ਮਜੀਠੀਆ ਮਾਣਹਾਨੀ ਮਾਮਲੇ 'ਚ ਅਰਵਿੰਦ ਕੇਜਰੀਵਾਲ ਦੀ ਪੇਸ਼ੀ
ਏਬੀਪੀ ਸਾਂਝਾ
Updated at:
29 Jul 2016 05:33 AM (IST)
NEXT
PREV
ਅੰਮ੍ਰਿਤਸਰ: ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਅੰਮ੍ਰਿਤਸਰ ਦੀ ਜਿਲ੍ਹਾ ਅਦਾਲਤ ਚ ਪੇਸ਼ ਹੋਏ ਹਨ। ਅਦਾਲਤ ਨੇ ਪੰਜਾਬ ਦੇ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਵੱਲੋਂ ਦਾਇਰ ਕਰਵਾਏ ਮਾਣਹਾਨੀ ਦੇ ਕੇਸ ‘ਚ 29 ਜੁਲਾਈ ਲਈ ਸੰਮਨ ਕੀਤੇ ਸਨ। ‘ਆਪ’ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸੰਜੇ ਸਿੰਘ ਤੇ ਦਿੱਲੀ ਡਾਇਲਾਗ ਦੇ ਚੇਅਰਮੈਨ ਆਸ਼ੀਸ਼ ਖੇਤਾਨ ਵੀ ਉਨ੍ਹਾਂ ਦੇ ਨਾਲ ਪਹੁੰਚੇ ਹਨ।
- - - - - - - - - Advertisement - - - - - - - - -