News
News
ਟੀਵੀabp shortsABP ਸ਼ੌਰਟਸਵੀਡੀਓ
X

ਲੁਧਿਆਣਾ 'ਚ ਨਹੀਂ ਮਿਲੇਗਾ ਪੈਟਰੋਲ ਡੀਜ਼ਲ

Share:
ਲੁਧਿਆਣਾ: ਜਿਲ੍ਹੇ ਦੇ ਸਾਰੇ ਪੈਟਰੋਲ ਪੰਪਾਂ ਦੀ ਅੱਜ ਹੜਤਾਲ ਹੈ। ਪੈਟਰੋਲ ਪੰਪ ਡੀਲਰਾਂ ਵੱਲੋਂ ਆਪਣੀ ਸੁਰੱਖਿਆ ਨੂੰ ਲੈ ਕੇ ਪ੍ਰਸ਼ਾਸਨ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਲਜ਼ਾਮ ਹਨ ਕਿ ਪੈਟਰੋਲ ਪੰਪਾਂ 'ਤੇ ਲਗਾਤਾਰ ਵਾਪਰ ਰਹੀਆਂ ਲੁੱਟ ਦੀਆਂ ਵਾਰਦਾਤਾਂ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਗੰਭੀਰ ਨਹੀਂ ਹੈ। ਪੁਲਿਸ ਨਾ ਸਮੇਂ 'ਤੇ ਬਣਦੀ ਕਾਰਵਾਈ ਕਰਦੀ ਹੈ ਤੇ ਨਾ ਹੀ ਸੁਰੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ।     ਡੀਲਰਾਂ ਮੁਤਾਬਕ ਪੈਟਰੋਲ ਪੰਪਾਂ 'ਤੇ ਲੁੱਟ ਦੀਆਂ ਵਾਰਦਾਤਾਂ ਲਗਾਤਾਰ ਵਾਪਰ ਰਹੀਆਂ ਹਨ। ਪਰ ਅਦਿਹੀ ਵਾਰਦਾਤ ਵਾਪਰਨ ਤੋਂ ਬਾਅਦ ਪੁਲਿਸ ਲੁੱਟ ਖੋਹ ਦਾ ਮਾਮਲਾ ਦਰਜ ਕਰਨ ਦੀ ਥਾਂ ਚੋਰੀ ਦੇ ਕੇਸ ਦਰਜ ਕਰ ਖਾਨਾਪੂਰਤੀ ਕਰ ਰਹੀ ਹੈ। ਪੁਲਿਸ ਪ੍ਰਸ਼ਾਸਨ ਨੂੰ ਵਾਰ ਵਾਰ ਕਹਿਣ 'ਤੇ ਵੀ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਕੋਈ ਕਦਮ ਨਹੀਂ ਚੁੱਕੇ ਜਾ ਰਹੇ। ਮੰਗ ਕੀਤੀ ਗਈ ਹੈ ਕਿ ਤੁਰੰਤ ਇਹਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਤੇ ਮੁਲਜ਼ਮਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ। ਅਜਿਹਾ ਨਾ ਕੀਤੇ ਜਾਣ 'ਤੇ ਸੰਘਰਸ਼ ਤੇਜ ਕਰਨ ਦੀ ਚੇਤਾਵਨੀ ਵੀ ਦਿੱਤੀ ਗਈ ਹੈ।
Published at : 10 Jul 2016 05:54 AM (IST) Tags: petrol diesel strike ludhiana
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...

Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, ਭਾਜਪਾ ਨੇ ਚੋਣਾਂ ਤੋਂ ਪਹਿਲਾਂ 27 ਅਹੁਦੇਦਾਰਾਂ ਦੀਆਂ ਨਿਯੁਕਤੀਆਂ, ਵੇਖੋ ਲਿਸਟ...

ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਮਲੇਰਕੋਟਲਾ 'ਚ ਆਪਸ 'ਚ ਭਿੜੇ ਕਾਂਗਰਸੀ ਆਗੂ, ਸਾਬਕਾ ਵਿਧਾਇਕ ਜੱਸੀ ਅਤੇ ਰਜੀਆ ਸੁਲਤਾਨਾ ਦੇ ਸਮਰਥਕ ਆਹਮੋ-ਸਾਹਮਣੇ; ਮੱਚਿਆ ਹੰਗਾਮਾ

ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼

ਮਾਨਸਾ 'ਚ ਸਾਬਕਾ ਫੌਜੀ ਦਾ ਕਤਲ, ਘਰ ਚੋਂ ਮਿਲੀ ਲਾਸ਼, ਪਤਨੀ ਨੂੰ ਲਿਆ ਹਿਰਾਸਤ 'ਚ; ਮਾਮਲਾ ਜਾਣ ਕੇ ਉੱਡ ਜਾਣਗੇ ਹੋਸ਼

ਪੀਐਮ ਮੋਦੀ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਬੈਠਕ, ਹੋਵੇਗਾ SAD-BJP ਦਾ ਗੱਠਜੋੜ?

ਪੀਐਮ ਮੋਦੀ ਨਾਲ ਮੁਲਾਕਾਤ ਮਗਰੋਂ ਸੁਖਬੀਰ ਬਾਦਲ ਨੇ ਸੱਦ ਲਈ ਬੈਠਕ, ਹੋਵੇਗਾ SAD-BJP ਦਾ ਗੱਠਜੋੜ?

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

ਪ੍ਰਮੁੱਖ ਖ਼ਬਰਾਂ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026