News
News
ਟੀਵੀabp shortsABP ਸ਼ੌਰਟਸਵੀਡੀਓ
X

ਈਡੀ ਦੇ ਸੰਮਨ 'ਤੇ ਦੂਜੀ ਵਾਰ ਵੀ ਪੇਸ਼ ਨਹੀਂ ਹੋਏ ਰਣਇੰਦਰ

Share:
ਜਲੰਧਰ: ਪੰਜਾਬ ਕਾਂਗਰਸ ਪ੍ਰਧਾਨ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੇ ਪੁੱਤਰ ਰਣਿੰਦਰ ਸਿੰਘ ਨੇ ਅੱਜ ਈਡੀ ਸਾਹਮਣੇ ਪੇਸ਼ ਹੋਣਾ ਹੈ। ਈਡੀ ਨੇ ਰਣਇੰਦਰ ਨੂੰ ਅੱਜ 14 ਜੁਲਾਈ ਨੂੰ ਜਲੰਧਰ ਦਫਤਰ ‘ਚ ਪੇਸ਼ ਹੋਣ ਲਈ ਕਿਹਾ ਹੈ। ਉਨ੍ਹਾਂ ਨੂੰ ਆਪਣੇ ਨਿੱਜੀ ਵਿੱਤੀ ਦਸਤਾਵੇਜ਼ਾਂ ਸਮੇਤ ਆਉਣ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਪਿਛਲੀ ਵਾਰ ਉਨ੍ਹਾਂ ਮੈਡੀਕਲ ਅਧਾਰ ‘ਤੇ ਪੇਸ਼ੀ ਤੋਂ ਛੋਟ ਮੰਗੀ ਸੀ। ਇੰਨਫੋਰਸਮੈਂਟ ਡਾਇਰੈਕਟੋਰੇਟ ਨੇ ਰਣਇੰਦਰ ਸਿੰਘ ਨੂੰ ਫੇਮਾ (ਫੋਰਨ ਐਕਸਚੇਂਜ ਮੈਨੇਜਮੇਂਟ ਐਕਟ) ਤਹਿਤ ਗੜਬੜੀਆਂ ਦੇ ਚੱਲਦੇ ਸੰਮਨ ਕੀਤਾ ਹੈ।     ਈਡੀ ਦੇ ਸਹਾਇਕ ਡਾਇਰੈਕਟਰ ਅਜੇ ਸਿੰਘ ਇਸ ਮਾਮਲੇ ਦੀ ਜਾਂਚ ਕਰ ਰਹੇ ਹਨ। । ਇਸ ਪੇਸ਼ੀ ਦੌਰਾਨ ਰਣਇੰਦਰ ਦੀ ਵਿਦੇਸ਼ਾਂ ‘ਚ ਜਾਇਦਾਦ ਦੇ ਵੇਰਵੇ ਅਤੇ ਹਵਾਲਾ ਰਾਹੀਂ ਹੋਈ ਪੈਸੇ ਦੀ ਅਦਲਾ-ਬਦਲੀ ਦੇ ਇਲਜ਼ਾਮਾਂ ਬਾਰੇ ਪੁੱਛਗਿੱਛ ਕੀਤੀ ਜਾ ਸਕਦੀ ਹੈ। ਸਾਬਕਾ ਮੰਤਰੀ ਪਰਨੀਤ ਕੌਰ ਨੇ ਕਿਹਾ ਹੈ ਕਿ ਉਨ੍ਹਾਂ ਦਾ ਬੇਟਾ ਰਣਇੰਦਰ ਸਿੰਘ ਇਨਫੋਸਮੈਂਟ ਡਾਇਰੈਕਟੋਰੇਟ (ਈ.ਡੀ.) ਸਾਹਮਣੇ ਪੇਸ਼ ਹੋਣਗੇ।     ਪਰਨੀਤ ਕੌਰ ਨੇ ਕਿਹਾ ਹੈ ਕਿ ਇਹ ਪੂਰਾ ਮਾਮਲਾ ਸਿਆਸੀ ਬਦਲਾਖੋਰੀ ਦਾ ਹੈ। ਜਿਵੇਂ-ਜਿਵੇਂ ਚੋਣਾਂ ਨੇੜੇ ਆਉਣਗੀਆਂ ਇਹ ਮਾਮਲਾ ਤੂਲ ਫੜੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਚਾਈ ਜਲਦ ਹੀ ਸਾਹਮਣੇ ਆ ਜਾਏਗੀ। ਪਰਨੀਤ ਕੌਰ ਜ਼ਿਲ੍ਹਾ ਸੰਗਰੂਰ ਦੇ ਲਹਿਰਾਗਾਗਾ ਵਿੱਚ ਮਿਸ਼ਨ 2017 ਦੇ ਮੱਦੇਨਜ਼ਰ ਕਾਂਗਰਸ ਵੱਲੋਂ ਕਰਵਾਈ ਗਈ ਰੈਲੀ ਵਿੱਚ ਪਹੁੰਚੇ ਸਨ।
Published at : 14 Jul 2016 03:58 AM (IST) Tags: notice captain amrinder singh ED raninder singh jalandhar
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਪ੍ਰਮੁੱਖ ਖ਼ਬਰਾਂ

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ