News
News
ਟੀਵੀabp shortsABP ਸ਼ੌਰਟਸਵੀਡੀਓ
X

ਮੰਦਰ 'ਚ ਸਿੱਖ ਇਤਿਹਾਸ ਦੀ ਝਾਕੀ ਬਣਾਉਣ ਵਾਲੇ ਪ੍ਰਬੰਧਕਾਂ ਮੰਗੀ ਮਾਫੀ

Share:
ਸ਼੍ਰੀ ਮੁਕਤਸਰ ਸਾਹਿਬ: ਜਨਮ ਅਸ਼ਟਮੀ ਮੌਕੇ ਬਣਾਈਆਂ ਗਈਆਂ ਸਿੱਖ ਧਰਮ ਨਾਲ ਸਬੰਧਤ ਝਾਕੀਆਂ ਹਟਾ ਲਈਆਂ ਗਈਆਂ ਹਨ। ਦਰਅਸਲ ਇੱਕ ਮੰਦਰ ਪ੍ਰਸ਼ਾਸਨ ਵੱਲੋਂ ਜਨਮ ਅਸ਼ਟਮੀ ਦੇ ਤਿਉਹਾਰ ਮੌਕੇ ਕੁਝ ਝਾਕੀਆਂ ਬਣਾਈਆਂ ਗਈਆਂ ਸਨ , ਜਿੰਨਾ ਵਚ 2 ਝਾਕੀਆਂ ਸਿੱਖ ਧਰਮ ਦੇ ਸਤਿਕਾਰ ਯੋਗ ਸ਼ਹੀਦ " ਭਾਈ ਮਤੀ ਦਾਸ ਜੀ " ਅਤੇ ਦੂਸਰੀ " ਸ਼ਹੀਦ ਭਾਈ ਦਿਆਲਾ ਜੀ " ਦੇ ਸ਼ਹਾਦਤ ਦੇ ਵਰਤਾਰੇ ਵਾਂਗ ਹੂਬਹੂ ਪੇਸ਼ ਕੀਤੀ ਗਈ ਸੀ। ਇਸ ਤੇ ਸਿੱਖ ਵਿਰਸਾ ਕੌਂਸਲ, ਨਿਹੰਗ ਸਿੰਘ ਜਥੇਬੰਦੀ ਗੁਰੂ ਕਾ ਖੂਹ ਮੁਕਤਸਰ ਸਾਹਿਬ ਅਤੇ ਹੋਰ ਸੰਗਤਾਂ ਦੇ ਵਿਰੋਧ ਮਗਰੋਂ ਝਾਕੀਆਂ ਹਟਾਈਆਂ ਗਈਆਂ ਹਨ।
MUKATSAR 1 ਹਿੰਦੂ ਧਰਮ ਦੇ ਸਤਿਕਾਰਤ ਦੇਵਤੇ ਕ੍ਰਿਸ਼ਨ ਜੀ ਨਾਲ ਸਬੰਧਿਤ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਓਹਾਰ ਮਨਾਇਆ ਜਾ ਰਿਹਾ ਸੀ। ਸ੍ਰੀ ਮੁਕਤਸਰ ਸਾਹਿਬ ਦੇ ਗੁਰੂਹਰਸਹਾਏ ਰੋਡ ਉੱਤੇ ਸਥਿਤ ਇੱਕ ਮਸ਼ਹੂਰ ਮੰਦਿਰ ਦੇ ਬਾਹਰ ਕੁਝ ਝਾਕੀਆਂ ਬਣਾਈਆਂ ਗਈਆਂ ਸਨ। ਜਿੰਨਾ ਚ 2 ਝਾਕੀਆਂ ਸਿੱਖ ਧਰਮ ਦੇ ਸਤਿਕਾਰ ਯੋਗ ਸ਼ਹੀਦ " ਭਾਈ ਮਤੀ ਦਾਸ ਜੀ " ਅਤੇ ਦੂਸਰੀ " ਸ਼ਹੀਦ ਭਾਈ ਦਿਆਲਾ ਜੀ " ਦੇ ਸ਼ਹਾਦਤ ਦੇ ਵਰਤਾਰੇ ਵਾਂਗ ਹੂਬਹੂ ਪੇਸ਼ ਕੀਤੀ ਗਈ ਸੀ।
ਜਦੋ ਇਸ ਘਟਨਾ ਦਾ ਪਤਾ ਸਿੱਖ ਨੌਜਵਾਨਾਂ ਨੂੰ ਲੱਗਾ ਤਾਂ ਵੱਡੀ ਗਿਣਤੀ ਵਿਚ ਸਿੱਖ ਨੌਜਵਾਨ ਓਥੇ ਇਕੱਠੇ ਹੋ ਗਏ। ਮੌਕੇ ਤੇ ਪੁਲਿਸ ਨੇ ਪਹੁੰਚ ਕੇ ਸੰਗਤ ਨੂੰ ਝਾਕੀਆਂ ਹਟਾਉਣ ਦੀ ਗੱਲ ਕਹੀ। ਇਸ ਤੇ ਮੰਦਿਰ ਦੇ ਪ੍ਰਬੰਧਕਾਂ ਨੂੰ ਇਹਨਾਂ ਝਾਕੀਆਂ ਦਾ ਉਨ੍ਹਾਂ ਦੇ ਤਿਓਹਾਰ ਨਾਲ ਸਬੰਧ ਦੱਸਣ ਲਈ ਕਿਹਾ। ਪਰ ਮੰਦਰ ਦੇ ਪ੍ਰਬੰਧਕਾਂ ਵੱਲੋ ਕੋਈ ਜਵਾਬ ਨਾ ਦੇਣ ਦੀ ਸੂਰਤ ਚ ਸੰਗਤ ਤੋਂ ਮੁਆਫੀ ਮੰਗੀ ਅਤੇ ਅੱਗੇ ਤੋਂ ਇਸ ਤਰਾਂ ਦੀ ਕੋਈ ਵੀ ਝਾਕੀ ਪਹਿਲਾ ਸੋਚ ਵਿਚਾਰ ਕੇ ਲਾਉਣ ਦਾ ਵਾਅਦਾ ਕੀਤਾ।
ਸਿੱਖ ਵਿਰਸਾ ਕੌਂਸਲ ਨੇ ਕਿਹਾ ਕਿ ਹਿੰਦੂ ਧਰਮ ਦੇ ਸਾਰੇ ਤਿਓਹਾਰ ਉਨ੍ਹਾਂ ਨੂੰ ਮੁਬਾਰਕ ਹਨ ਤੇ ਅਸੀਂ ਵੀ ਹਰ ਧਰਮ ਦਾ ਸਤਿਕਾਰ ਕਰਦਾ ਹਾਂ, ਪਰ ਇਸ ਤਰਾਂ ਦੀਆਂ ਘਟਨਾਵਾਂ ਕਿਤੇ ਨਾ ਕਿਤੇ ਇੱਕ ਵੱਡੀ ਸ਼ਰਾਰਤ ਦਾ ਸੰਕੇਤ ਦਿੰਦੀਆਂ ਹਨ।
Published at : 27 Aug 2016 06:29 AM (IST) Tags: sikh
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ

Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ

Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ

Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ

Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ

ਪ੍ਰਮੁੱਖ ਖ਼ਬਰਾਂ

ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ

ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'

ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ

ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ