News
News
ਟੀਵੀabp shortsABP ਸ਼ੌਰਟਸਵੀਡੀਓ
X

ਵਿਦੇਸ਼ ਦੀ ਚਾਹਤ ਨੇ ਲਈ ਮਾਂ ਧੀ ਦੀ ਜਾਨ

Share:
ਮੋਗਾ: ਜਿਲ੍ਹੇ ਦੇ ਕਸਬਾ ਨਿਹਾਲ ਸਿੰਘ  ਵਾਲਾ ਤੋਂ ਇੱਕ ਦਰਦਨਾਕ ਖਬਰ ਆਈ ਹੈ। ਇੱਥੇ ਪਿੰਡ ਦੀਨਾ ਸਾਹਿਬ  ਦੀ  21 ਸਾਲਾ ਵਿਆਹੁਤਾ ਨੇ ਆਪਣੀ ਸਾਢੇ ਤਿੰਨ ਸਾਲਾ ਦੀ ਬੱਚੀ ਸਮੇਤ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਨੇ ਪਹਿਲਾਂ ਆਪਣੀ ਮਾਸੂਮ ਬੱਚੀ ਨੂੰ ਜਹਿਰ ਦਿੱਤਾ ਤੇ ਫਿਰ ਆਪ ਜਹਿਰ ਨਿਗਲ ਲਿਆ। ਜਿਸ ਦੇ ਚੱਲਦੇ ਦੋਨਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ  ਜਸਪ੍ਰੀਤ ਕੌਰ ਪਰਿਵਾਰ ਸਮੇਤ ਵਿਦੇਸ਼ ਜਾਣ ਦਾ ਸੁਪਨਾ ਸੰਜੋਈ ਬੈਠੀ ਸੀ। ਉਸ ਨੇ ਇਸ ਦੇ ਲਈ ਆਈਲਟਸ ਦਾ ਪੇਪਰ ਵੀ ਦਿੱਤਾ। ਪਰ ਲੋੜੀਂਦੇ ਬੈਂਡ ਨਾ ਆ ਸਕੇ। ਇਸ ਦੇ ਚੱਲਦੇ ਉਹ ਲਗਾਤਾਰ ਪ੍ਰੇਸ਼ਾਨ ਰਹਿੰਦੀ ਸੀ। ਉਸ ਦੇ ਪਤੀ ਗੁਰਵਿੰਦਰ ਮੁਤਾਬਕ ਇਸੇ ਪ੍ਰੇਸ਼ਾਨੀ ਦੇ ਚੱਲਦੇ ਕੱਲ੍ਹ ਜਸਪ੍ਰੀਤ ਨੇ ਆਪਣੀ ਸਾਢੇ ਤਿੰਨ ਮਹੀਨਿਆਂ ਦੀ ਮਾਸੂਮ ਧੀ ਮਨਸੀਰਤ ਕੌਰ ਨੂੰ ਜ਼ਹਿਰ ਦੇ ਕੇ ਮਾਰਨ ਪਿੱਛੋਂ ਆਪ ਵੀ ਜ਼ਹਿਰ ਨਿਗਲ ਲਿਆ। ਜਿਸ ਨਾਲ ਦੋਵਾਂ ਦੀ ਮੌਤ ਹੋ ਗਈ।
Published at : 16 Sep 2016 09:37 AM (IST) Tags: moga suicide
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...

ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਵੱਡਾ ਐਲਾਨ, 18 ਜ਼ਿਲ੍ਹਿਆਂ 'ਚ ਸੀਨੀਅਰ ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ...

ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ

ਪ੍ਰਮੁੱਖ ਖ਼ਬਰਾਂ

FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ

ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

Zodiac Sign: ਇਨ੍ਹਾਂ 4 ਰਾਸ਼ੀ ਵਾਲਿਆਂ ਦੇ ਖੁੱਲ੍ਹਣਗੇ ਭਾਗ! ਕਾਰੋਬਾਰ 'ਚ ਵਾਧਾ ਅਤੇ ਨੌਕਰੀ 'ਚ ਮਿਲੇਗੀ ਤਰੱਕੀ, ਵਿਆਹੁਤਾ ਜੋੜਿਆਂ ਦਾ ਖੁਸ਼ੀਆਂ ਨਾਲ ਭਰੇਗਾ ਜੀਵਨ; ਜਾਣੋ ਕੌਣ ਖੁਸ਼ਕਿਸਮਤ...