News
News
ਟੀਵੀabp shortsABP ਸ਼ੌਰਟਸਵੀਡੀਓ
X

ਲੁਧਿਆਣਾ 'ਚ ਕੇਜਰੀਵਾਲ ਦੇ ਘਰ ਬਾਹਰ ਕਾਂਗਰਸੀਆਂ ਦਾ ਧਰਨਾ

Share:
ਲੁਧਿਆਣਾ: ਦਿੱਲੀ ਦੇ ਮੁੱਖ ਮੰਤਰੀ ਤੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਦੇ ਘਰ ਬਾਹਰ ਧਰਨਾ ਲੱਗ ਗਿਆ ਹੈ। ਪੰਜਾਬ ਯੂਥ ਕਾਂਗਰਸ ਤੇ ਜਾਟ ਮਹਾਂਸਭਾ ਦੇ ਵਰਕਰ ਪੰਜਾਬ ਦੇ ਪਾਣੀਆਂ ਦੇ ਮਾਮਲੇ 'ਤੇ ਕੇਜਰੀਵਾਲ ਦੇ ਘਰ ਬਾਹਰ ਕਾਲੀਆਂ ਪੱਟੀਆਂ ਬੰਨ੍ਹ ਕੇ ਪ੍ਰਦਰਸ਼ਨ ਕਰ ਰਹੇ ਹਨ। ਪ੍ਰਦਰਸ਼ਨਕਾਰੀਆਂ ਦੀ ਮੰਗ ਹੈ ਕਿ ਕੇਜਰੀਵਾਲ ਪੰਜਾਬ ਦੇ ਪਾਣੀਆਂ ਦੇ ਮਾਮਲੇ 'ਤੇ ਵਾਈਟ ਪੇਪਰ ਜਾਰੀ ਕਰਨ।         ਪ੍ਰਦਰਸ਼ਨਕਾਰੀ ਕਾਂਗਰਸੀ ਕੇਜਰੀਵਾਲ ਵਿਰੁੱਧ ਨਾਅਰੇਬਾਜੀ ਕਰ ਰਹੇ ਹਨ। ਇਲਜ਼ਾਮ ਹਨ ਕਿ ਕੇਜਰੀਵਾਲ ਪੰਜਾਬ ਵਿਰੋਧੀ ਹਨ। ਕਾਂਗਰਸੀ ਵਰਕਰਾਂ ਨੇ ਕੈਪਟਨ ਨੂੰ ਪਾਣੀਆਂ ਦਾ ਰਾਖਾ ਦੱਸਿਆ। ਕੇਜਰੀਵਾਲ ਦੇ ਨਾਲ ਹੀ ਪੰਜਾਬ ਦੇ 'ਆਪ' ਲੀਡਰ ਤੇ ਸੰਗਰੂਰ ਤੋਂ ਸਾਂਸਦ ਭਗਵੰਤ ਮਾਨ ਨੂੰ ਵੀ ਘੇਰਿਆ ਜਾ ਰਿਹਾ ਹੈ। ਭਗਵੰਤ ਮਾਨ ਦੇ ਇੱਕ ਬਿਆਨ ਨੂੰ ਲੈ ਕਿ ਉਸ ਤੇ ਗਰੀਬਾਂ ਖਿਲਾਫ ਬੋਲਣ ਦਾ ਇਲਜ਼ਾਮ ਲਗਾਉਂਦਿਆਂ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।       ਹਾਲਾਂਕਿ  ਇਹਨਾਂ ਪ੍ਰਦਰਸ਼ਨਕਾਰੀਆਂ ਦੀ ਗਿਣਤੀ ਜਿਆਦਾ ਨਹੀਂ ਹੈ। ਮਹਿਜ਼ 20 ਦੇ ਕਰੀਬ ਇਹ ਕਾਂਗਰਸੀ ਤੇ ਜਾਟ ਮਹਾਂਸਭਾ ਦੇ ਵਰਕਰ ਕੇਜਰੀਵਾਲ ਵਿਰੁੱਧ ਆਪਣਾ ਰੋਸ ਪ੍ਰਦਰਸ਼ਨ ਕਰ ਰਹੇ ਹਨ। ਪਰ ਇਸ ਪ੍ਰਦਰਸ਼ਨ ਨੂੰ ਦੇਖਦਿਆਂ ਪੁਲਿਸ ਨੇ ਪੁਖਤਾ ਸੁਰੱਖਿਆ ਪ੍ਰਬੰਧ ਵੀ ਕੀਤੇ ਹੋਏ ਹਨ।  
Published at : 10 Sep 2016 09:27 AM (IST) Tags: protest arvind kejriwal ludhiana congress
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Farmer Protets: ਕਿਸਾਨਾਂ ਲਈ ਮਾੜਾ ਚੜ੍ਹਿਆ ਦਿਨ, ਮਹਾਪੰਚਾਇਤ 'ਚ ਜਾ ਰਹੀਆਂ ਬੱਸਾਂ ਹਾਦਸੇ ਦਾ ਸ਼ਿਕਾਰ, 3 ਮੌਤਾਂ, ਕਈ ਜ਼ਖ਼ਮੀ, ਵਿਛੜੀਆਂ ਰੂਹਾਂ ਨੂੰ ਚਰਨਾਂ 'ਚ ਨਿਵਾਸ ਬਖਸ਼ੇ ਵਾਹਿਗੁਰੂ

Farmer Protets: ਕਿਸਾਨਾਂ ਲਈ ਮਾੜਾ ਚੜ੍ਹਿਆ ਦਿਨ, ਮਹਾਪੰਚਾਇਤ 'ਚ ਜਾ ਰਹੀਆਂ ਬੱਸਾਂ ਹਾਦਸੇ ਦਾ ਸ਼ਿਕਾਰ, 3 ਮੌਤਾਂ, ਕਈ ਜ਼ਖ਼ਮੀ, ਵਿਛੜੀਆਂ ਰੂਹਾਂ ਨੂੰ ਚਰਨਾਂ 'ਚ ਨਿਵਾਸ ਬਖਸ਼ੇ ਵਾਹਿਗੁਰੂ

Farmer Protest: ਖਨੌਰੀ ਮਹਾਪੰਚਾਇਤ ਤੋਂ ਡੱਲੇਵਾਲ ਨੇ ਮਾਰੀ ਬੜ੍ਹਕ, ਕਿਹਾ-ਜਿੰਨਾ ਮਰਜ਼ੀ ਜ਼ੋਰ ਲਾ ਲਵੇ ਸਰਕਾਰ ਅਸੀਂ ਮੋਰਚਾ ਜਿੱਤ ਕੇ ਰਹਾਂਗੇ

Farmer Protest: ਖਨੌਰੀ ਮਹਾਪੰਚਾਇਤ ਤੋਂ ਡੱਲੇਵਾਲ ਨੇ ਮਾਰੀ ਬੜ੍ਹਕ, ਕਿਹਾ-ਜਿੰਨਾ ਮਰਜ਼ੀ ਜ਼ੋਰ ਲਾ ਲਵੇ ਸਰਕਾਰ ਅਸੀਂ ਮੋਰਚਾ ਜਿੱਤ ਕੇ ਰਹਾਂਗੇ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Diljit Dosanjh: ਦਿਲਜੀਤ ਦੋਸਾਂਝ-ਪੀਐਮ ਮੋਦੀ ਵਿਚਾਲੇ ਹੋਈ ਗੱਲਬਾਤ ਦਾ ਵੀਡੀਓ ਵਾਇਰਲ, ਜਾਣੋ ਪਿੰਡ ਦੇ ਮੁੰਡੇ ਨੂੰ ਲੈ ਕੀ ਬੋਲੇ...

Diljit Dosanjh: ਦਿਲਜੀਤ ਦੋਸਾਂਝ-ਪੀਐਮ ਮੋਦੀ ਵਿਚਾਲੇ ਹੋਈ ਗੱਲਬਾਤ ਦਾ ਵੀਡੀਓ ਵਾਇਰਲ, ਜਾਣੋ ਪਿੰਡ ਦੇ ਮੁੰਡੇ ਨੂੰ ਲੈ ਕੀ ਬੋਲੇ...

ਪੁੱਤ ਨੇ ਕੀਤਾ ਰਿਟਾਇਰਡ SI ਦਾ ਕਤਲ, ਦੂਜੀ ਔਰਤ ਨਾਲ ਰਹਿੰਦਾ ਸੀ ਸਬ-ਇੰਸਪੈਕਟਰ, 3 ਮਹੀਨੇ ਪਹਿਲਾਂ ਹੋਈ ਪਤਨੀ ਦੀ ਮੌਤ

ਪੁੱਤ ਨੇ ਕੀਤਾ ਰਿਟਾਇਰਡ SI ਦਾ ਕਤਲ, ਦੂਜੀ ਔਰਤ ਨਾਲ ਰਹਿੰਦਾ ਸੀ ਸਬ-ਇੰਸਪੈਕਟਰ, 3 ਮਹੀਨੇ ਪਹਿਲਾਂ ਹੋਈ ਪਤਨੀ ਦੀ ਮੌਤ

ਪ੍ਰਮੁੱਖ ਖ਼ਬਰਾਂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...

Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...

Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...

NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ