News
News
ਟੀਵੀabp shortsABP ਸ਼ੌਰਟਸਵੀਡੀਓ
X

ਲਵ ਮੈਰਿਜ ਤੋਂ ਕੁੱਝ ਮਹੀਨੇ ਬਾਅਦ ਪਤਨੀ ਦਾ ਕਤਲ

Share:
ਚੰਡੀਗੜ੍ਹ: ਪੁਲਿਸ ਨੇ ਇੱਕ ਔਰਤ ਦੇ ਕਤਲ ਦੀ ਗੁੱਥੀ ਸੁਲਝਾਉਣ ਦਾ ਦਾਅਵਾ ਕੀਤਾ ਹੈ। ਚੰਡੀਗੜ੍ਹ ਦੇ ਪਿੰਡ ਫੈਦਾਂ ਪਿੰਡ 'ਚ ਕੱਲ੍ਹ ਇੱਕ ਔਰਤ ਦੇ ਖੁਦਕੁਸ਼ੀ ਕਰਨ ਦੀ ਜਾਣਕਾਰੀ ਦਿੱਤੀ ਗਈ ਸੀ। ਪਰ ਜਾਂਚ ਤੋਂ ਬਾਅਦ ਮਾਮਲਾ ਕਤਲ ਦਾ ਨਿੱਕਲਿਆ ਹੈ। ਪੁਲਿਸ ਨੇ ਇਸ ਕਤਲ ਮਾਮਲੇ 'ਚ ਔਰਤ ਦੇ ਪਤੀ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਹੈ।       ਪੁਲਿਸ ਮੁਤਾਬਕ ਕੱਲ੍ਹ 19 ਸਾਲਾ ਔਰਤ ਅਨੀਤਾ ਵੱਲੋਂ ਖੁਦਕੁਸ਼ੀ ਕਰਨ ਦੀ ਜਾਣਕਾਰੀ ਮਿਲੀ ਸੀ। ਤੁਰੰਤ ਪੁਲਿਸ ਟੀਮ ਮੌਕੇ 'ਤੇ ਪਹੁੰਚੀ। ਇੱਥੇ ਅਨੀਤਾ ਦੀ ਲਾਸ਼ ਕਮਰੇ 'ਚ ਲਟਕ ਰਹੀ ਸੀ। ਉਸ ਦੇ ਪਤੀ ਅਦਰਸ਼ ਮੁਤਾਬਕ ਅਨੀਤਾ ਨੇ ਖੁਦਕੁਸ਼ੀ ਕੀਤੀ ਸੀ। ਜਾਂਚ ਦੌਰਾਨ ਪੁਲਿਸ ਨੂੰ ਮਾਮਲਾ ਸ਼ੱਕੀ ਲੱਗਾ। ਜਦ ਗਹਿਰਾਈ ਨਾਲ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਅਸਲ 'ਚ ਇਹ ਖੁਦਕੁਸ਼ੀ ਨਹੀਂ ਕਤਲ ਦਾ ਮਾਮਲਾ ਹੈ। ਪੁਲਿਸ ਨੇ ਮਾਮਲਾ ਦਰਜ ਕਰ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ।     ਅਨੀਤਾ ਦੇ ਪਰਿਵਾਰ ਮੁਤਾਬਕ ਦੋਨਾਂ ਨੇ ਕੁੱਝ ਸਮਾਂ ਪਹਿਲਾਂ ਹੀ  ਲਵ ਮੈਰਿਜ ਕਰਵਾਈ ਸੀ। ਪਰ ਬਿਨਾਂ ਵਜਾ ਦੇ ਸ਼ੱਕ ਕਾਰਨ ਅਕਸਰ ਲੜਾਈ ਝਗੜਾ ਹੁੰਦਾ ਰਹਿੰਦਾ ਸੀ। ਇਸੇ ਝਗੜੇ ਦੇ ਚੱਲਦੇ ਅਦਰਸ਼ ਨੇ ਅਨੀਤਾ ਦਾ ਕਤਲ ਕਰ ਦਿੱਤਾ। ਫਿਲਹਾਲ ਹਰ ਪਲ ਰਾਖੀ ਕਰਨ ਦਾ ਵਾਅਦਾ ਕਰਨ ਵਾਲਾ ਪਤੀ ਆਪਣੀ ਪਤਨੀ ਦੇ ਹੀ ਕਤਲ ਦੇ ਇਲਜ਼ਾਮ 'ਚ ਸਲਾਖਾਂ ਪਿੱਛੇ ਪਹੁੰਚ ਗਿਆ ਹੈ।    
Published at : 11 Aug 2016 01:12 PM (IST) Tags: husband Arrest wife murder kill
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...

Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...

ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ

ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ

Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...

Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...

ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ

ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ

ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਕਬੱਡੀ ਖਿਡਾਰੀ ਨਾਲ ਰਜਿੰਸ਼ 'ਚ ਕੀਤੀ ਗੋਲੀਬਾਰੀ

ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਕਬੱਡੀ ਖਿਡਾਰੀ ਨਾਲ ਰਜਿੰਸ਼ 'ਚ ਕੀਤੀ ਗੋਲੀਬਾਰੀ

ਪ੍ਰਮੁੱਖ ਖ਼ਬਰਾਂ

Alert: ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...

Alert: ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...

Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...

Punjab News: ਪੰਜਾਬ ਦੇ ਸਿਆਸੀ ਜਗਤ 'ਚ ਸੋਗ ਦੀ ਲਹਿਰ, ਸਾਬਕਾ ਮੰਤਰੀ ਦਾ ਹੋਇਆ ਦੇਹਾਂਤ; ਅਕਾਲੀ ਦਲ ਦੇ ਦਿੱਗਜ ਆਗੂ...

ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ

ਪੰਜਾਬ ਪ੍ਰਸ਼ਾਸਨ ਵੱਲੋਂ ਵੱਡਾ ਐਕਸ਼ਨ! ਚਾਈਨੀਜ਼ ਡੋਰ ਵੇਚਣ ਵਾਲਿਆਂ ਅਤੇ ਵਰਤੋਂ ਕਰਨ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖਤ ਹੁਕਮ, 5 ਸਾਲ ਕੈਦ ਸਣੇ 1 ਲੱਖ ਰੁਪਏ ਦਾ ਜੁਰਮਾਨਾ

ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ

ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦਾ ਉੱਡੇ ਪਰਖੱਚੇ, ਮੱਚ ਗਈ ਹਫੜਾ-ਦਫੜੀ