News
News
ਟੀਵੀabp shortsABP ਸ਼ੌਰਟਸਵੀਡੀਓ ਖੇਡਾਂ
X

ਮੋਦੀ ਦੀ ਬੜ੍ਹਕ ਮਗਰੋਂ ਗਊ ਰੱਖਿਅਕਾਂ ਖਿਲਾਫ ਡਟੇ ਕਿਸਾਨ

Share:
ਲੁਧਿਆਣਾ: ਗਊ ਰੱਖਿਅਕਾਂ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਪੀ.ਐਮ. ਮੋਦੀ ਦੇ ਬਿਆਨ ਤੋਂ ਬਾਅਦ ਜਿੱਥੇ ਗਊ ਰੱਖਿਅਕਾਂ ਦੀ ਧੱਕੇਸ਼ਾਹੀ ਖਿਲਾਫ ਕਾਰਵਾਈ ਸ਼ੁਰੂ ਹੋਈ ਹੈ। ਉੱਥੇ ਹੀ ਇਨ੍ਹਾਂ ਰੱਖਿਅਕਾਂ ਦੀ ਧੱਕੇਸ਼ਾਹੀ ਖਿਲਾਫ ਪ੍ਰਦਰਸ਼ਨ ਵੀ ਸ਼ੁਰੂ ਹੋ ਗਏ ਹਨ। ਲੁਧਿਆਣਾ ਦੇ ਜਗਰਾਓਂ 'ਚ ਅੱਜ ਵੱਡੀ ਗਿਣਤੀ ਕਿਸਾਨਾਂ ਤੇ ਡੇਅਰੀ ਮਾਲਕਾਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਵਿਧਾਇਕ ਦੇ ਘਰ ਗਾਵਾਂ ਬੰਨ੍ਹ ਕੇ ਰੋਸ ਵਿਖਾਵਾ ਕੀਤਾ। ਮੰਗ ਹੈ ਕਿ ਗਊ ਰੱਖਿਆ ਦੇ ਨਾਮ 'ਤੇ ਤੰਗ ਪ੍ਰੇਸ਼ਾਨ ਕਰਨ ਵਾਲੇ ਇਹਨਾਂ ਲੋਕਾਂ ਖਿਲਾਫ ਕਾਰਵਾਈ ਕੀਤੀ ਜਾਵੇ।     ਲੁਧਿਆਣਾ ਦੇ ਜਗਰਾਓਂ 'ਚ ਗਊ ਪਾਲਣ ਦਾ ਕਾਰੋਬਾਰ ਕਰਨ ਵਾਲੇ ਕਿਸਾਨ ਇਕੱਠੇ ਹੋ ਕੇ ਪ੍ਰਦਰਸ਼ਨ ਕਰ ਰਹੇ ਹਨ। ਇਨ੍ਹਾਂ ਦਾ ਇਲਜ਼ਾਮ ਹੈ ਕਿ ਨਕਲੀ ਗਊ ਰੱਖਿਅਕਾਂ ਦੇ ਚੱਲਦੇ ਉਨ੍ਹਾਂ ਦਾ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਇਸ ਦੇ ਚੱਲਦੇ ਲਗਾਤਾਰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਦੇ ਆ ਰਹੇ ਹਨ। ਅੱਜ ਮਜਬੂਰਨ ਇਨ੍ਹਾਂ ਨੂੰ ਸੜਕਾਂ 'ਤੇ ਉਤਰਨਾ ਪਿਆ ਹੈ। ਪ੍ਰਦਰਸ਼ਨਕਾਰੀ ਮੰਗ ਕਰ ਰਹੇ ਹਨ ਕਿ ਜੇਕਰ ਸਰਕਾਰ ਇਨ੍ਹਾਂ ਦੀ ਮਦਦ ਨਹੀਂ ਕਰ ਸਕਦੀ ਤਾਂ ਫਿਰ ਗਾਵਾਂ ਨੂੰ ਸਰਕਾਰ ਖੁਦ ਹੀ ਸੰਭਾਲ ਲਵੇ।     ਇਸ ਪ੍ਰਦਰਸ਼ਨ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਐਸ.ਆਰ. ਕਲੇਰ ਨੇ ਡੇਅਰੀ ਕਾਰੋਬਾਰੀਆਂ ਦੀਆਂ ਇਨ੍ਹਾਂ ਮੰਗਾਂ ਨੂੰ ਹਾਈਕਮਾਂਡ ਤੱਕ ਭੇਜਣ ਦੀ ਗੱਲ ਕਹੀ ਹੈ। ਉਨ੍ਹਾਂ ਵਿਸ਼ਵਾਸ ਦਵਾਇਆ ਕਿ ਮੰਗਾਂ ਨੂੰ ਸਰਕਾਰ ਤੱਕ ਪਹੁੰਚਾ ਕੇ ਲੋੜੀਂਦੇ ਕਦਮ ਚੁੱਕੇ ਜਾਣਗੇ।
Published at : 11 Aug 2016 11:24 AM (IST) Tags: dairy farming jagraon protest ludhiana
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Smart Meters: ਨਵੇਂ ਬਿਜਲੀ ਮੀਟਰ ਲਗਾਉਣ ਸਬੰਧੀ PSPCL ਦਾ ਸਖ਼ਤ ਹੁਕਮ, ਐਨੇ ਦਿਨਾਂ 'ਚ ਲਗਾਉਣਾ ਹੀ ਪਵੇਗਾ ਮੀਟਰ

Smart Meters: ਨਵੇਂ ਬਿਜਲੀ ਮੀਟਰ ਲਗਾਉਣ ਸਬੰਧੀ PSPCL ਦਾ ਸਖ਼ਤ ਹੁਕਮ, ਐਨੇ ਦਿਨਾਂ 'ਚ ਲਗਾਉਣਾ ਹੀ ਪਵੇਗਾ ਮੀਟਰ

Accident: ਪੰਜਾਬ ਤੋਂ ਅਮਰਨਾਥ ਜਾ ਰਹੇ ਯਾਤਰੀਆਂ ਦੀ ਬੱਸ ਦੀ ਹੋਈ ਬ੍ਰੇਕ ਫੇਲ, ਲੋਕਾਂ ਨੇ ਇੰਝ ਬਚਾਈ ਆਪਣੀ ਜਾਨ, 8 ਜ਼ਖ਼ਮੀ

Accident: ਪੰਜਾਬ ਤੋਂ ਅਮਰਨਾਥ ਜਾ ਰਹੇ ਯਾਤਰੀਆਂ ਦੀ ਬੱਸ ਦੀ ਹੋਈ ਬ੍ਰੇਕ ਫੇਲ, ਲੋਕਾਂ ਨੇ ਇੰਝ ਬਚਾਈ ਆਪਣੀ ਜਾਨ, 8 ਜ਼ਖ਼ਮੀ

Jalandhar Bypoll: ਦੁਪਹਿਰ AAP 'ਚ ਸ਼ਾਮਲ ਹੋਈ ਉਮੀਦਵਾਰ ਦੇਰ ਰਾਤ ਵਾਪਸ ਅਕਾਲੀ ਦਲ 'ਚ ਪਰਤੀ, ਦੇਖਦੇ ਰਹਿ ਗਏ ਸੀਐਮ 

Jalandhar Bypoll: ਦੁਪਹਿਰ AAP 'ਚ ਸ਼ਾਮਲ ਹੋਈ ਉਮੀਦਵਾਰ ਦੇਰ ਰਾਤ ਵਾਪਸ ਅਕਾਲੀ ਦਲ 'ਚ ਪਰਤੀ, ਦੇਖਦੇ ਰਹਿ ਗਏ ਸੀਐਮ 

Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ

Weather Update: ਇਨ੍ਹਾਂ 18 ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਸੂਬੇ 'ਚ ਮੌਸਮ ਦਾ ਹਾਲ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

ਪ੍ਰਮੁੱਖ ਖ਼ਬਰਾਂ

Fixed Deposit: ਆਹ ਪੰਜ ਬੈਂਕ ਹੁਣ FD 'ਤੇ ਦੇਣਗੇ ਜ਼ਿਆਦਾ ਵਿਆਜ, ਹੋਇਆ ਜ਼ਬਰਦਸਤ ਵਾਧਾ, ਨਵੀਆਂ ਦਰਾਂ 1 ਜੁਲਾਈ ਤੋਂ ਹੋਈਆਂ ਲਾਗੂ

Fixed Deposit: ਆਹ ਪੰਜ ਬੈਂਕ ਹੁਣ FD 'ਤੇ ਦੇਣਗੇ ਜ਼ਿਆਦਾ ਵਿਆਜ, ਹੋਇਆ ਜ਼ਬਰਦਸਤ ਵਾਧਾ, ਨਵੀਆਂ ਦਰਾਂ 1 ਜੁਲਾਈ ਤੋਂ ਹੋਈਆਂ ਲਾਗੂ

Horoscope Today: ਰਿਸ਼ਭ ਵਾਲਿਆਂ ਨੂੰ ਮਿਲ ਸਕਦਾ ਧੋਖਾ ਅਤੇ ਕਰਕ ਵਾਲੇ ਵਿਵਾਦ ਤੋਂ ਬਚੇ ਰਹਿਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Horoscope Today: ਰਿਸ਼ਭ ਵਾਲਿਆਂ ਨੂੰ ਮਿਲ ਸਕਦਾ ਧੋਖਾ ਅਤੇ ਕਰਕ ਵਾਲੇ ਵਿਵਾਦ ਤੋਂ ਬਚੇ ਰਹਿਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Hukamnama Sahib From Sri Darbar Sahib: ਪੜ੍ਹੋ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਹੁਕਮਨਾਮਾ (3-07-2024)

Hukamnama Sahib From Sri Darbar Sahib: ਪੜ੍ਹੋ ਦਰਬਾਰ ਸਾਹਿਬ ਤੋਂ ਅੰਮ੍ਰਿਤਵੇਲੇ ਦਾ ਹੁਕਮਨਾਮਾ (3-07-2024)

Ginger Water : ਤੁਸੀਂ ਵੀ ਰਹਿਣਾ ਚਾਹੁੰਦੇ ਹੋ ਸਿਹਤਮੰਦ ਤਾਂ ਖਾਲੀ ਪੇਟ ਆਹ ਪਾਣੀ ਦੇ ਪੀਣ ਦੇ ਹਨ ਫਾਇਦੇ

Ginger Water : ਤੁਸੀਂ ਵੀ ਰਹਿਣਾ ਚਾਹੁੰਦੇ ਹੋ ਸਿਹਤਮੰਦ ਤਾਂ ਖਾਲੀ ਪੇਟ ਆਹ ਪਾਣੀ ਦੇ ਪੀਣ ਦੇ ਹਨ ਫਾਇਦੇ