News
News
ਟੀਵੀabp shortsABP ਸ਼ੌਰਟਸਵੀਡੀਓ
X

ਲੁਧਿਆਣਾ 'ਚ ਖੂਨੀ ਖੇਡ, ਧਨਾਢ ਕਿਸਾਨ ਪਰਿਵਾਰ ਦੇ 4 ਜੀਅ ਕਤਲ

Share:
ਲੁਧਿਆਣਾ: ਸ਼ਹਿਰ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਸਥਾਨਕ ਬੀਆਰਐਸ ਪੌਸ਼ ਇਲਾਕੇ 'ਚ ਇੱਕੋ ਪਰਿਵਾਰ ਦੇ 4 ਮੈਂਬਰਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਮਰਨ ਵਾਲਿਆਂ 'ਚ ਕਿਸਾਨ ਪਰਿਵਾਰ ਦਾ ਮੁਖੀ, ਉਸ ਦੀ ਮਾਂ, ਪਤਨੀ ਤੇ 15 ਸਾਲਾ ਮਾਸੂਮ ਧੀ ਸ਼ਾਮਲ ਹਨ। ਵਾਰਦਾਤ ਦਾ ਅੱਜ ਸਵੇਰੇ ਪਤਾ ਲੱਗਾ ਹੈ। ਪੁਲਿਸ ਮੌਕੇ 'ਤੇ ਪਹੁੰਚ ਕੇ ਜਾਂਚ ਕਰ ਰਹੀ ਹੈ।     ਜਾਣਕਾਰੀ ਮੁਤਾਬਕ ਕਿਸਾਨ ਸੰਦੀਪ ਸਿੰਘ ਮਾਂਗਟ ਆਪਣੀ ਮਾਂ ਬਚਨ ਕੌਰ, ਪਤਨੀ ਅਮਨ ਕੌਰ ਤੇ 15 ਸਾਲਾ ਮਾਸੂਮ ਬੇਟੀ ਧਨਾਜ ਸਮੇਤ ਸ਼ਹਿਰ ਦੇ ਬੀਆਰਐਸ ਨਗਰ 'ਚ ਰਹਿ ਰਿਹਾ ਸੀ। ਸਭ ਕੁੱਝ ਠੀਕ-ਠਾਕ ਚੱਲ ਰਿਹਾ ਸੀ। ਪਰ ਅੱਜ ਸਵੇਰੇ ਜਦ ਉਨ੍ਹਾਂ ਦੀ ਘਰੇਲੂ ਨੌਕਰਾਣੀ ਕੰਮ ਕਰਨ ਲਈ ਪਹੁੰਚੀ ਤਾਂ ਸਭ ਕੁੱਝ ਬਦਲ ਚੁੱਕਾ ਸੀ। ਘਰ ਅੰਦ ਪੂਰੇ ਪਰਿਵਾਰ ਦੀਆਂ ਲਾਸ਼ਾਂ ਮੌਜੂਦ ਸਨ। ਤੁਰੰਤ ਪੁਲਿਸ ਨੂੰ ਇਸ ਵਾਰਦਾਤ ਦੀ ਜਾਣਕਾਰੀ ਦਿੱਤੀ ਗਈ। ਪੁਲਿਸ ਤੁਰੰਤ ਮੌਕੇ 'ਤੇ ਪਹੁੰਚੀ ਤੇ ਮਾਂਮਲੇ ਦੀ ਜਾਂਚ 'ਚ ਲੱਗ ਗਈ ਹੈ।     ਸ਼ੁਰੂਆਤੀ ਜਾਂਚ ਤੋਂ ਬਾਅਦ ਪੁਲਿਸ ਨੇ ਜਾਣਕਾਰੀ ਦਿੱਤੀ ਹੈ ਕਿ ਹਮਲਾਵਰਾਂ ਨੇ ਇਹਨਾਂ 'ਤੇ ਤੇਜ਼ਧਾਰ ਹਥਿਆਰਾਂ ਤੇ 315 ਬੋਰ ਰਾਈਫਲ ਨਾਲ ਹਮਲਾ ਕੀਤਾ। ਘਰ ਅੰਦਰੋਂ ਲਹੂ ਲੁਹਾਣ ਲਾਸ਼ਾਂ ਕੋਲੋਂ 315 ਬੋਰ ਦੇ 4 ਖੋਲ੍ਹ ਵੀ ਮਿਲੇ ਹਨ। ਫਿਲਹਾਲ ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹਨਾਂ ਦਾ ਕਿਸੇ ਨਾਲ ਜਮੀਨੀ ਵਿਵਾਦ ਵੀ ਚੱਲ ਰਿਹਾ ਸੀ। ਪੁਲਿਸ ਮਾਮਲੇ ਦੀ ਜਾਣਕਾਰੀ ਦੇਣ ਵਾਲੀ ਨੌਕਰਾਣੀ ਤੋਂ ਵੀ ਪੁੱਛਗਿੱਛ ਕਰ ਰਹੀ ਹੈ।    
Published at : 29 Jul 2016 07:28 AM (IST) Tags: murder family killed ludhiana
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਥਾਣੇ 'ਚ ਪੈ ਗਈ RAID! SHO ਸਣੇ 2 ਮੁਲਾਜ਼ਮ ਗ੍ਰਿਫ਼ਤਾਰ; ਜਾਣੋ ਵਜ੍ਹਾ...

Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ

Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ

Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...

Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...

Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...

Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...

ਪ੍ਰਮੁੱਖ ਖ਼ਬਰਾਂ

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...

ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ

ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ

ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ

ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ

ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ