News
News
ਟੀਵੀabp shortsABP ਸ਼ੌਰਟਸਵੀਡੀਓ
X

ਮੁੱਕਿਆ ਜੰਗ ਦਾ ਖਤਰਾ, ਸਰਹੱਦੀ ਪਿੰਡਾਂ 'ਚ ਪਰਤੀ ਰੌਣਕ

Share:
ਫਿਰੋਜ਼ਪੁਰ: ਭਾਰਤ ਵੱਲੋਂ ਪੀਓਕੇ 'ਚ ਕੀਤੇ ਸਰਜੀਕਲ ਸਟ੍ਰਾਈਕ ਤੋਂ ਬਾਅਦ ਭਾਰਤ-ਪਾਕਿ ਸਰਹੱਦ 'ਤੇ ਬਣਿਆ ਤਣਾਅ ਹੌਲੀ-ਹੌਲੀ ਘੱਟ ਹੋਣ ਲੱਗਾ ਹੈ। ਪੰਜਾਬ ਸਰਹੱਦੀ ਇਲਾਕੇ ਦੇ 10 ਕਿਲੋਮੀਟਰ ਇਲਾਕੇ ਅੰਦਰ ਬੰਦ ਕੀਤੇ ਗਏ ਸਾਰੇ ਸਕੂਲ ਫਿਰ ਤੋਂ ਖੋਲ ਦਿੱਤੇ ਗਏ ਹਨ। ਲੋਕ ਵਾਪਸ ਆਪਣੇ ਘਰਾਂ ਨੂੰ ਪਰਤਣ ਲੱਗੇ ਹਨ। ਕੰਡਿਆਲੀ ਤਾਰ ਦੇ ਪਾਰ ਕਿਸਾਨਾਂ ਦੀ ਫਸਲ ਦੀ ਕਟਾਈ ਵੀ ਸ਼ੁਰੂ ਹੋ ਗਈ ਹੈ। school-3 school-2 ਸੂਬਾ ਸਰਕਾਰ ਵੱਲੋਂ ਬੱਚਿਆਂ ਦੀ ਪੜਾਈ ਨੂੰ ਦੇਖਦਿਆਂ ਸਰਹੱਦੀ ਪਿੰਡਾਂ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲ ਆਮ ਵਾਂਗ ਖੋਲਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਤੋਂ ਮਿਲੇ ਨਿਰਦੇਸ਼ਾਂ ਤਹਿਤ ਜਿ਼ਲ੍ਹਾ ਸਿੱਖਿਆ ਅਫਸਰਾਂ ਵੱਲੋਂ ਲਿਖਤੀ ਆਰਡਰ ਜਾਰੀ ਕਰਦਿਆਂ ਸਕੂਲ ਪ੍ਰਬੰਧਕਾਂ ਨੂੰ ਜਿਥੇ ਕਲਾਸਾਂ ਲਗਾਉਣ ਦੇ ਹੁਕਮ ਕੀਤੇ, ਉਥੇ ਬੱਚਿਆਂ ਦੇ ਮਾਪਿਆਂ ਤੱਕ ਸਕੂਲ ਖੁੱਲ੍ਹਣ ਦੀ ਜਾਣਕਾਰੀ ਦੇਣ ਦੀ ਵੀ ਗੱਲ ਕੀਤੀ ਹੈ। punjab-villagers-leaving_650x400_61475206185 Border villagers migrating ਫਿਰੋਜਪੁਰ ਦੇ ਹੂਸੈਨੀਵਾਲਾ ਸਰਹੱਦ ਨੇੜੇ ਵਸਦੇ ਪਿੰਡਾਂ 'ਚ ਰੌਣਕਾਂ ਦੁਬਾਰਾ ਲੱਗਣ ਲੱਗੀਆਂ ਹਨ। ਲੋਕ ਖੇਤਾਂ 'ਚ ਕੰਮ ਕਰਦੇ ਨਜਰ ਆਉਣ ਲੱਗੇ ਹਨ। ਪਿੰਡ ਦੀਆਂ ਸੱਥਾਂ 'ਚ ਚਰਚਾਵਾਂ ਫਿਰ ਹੋਣ ਲੱਗੀਆਂ ਹਨ। ਪਹਿਲਾਂ ਤੋਂ ਹੀ ਸਕੂਲਾਂ ਵਿਚ ਹਾਜ਼ਰ ਸਟਾਫ ਨੇ ਜਿਥੇ ਬੱਚਿਆਂ ਦੇ ਆਉਂਦਿਆਂ ਹੀ ਕਲਾਸਾਂ ਲਗਾਉਣੀਆਂ ਸ਼ੁਰੂ ਕਰ ਦਿੱਤੀਆਂ, ਉਥੇ ਅਨਾਊਂਸਮੈਂਟ ਕਰਕੇ ਦੂਸਰੇ ਬੱਚਿਆਂ ਦੀ ਵੀ ਸਕੂਲਾਂ ਵਿਚ ਹਾਜ਼ਰੀ ਯਕੀਨੀ ਬਣਾਉਣ ਦੇ ਪ੍ਰਬੰਧ ਕੀਤੇ ਜਾ ਰਹੇ ਹਨ।
Published at : 05 Oct 2016 12:35 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...

Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ

Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ

Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...

Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...

Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...

Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...

ਪ੍ਰਮੁੱਖ ਖ਼ਬਰਾਂ

Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 

Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 

Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ

Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ

 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ

 UPI Payments 'ਤੇ ਚਾਰਜ ਲੱਗਿਆ ਤਾਂ ਕਿੰਨੇ ਲੋਕ ਛੱਡਣਗੇ UPI? ਸਰਵੇ 'ਚ ਵੱਡਾ ਖੁਲਾਸਾ

ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !

ਜਲਦੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ ,ਅੱਜ ਸ਼ਾਮ 6 ਵਜੇ ਤੋਂ ਬਾਅਦ ਬੰਦ ਰਹਿਣਗੀਆਂ ਇਹ ਸੇਵਾਵਾਂ !