਣਗੇ। ਉਨ੍ਹਾਂ ਐਲਾਨ ਕੀਤਾ ਕਿ 5 ਅਗਸਤ ਨੂੰ ਸਾਰੇ ਰਮਸਾ ਕਰਮਚਾਰੀ ਸੰਕੇਤਕ ਕਲਮ ਛੋੜ ਪ੍ਰਦਰਸ਼ਨ ਕਰਨਗੇ। ਉਨ੍ਹਾਂ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਫਿਰ ਵੀ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਗਿਆ ਤਾਂ 13 ਅਗਸਤ ਨੂੰ ਮੁੱਖ ਮੰਤਰੀ ਦੇ ਸਮਾਗਮ ਵਾਲੀ ਥਾਂ 'ਤੇ ਸੂਬਾ ਪੱਧਰੀ ਰੈਲੀ ਕਰਨਗੇ। ਇਸ ਮੌਕੇ ਹੀ ਅਣਮਿੱਥੇ ਸਮੇਂ ਲਈ ਹੜਤਾਲ ਦਾ ਵੀ ਐਲਾਨ ਕੀਤਾ ਜਾਏਗਾ।   RAMSA 4 RAMSA 6
Published at : 28 Jul 2016 10:23 AM (IST) Tags: cm badal employees RAMSA protest
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਪੰਜਾਬ 'ਚ 8 IPS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ 'ਚ 8 IPS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਕਪੂਰਥਲਾ ਦੀ ਦੁਕਾਨਦਾਰ ਦਾ ਕਤਲ, ਮਾਮੂਲੀ ਵਿਵਾਦ ਨੇ ਲਈ ਵਿਅਕਤੀ ਦੀ ਜਾਨ

ਕਪੂਰਥਲਾ ਦੀ ਦੁਕਾਨਦਾਰ ਦਾ ਕਤਲ, ਮਾਮੂਲੀ ਵਿਵਾਦ ਨੇ ਲਈ ਵਿਅਕਤੀ ਦੀ ਜਾਨ

ਲੁਧਿਆਣਾ ਵਿੱਚ ਭੈਣ ਦੇ ਸੱਸ-ਸਹੁਰੇ ਦੇ ਹਤਿਆਰੇ NRI ਨੂੰ ਉਮਰਕੈਦ; ਜਾਣੋ ਪੂਰਾ ਮਾਮਲਾ

ਲੁਧਿਆਣਾ ਵਿੱਚ ਭੈਣ ਦੇ ਸੱਸ-ਸਹੁਰੇ ਦੇ ਹਤਿਆਰੇ NRI ਨੂੰ ਉਮਰਕੈਦ; ਜਾਣੋ ਪੂਰਾ ਮਾਮਲਾ

ਕਾਰ ਦੀ ਖਿੜਕੀ ਨੇ ਲਈ ਕਿਸਾਨ ਦੀ ਜਾਨ! CCTV 'ਚ ਕੈਦ ਹੋਇਆ ਭਿਆਨਕ ਦ੍ਰਿਸ਼

ਕਾਰ ਦੀ ਖਿੜਕੀ ਨੇ ਲਈ ਕਿਸਾਨ ਦੀ ਜਾਨ! CCTV 'ਚ ਕੈਦ ਹੋਇਆ ਭਿਆਨਕ ਦ੍ਰਿਸ਼

Amritpal Singh ਮਾਮਲੇ 'ਚ ਹਾਈ ਕੋਰਟ ਦਾ ਵੱਡਾ ਫੈਸਲਾ! ਪੰਜਾਬ ਸਰਕਾਰ 'ਤੇ ਲੱਗਿਆ ਜੁਰਮਾਨਾ, ਜਾਣੋ ਪੂਰਾ ਮਾਮਲਾ

Amritpal Singh ਮਾਮਲੇ 'ਚ ਹਾਈ ਕੋਰਟ ਦਾ ਵੱਡਾ ਫੈਸਲਾ! ਪੰਜਾਬ ਸਰਕਾਰ 'ਤੇ ਲੱਗਿਆ ਜੁਰਮਾਨਾ, ਜਾਣੋ ਪੂਰਾ ਮਾਮਲਾ

ਪ੍ਰਮੁੱਖ ਖ਼ਬਰਾਂ

Tesla Model on Discount: ਕਾਰ ਲਵਰਸ ਲਈ ਖੁਸ਼ਖਬਰੀ, ਟੇਸਲਾ ਦਾ ਇਹ ਮਾਡਲ 2 ਲੱਖ ਰੁਪਏ ਹੋਇਆ ਸਸਤਾ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...

Tesla Model on Discount: ਕਾਰ ਲਵਰਸ ਲਈ ਖੁਸ਼ਖਬਰੀ, ਟੇਸਲਾ ਦਾ ਇਹ ਮਾਡਲ 2 ਲੱਖ ਰੁਪਏ ਹੋਇਆ ਸਸਤਾ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...

ਪੰਜਾਬ 'ਚ ਡਿਊਟੀ ਦੌਰਾਨ ਮਹਿਲਾ ਕਾਂਸਟੇਬਲ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਪੰਜਾਬ 'ਚ ਡਿਊਟੀ ਦੌਰਾਨ ਮਹਿਲਾ ਕਾਂਸਟੇਬਲ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

ਹੈਰਾਨ ਕਰ ਦੇਣ ਵਾਲੀ ਘਟਨਾ, ਸ਼ਮਸ਼ਾਨ ਘਾਟ ‘ਚ ਸਸਕਾਰ ਲਈ ਨਹੀਂ ਮਿਲੀ ਥਾਂ

ਹੈਰਾਨ ਕਰ ਦੇਣ ਵਾਲੀ ਘਟਨਾ, ਸ਼ਮਸ਼ਾਨ ਘਾਟ ‘ਚ ਸਸਕਾਰ ਲਈ ਨਹੀਂ ਮਿਲੀ ਥਾਂ

Punjab News: ਪੰਜਾਬ 'ਚ ਮੱਚਿਆ ਹੜਕੰਪ, ਗੈਂਗਸਟਰਾਂ ਖ਼ਿਲਾਫ਼ 'ਆਪਰੇਸ਼ਨ ਪ੍ਰਹਾਰ' ਦੌਰਾਨ ਐਨਕਾਊਂਟਰ: ਅੰਮ੍ਰਿਤਸਰ 'ਚ ਨਾਮੀ ਗੈਂਗਸਟਰ ਢੇਰ, ਇਨ੍ਹਾਂ ਜ਼ਿਲ੍ਹਿਆਂ 'ਚ ਵੀ ਮੁਠਭੇੜ; ਟੋਲ ਫ੍ਰੀ ਨੰਬਰ...

Punjab News: ਪੰਜਾਬ 'ਚ ਮੱਚਿਆ ਹੜਕੰਪ, ਗੈਂਗਸਟਰਾਂ ਖ਼ਿਲਾਫ਼ 'ਆਪਰੇਸ਼ਨ ਪ੍ਰਹਾਰ' ਦੌਰਾਨ ਐਨਕਾਊਂਟਰ: ਅੰਮ੍ਰਿਤਸਰ 'ਚ ਨਾਮੀ ਗੈਂਗਸਟਰ ਢੇਰ, ਇਨ੍ਹਾਂ ਜ਼ਿਲ੍ਹਿਆਂ 'ਚ ਵੀ ਮੁਠਭੇੜ; ਟੋਲ ਫ੍ਰੀ ਨੰਬਰ...