News
News
ਟੀਵੀabp shortsABP ਸ਼ੌਰਟਸਵੀਡੀਓ
X

ਮਜੀਠੀਆ ਨੂੰ ਮਹਿੰਗਾ ਪਿਆ ਪੱਤਰਕਾਰਾਂ ਨਾਲ ਪੰਗਾ

Share:
ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੇ ਪੱਤਰਕਾਰਾਂ ਨੇ ਬਾਦਲ ਸਰਕਾਰ ਦੀਆਂ ਨੀਤੀਆਂ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਸ਼੍ਰੀ ਮੁਕਤਸਰ ਸਾਹਿਬ ਵਿੱਚ ਪੱਤਰਕਾਰਾਂ ਨੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਪੱਤਰਕਾਰੀ ਦਾ ਹਥਿਆਰ ਕਲਮ ਪ੍ਰਸ਼ਾਸਨ ਹਵਾਲੇ ਕਰਦਿਆਂ ਕਿਹਾ ਕਿ ਉਹ ਸਰਕਾਰ ਦੀ ਮਰਜ਼ੀ ਮੁਤਾਬਕ ਪੱਤਰਕਾਰੀ ਨਹੀਂ ਕਰ ਸਕਦੇ। ਦਰਅਸਲ ਇਹ ਪ੍ਰਦਰਸ਼ਨ ਕੱਲ੍ਹ ਅੰਮ੍ਰਿਤਸਰ ਵਿੱਚ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਦੇ ਘਰ ਦਾ ਘਿਰਾਓ ਕਰਨ ਜਾ ਰਹੇ ਪੱਤਰਕਾਰਾਂ 'ਤੇ ਪੁਲਿਸ ਵੱਲੋਂ ਕੀਤੇ ਲਾਠੀਚਾਰਜ ਦੀ ਘਟਨਾ ਦੇ ਵਿਰੋਧ ਵਿੱਚ ਕੀਤਾ ਜਾ ਰਿਹਾ ਹੈ।   mks press protest 4 mks press protest 1   ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਆਪਣੇ ਜ਼ਿਲ੍ਹੇ ਮੁਕਸਤਰ ਦੇ ਹਲਕਾ ਗਿੱਦੜਬਾਹ ਵਿੱਚ ਸਥਾਨਕ ਪੱਤਰਕਾਰ ਯੂਨੀਅਨ ਨੇ ਬਾਦਲ ਸਰਕਾਰ ਖਿਲਾਫ਼ ਖੂਬ ਨਾਅਰੇਬਾਜ਼ੀ ਕੀਤੀ। ਇੱਥੇ ਤਹਿਸੀਲਦਾਰ ਦਫਤਰ ਬਾਹਰ ਕਾਲੀਆਂ ਪੱਟੀਆਂ ਬੰਨ੍ਹ ਕੇ ਪ੍ਰਦਰਸ਼ਨ ਕਰ ਰਹੇ ਪੱਤਰਕਾਰਾਂ ਨੇ ਆਪਣੀਆਂ ਕਲਮਾਂ ਤਹਿਸੀਲਦਾਰ ਨੂੰ ਦਿੱਤੀਆਂ। ਪੱਤਰਕਾਰਾਂ ਦਾ ਤਰਕ ਸੀ ਕਿ ਜੇਕਰ ਬਾਦਲ ਸਾਹਿਬ ਆਪਣੀ ਮਰਜ਼ੀ ਨਾਲ ਇਸ ਕਲਮ ਨੂੰ ਚਲਾਉਣਾ ਚਾਹੁੰਦੇ ਹਨ ਤਾਂ ਇਹ ਕਲਮਾਂ ਹੀ ਬਾਦਲ ਸਾਹਿਬ ਦੇ ਹਵਾਲੇ ਕਰ ਦਿਓ।   mks press protest 7 mks press protest 2   ਦਰਅਸਲ ਕੱਲ੍ਹ ਅਮ੍ਰਿਤਸਰ ਵਿੱਚ ਮੀਡੀਆ ਕਰਮੀਆਂ ਨਾਲ ਹੋਈ ਕੁੱਟਮਾਰ ਤੋਂ ਬਾਅਦ ਹਰ ਪਾਸੇ ਸਰਕਾਰ ਦੀ ਇਸ ਕਾਰਵਾਈ ਦਾ ਵਿਰੋਧ ਕੀਤਾ ਜਾ ਰਿਹਾ ਹੈ।
Published at : 08 Sep 2016 10:00 AM (IST) Tags: journalist protest BADAL
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ

ਤਾਬੜਤੋੜ ਗੋਲੀਆਂ ਨਾਲ ਕੰਬਿਆ ਆਹ ਇਲਾਕਾ, ਇੱਕ ਦੀ ਮੌਤ; ਇੱਕ ਹੋਇਆ ਜ਼ਖ਼ਮੀ

ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ

ਪੰਜਾਬ ਦੀ ਸਿਆਸਤ 'ਚ ਮਚੀ ਹਲਚਲ, ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਚੁਣੌਤੀ, ਸੁਣੋ ਕੀ ਕਿਹਾ

ਵਿਦੇਸ਼ ਤੋਂ ਪਰਤੇ CM ਮਾਨ, ਜਪਾਨ 'ਚ ਕੀਤੀਆਂ ਗਈਆਂ ਮੀਟਿੰਗਾਂ ਦੀ ਦਿੱਤੀ ਜਾਣਕਾਰੀ

ਵਿਦੇਸ਼ ਤੋਂ ਪਰਤੇ CM ਮਾਨ, ਜਪਾਨ 'ਚ ਕੀਤੀਆਂ ਗਈਆਂ ਮੀਟਿੰਗਾਂ ਦੀ ਦਿੱਤੀ ਜਾਣਕਾਰੀ

ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ

ਪੰਜਾਬ ਦੇ ਇਸ ਜ਼ਿਲ੍ਹੇ ‘ਚ ਮਹਿਲਾ ਦੀ ਅੱਧਨਗਨ ਲਾਸ਼ ਮਿਲਣ ਨਾਲ ਮੱਚਿਆ ਹੜਕੰਪ, ਲੋਕਾਂ ‘ਚ ਫੈਲੀ ਦਹਿਸ਼ਤ

Punjab Panchayat Election 2025: ਪੰਜਾਬ 'ਚ ਪੰਚਾਇਤੀ ਚੋਣਾਂ ਵਿਚਾਲੇ ਲੱਗੀਆਂ ਸਖ਼ਤ ਪਾਬੰਦੀਆਂ, ਉਮੀਦਵਾਰ ਜ਼ਰੂਰ ਦੇਣ ਧਿਆਨ; ਨਹੀਂ ਤਾਂ...

Punjab Panchayat Election 2025: ਪੰਜਾਬ 'ਚ ਪੰਚਾਇਤੀ ਚੋਣਾਂ ਵਿਚਾਲੇ ਲੱਗੀਆਂ ਸਖ਼ਤ ਪਾਬੰਦੀਆਂ, ਉਮੀਦਵਾਰ ਜ਼ਰੂਰ ਦੇਣ ਧਿਆਨ; ਨਹੀਂ ਤਾਂ...

ਪ੍ਰਮੁੱਖ ਖ਼ਬਰਾਂ

Jalandhar News: ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...

Jalandhar News: ਜਲੰਧਰ 'ਚ ਈਸਾਈ ਭਾਈਚਾਰੇ ਨੇ ਭਾਨਾ ਸਿੱਧੂ ਦਾ ਕੀਤਾ ਵਿਰੋਧ, ਮੂਸੇਵਾਲਾ ਦੀ ਮਾਂ ਦਾ ਪੁਤਲਾ ਸਾੜਨ 'ਤੇ ਭੱਖਿਆ ਵਿਵਾਦ; ਗੁੱਸੇ 'ਚ ਭੜਕੇ ਪ੍ਰਸ਼ੰਸਕ...

Punjab News: ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...

Punjab News: ਪੰਜਾਬ ਦੀ ਸਿਆਸਤ 'ਚ ਮੱਚੀ ਹਲਚਲ, 'ਆਪ' ਨੇਤਾ ਨੂੰ ਜਾਨੋਂ ਮਾਰਨ ਦੀ ਧਮਕੀ; ਬੀਏ ਦਾ ਵਿਦਿਆਰਥੀ ਗ੍ਰਿਫ਼ਤਾਰ...

ਚੰਡੀਗੜ੍ਹ ਨਗਰ ਨਿਗਮ ਦੀ JE 'ਤੇ ਸਖ਼ਤ ਕਾਰਵਾਈ, ਜਾਣੋ ਪੂਰਾ ਮਾਮਲਾ

ਚੰਡੀਗੜ੍ਹ ਨਗਰ ਨਿਗਮ ਦੀ JE 'ਤੇ ਸਖ਼ਤ ਕਾਰਵਾਈ, ਜਾਣੋ ਪੂਰਾ ਮਾਮਲਾ

Public Holiday: ਵੀਰਵਾਰ ਨੂੰ ਸਕੂਲ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ ਹੋਇਆ ਜਨਤਕ ਛੁੱਟੀ ਦਾ ਐਲਾਨ?

Public Holiday: ਵੀਰਵਾਰ ਨੂੰ ਸਕੂਲ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਜਾਣੋ ਕਿਉਂ ਹੋਇਆ ਜਨਤਕ ਛੁੱਟੀ ਦਾ ਐਲਾਨ?