News
News
ਟੀਵੀabp shortsABP ਸ਼ੌਰਟਸਵੀਡੀਓ
X

ਮੋਬਾਈਲ ਪਿੱਛੇ ਨੌਜਵਾਨ ਦਾ ਸਿਰ ਧੜ ਨਾਲੋਂ ਵੱਖ ਕੀਤਾ

Share:
ਹੁਸ਼ਿਆਰਪੁਰ: ਜਿਲ੍ਹੇ ਦੇ ਕਸਬਾ ਟਾਂਡਾ ਉੜਮੁੜ ਨੇੜਲੇ ਪਿੰਡ ਖੁੱਡਾ 'ਚ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦਾ ਸਿਰ ਧੜ ਨਾਲੋਂ ਵੱਖ ਕਰ ਦਿੱਤਾ ਗਿਆ। ਕਤਲ ਦਾ ਇਲਜ਼ਾਮ ਪ੍ਰਵਾਸੀ ਮਜਦੂਰਾਂ 'ਤੇ ਲੱਗਾ ਹੈ। ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਲਾਂਕਿ ਅਜੇ ਕਿਸੇ ਵੀ ਮੁਲਜ਼ਮ ਦੀ ਗ੍ਰਿਫਤਾਰੀ ਨਹੀਂ ਹੋ ਸਕੀ ਹੈ।     ਜਾਣਕਾਰੀ ਮੁਤਾਬਕ 24 ਸਾਲਾ ਅਰਵਿੰਦਰ ਸਿੰਘ ਪਲੰਬਰ ਵਜੋਂ ਕੰਮ ਕਰਦਾ ਸੀ। ਉਹ ਖੁੱਡਾ ਪਿੰਡ 'ਚ ਖੇਤਾਂ 'ਚ ਬਣ ਰਹੀ ਇੱਕ ਕੋਠੀ ਦਾ ਕੰਮ ਕਰ ਰਿਹਾ ਸੀ। ਇਸੇ ਕੋਠੀ 'ਚ ਹੋਰ ਵੀ 10-15 ਪ੍ਰਵਾਸੀ ਮਜਦੂਰ ਕੰਮ ਕਰ ਰਹੇ ਸਨ। ਕੋਠੀ ਦੇ ਮਾਲਕ ਮੁਤਾਬਕ ਮ੍ਰਿਤਕ ਅਰਵਿੰਦਰ ਦਾ ਕੱਲ੍ਹ ਮੋਬਾਈਲ ਨੂੰ ਲੈ ਕੇ ਦੂਸਰੇ ਪ੍ਰਵਾਸੀ ਮਜਦੂਰਾਂ ਨਾਲ ਝਗੜਾ ਹੋਇਆ ਸੀ। ਹਾਲਾਂਕਿ ਉਸ ਵੇਲੇ ਇਹਨਾਂ ਦਾ ਝਗੜਾ ਖਤਮ ਵੀ ਹੋ ਗਿਆ ਸੀ।     ਅੱਜ ਸਵੇਰੇ ਜਦ ਕੋਠੀ ਦਾ ਮਾਲਕ ਪਹੁੰਚਿਆ ਤਾਂ ਉਸ ਨੇ ਦੇਖਿਆ ਕਿ ਕੋਈ ਵੀ ਮਜਦੂਰ ਮੌਜੂਦ ਨਹੀਂ ਸੀ। ਸ਼ੱਕ ਹੋਣ 'ਤੇ ਆਸ ਪਾਸ ਦੇਖਿਆ ਤਾਂ ਖੇਤਾਂ 'ਚ ਬਣੇ ਕੋਠੇ 'ਚ ਖੂਨ ਦੇ ਨਿਸ਼ਾਨ ਨਜ਼ਰ ਆਏ। ਇਸ 'ਤੇ ਨੇੜੇ ਦੇ ਗੰਨੇ ਦੇ ਖੇਤ 'ਚ ਜਾ ਕੇ ਦੇਖਿਆ ਤਾਂ ਅਰਵਿੰਦਰ ਦਾ ਸਿਰ ਪਿਆ ਸੀ। ਉਸ ਦਾ ਧੜ ਅਲੱਗ ਪਿਆ ਸੀ। ਕੋਠੀ ਦੇ ਮਾਲਕ ਨੇ ਤੁਰੰਤ ਇਸ ਦੀ ਜਾਣਕਾਰੀ ਮ੍ਰਿਤਕ ਦੇ ਪਰਿਵਾਰ ਨੂੰ ਤੇ ਪੁਲਿਸ ਨੂੰ ਦਿੱਤੀ।     ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਦੇ ਭਰਾ ਦੇ ਬਿਆਨ ਦਾ ਅਧਾਰ 'ਤੇ ਅਣਪਛਾਤੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਪੁਲਿਸ ਗਹਿਰਾਈ ਨਾਲ ਜਾਂਚ ਕਰ ਰਹੀ ਹੈ। ਪਰ ਅਜੇ ਤੱਕ ਕੋਈ ਵੀ ਮੁਲਜ਼ਮ ਪੁਲਿਸ ਦੀ ਗ੍ਰਿਫਤ 'ਚ ਨਹੀਂ ਆਇਆ ਹੈ। ਪੁਲਿਸ ਦਾ ਦਾਅਵਾ ਹੈ ਕਿ ਜਲਦ ਹੀ ਸਾਰੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।  
Published at : 28 Jul 2016 10:53 AM (IST) Tags: mobile hoshiarpur murder
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ

ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ ! ਮਾਂ-ਧੀ ਦੀ ਮੌਤ ,ਪਿਤਾ ਗੰਭੀਰ ਜ਼ਖ਼ਮੀ

Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ

Rahul Gandhi ਨੇ ਭੂਪੇਸ਼ ਬਘੇਲ ਤੋਂ ਰਿਪੋਰਟ ਮੰਗੀ, ਬਾਜਵਾ ਤੋਂ ਬਾਅਦ ਚੰਨੀ-ਰੰਧਾਵਾ ਵੀ ਮਿਲੇ; ਵੜਿੰਗ ਦੇ ਅਸਤੀਫ਼ੇ 'ਤੇ 25 ਅਗਸਤ ਤੋਂ ਬਾਅਦ ਫੈਸਲਾ

ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ

ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ

Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...

Punjab News: ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?

Punjab News: ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?

ਪ੍ਰਮੁੱਖ ਖ਼ਬਰਾਂ

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ

Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ

Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ