News
News
ਟੀਵੀabp shortsABP ਸ਼ੌਰਟਸਵੀਡੀਓ
X

ਭਿਆਨਕ ਸੜਕ ਹਾਦਸੇ 'ਚ 7 ਲੋਕਾਂ ਦੀ ਮੌਤ, 15 ਜਖਮੀ

Share:
ਹੁਸ਼ਿਆਰਪੁਰ: ਕੱਲ੍ਹ ਸ਼ਾਮ ਹੁਸ਼ਿਆਰਪੁਰ 'ਚ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਸ਼ਹਿਰ ਦੇ ਚਿੰਤਪੁਰਨੀ ਰੋਡ  ’ਤੇ ਪਿੰਡ ਚੌਹਾਲ ਨੇੜੇ ਵਾਪਰੇ ਇਸ ਹਾਦਸੇ 'ਚ 7 ਲੋਕਾਂ ਦੀ ਮੌਤ ਹੋ ਗਈ ਹੈ। ਜਦਕਿ 15 ਲੋਕ ਜਖਮੀ ਹੋਏ ਹਨ। ਹਾਦਸਾ ਉਸ ਵੇਲੇ ਵਾਪਰਿਆ ਜਦ ਸੜਕ ਕਿਨਾਰੇ ਲੰਗਰ ਖਾ ਰਹੇ ਲੋਕਾਂ 'ਤੇ ਇੱਕ ਬੇਕਾਬੂ ਪ੍ਰਾਈਵੇਟ ਕੰਪਨੀ ਦੀ ਬੱਸ ਆ ਚੜੀ। ਜਖਮੀਆਂ ਨੂੰ ਸਥਾਨਕ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਜਦਕਿ 2 ਗੰਭੀਰ ਜਖਮੀਆਂ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕੀਤਾ ਗਿਆ ਹੈ।    
Published at : 08 Aug 2016 04:28 AM (IST) Tags: bus langar hoshiarpur accident
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Big Breaking News : ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ! ਭਾਜਪਾ ’ਚ ਸ਼ਾਮਲ ਹੋਏ ਇਹ ਸਾਬਕਾ ਵਿਧਾਇਕ

Punjab News: ਪੰਜਾਬ 'ਚ ਰੈੱਡ ਅਲਰਟ, ਸੜਕਾਂ ਅਤੇ ਸੰਵੇਦਨਸ਼ੀਲ ਇਲਾਕਿਆਂ 'ਚ ਭਾਰੀ ਪੁਲਿਸ ਫੋਰਸ ਤਾਇਨਾਤ ਰਹੇਗੀ, 15 ਅਗਸਤ ਲਈ DGP ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ... 

Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   

Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸੁਖਬੀਰ ਬਾਦਲ ਨੇ ਸੀਨੀਅਰ ਆਗੂਆਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਲਿਸਟ 'ਚ ਇਹ ਨਾਮ ਸ਼ਾਮਲ...

ਪ੍ਰਮੁੱਖ ਖ਼ਬਰਾਂ

Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...

ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?

FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ