News
News
ਟੀਵੀabp shortsABP ਸ਼ੌਰਟਸਵੀਡੀਓ
X

ਮਰੀਜ ਦੀ ਮੌਤ ਕਾਰਨ ਪੀਜੀਆਈ 'ਚ ਹੰਗਾਮਾ

Share:
ਚੰਡੀਗੜ੍ਹ: ਪੀਜੀਆਈ 'ਚ ਦੇਰ ਰਾਤ ਭਾਰੀ ਹੰਗਾਮਾ ਹੋਇਆ। ਇੱਕ ਔਰਤ ਦੀ ਮੌਤ ਨੂੰ ਲੈ ਕੇ ਪਰਿਵਾਰ ਤੇ ਡਾਕਟਰਾਂ ਭਾਰੀ ਵਿਵਾਦ ਹੋਇਆ। ਪਰਿਵਾਰ ਦਾ ਇਲਜ਼ਾਮ ਹੈ ਕਿ ਡਾਕਟਰ ਦੀ ਲਾਪਰਵਾਈ ਕਾਰਨ ਔਰਤ ਦੀ ਮੌਤ ਹੋਈ ਹੈ। ਇਸ ਤੋਂ ਭੜਕੇ ਮ੍ਰਿਤਕ ਔਰਤ ਦੇ ਲੜਕੇ ਨੇ ਡਾਕਟਰ ਨੂੰ ਥੱਪੜ ਮਾਰ ਦਿੱਤਾ ਸੀ। ਇਸ ਦੌਰਾਨ ਦੋਨਾਂ 'ਚ ਕਾਫੀ ਮਾਰ ਕੁੱਟ ਵੀ ਹੋਈ। ਡਾਕਟਰ ਦੀ ਕੁੱਟਮਾਰ ਦੇ ਚੱਲਦੇ ਰੋਸ ਵਜੋ ਪੀਜੀਆਈ ਡਾਕਟਰਾਂ ਨੇ ਰਾਤ ਤੋਂ ਹੜਤਾਲ ਕਰ ਦਿੱਤੀ ਸੀ। ਹਾਲਾਂਕਿ ਹੁਣ ਹੜਤਾਲ ਖਤਮ ਕਰ ਦਿੱਤੀ ਗਈ ਹੈ।       ਜਾਣਕਾਰੀ ਮੁਤਾਬਕ ਲੁਧਿਆਣਾ ਤੋਂ ਇੱਕ ਔਰਤ ਮਰੀਜ ਨੂੰ 20 ਤਾਰੀਕ ਨੂੰ ਚੰਡੀਗੜ੍ਹ ਦੇ ਪੀਜੀਆਈ 'ਚ ਰੈਫਰ ਕੀਤਾ ਗਿਆ ਸੀ। ਇੱਥੇ ਇਲਾਜ਼ ਦੌਰਾਨ ਕੱਲ੍ਹ ਉਸ ਦੀ ਮੌਤ ਹੋ ਗਈ। ਪਰਿਵਾਰ ਨੇ ਇਲਜ਼ਾਮ ਲਗਾਇਆ ਕਿ ਸਹੀ ਇਲਾਜ਼ ਨਾ ਮਿਲਣ ਕਾਰਨ ਔਰਤ ਦੀ ਮੌਤ ਹੋਈ ਹੈ। ਗੁੱਸੇ 'ਚ ਮ੍ਰਿਤਕ ਔਰਤ ਦੇ ਲੜਕੇ ਨੇ ਉੱਥੇ ਮੌਜੂਦ ਇੱਕ ਜੂਨੀਅਰ ਡਾਕਟਰ ਨੂੰ ਥੱਪੜ ਮਾਰ ਦਿੱਤਾ। ਦੋਨਾਂ 'ਚ ਕਾਫੀ ਝਗੜਾ ਹੋਇਆ। ਮਾਮਲਾ ਇੰਨਾ ਵਧ ਗਿਆ ਕਿ ਪੀਜੀਆਈ ਦੇ ਡਾਕਟਰ ਮੁੱਖ ਗੇਟ 'ਤੇ ਪ੍ਰਦਰਸ਼ਨ ਕਰਨ ਲੱਗੇ ਤੇ ਮਰੀਜਾਂ ਦਾ ਇਲਾਜ਼ ਬੰਦ ਕਰ ਦਿੱਤਾ।       ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਪ੍ਰਸ਼ਾਸਨ ਵੀ ਮੌਕੇ 'ਤੇ ਪਹੁੰਚ ਗਿਆ। ਆਖਰ ਗੱਲਬਾਤ ਤੋਂ ਬਾਅਦ ਕਾਰਵਾਈ ਦਾ ਭਰੋਸਾ ਦੇ ਕੇ ਡਾਕਟਰਾਂ ਨੂੰ ਸਮਝਾਇਆ ਗਿਆ। ਡਾਕਟਰ ਨਾਲ ਝਗੜਾ ਕਰਨ ਵਾਲੇ ਜੰਗ ਬਹਾਦਰ ਨੂੰ ਵੀ ਹਿਰਸਤ 'ਚ ਲੈ ਲਿਆ ਗਿਆ। ਇਸ ਤੋਂ ਬਾਅਦ ਡਾਕਟਰਾਂ ਨੇ ਆਪਣੀ ਹੜਤਾਲ ਵਾਪਸ ਲੈ ਲਈ।
Published at : 22 Aug 2016 04:46 AM (IST) Tags: pgi clash death
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ

Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ

Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...

Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...

Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  

Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...

Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਸਕੂਲ-ਕਾਲਜ, ਬਾਜ਼ਾਰ, ਸੜਕ-ਰੇਲ ਆਵਾਜਾਈ ਬੰਦ ਰੱਖਣ ਦਾ ਐਲਾਨ, SGPC ਅਤੇ ਕਿਸਾਨ ਸੰਗਠਨਾਂ ਦਾ...

ਪੰਜਾਬ ਦੇ 45 ਸਰਕਾਰੀ ਵਿਭਾਗਾਂ 'ਚ ਕੰਮਕਾਜ ਠੱਪ, PSMSU ਦੀ ਕਲਮ ਛੋੜ ਹੜਤਾਲ ਵਧੀ; 27 ਨੂੰ ਬੰਦ ਦਾ ਐਲਾਨ

ਪੰਜਾਬ ਦੇ 45 ਸਰਕਾਰੀ ਵਿਭਾਗਾਂ 'ਚ ਕੰਮਕਾਜ ਠੱਪ, PSMSU ਦੀ ਕਲਮ ਛੋੜ ਹੜਤਾਲ ਵਧੀ; 27 ਨੂੰ ਬੰਦ ਦਾ ਐਲਾਨ

ਪ੍ਰਮੁੱਖ ਖ਼ਬਰਾਂ

Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...

Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...

Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...

Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...

Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...

Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...

ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ

ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ