News
News
ਟੀਵੀabp shortsABP ਸ਼ੌਰਟਸਵੀਡੀਓ
X

ਸ਼ੱਕ ਨੇ ਪੁੱਤ ਹੱਥੋਂ ਕਰਵਾਇਆ ਮਾਂ ਦਾ ਕਾਤਲ

Share:
ਬਰਨਾਲਾ: ਇੱਕ ਪੁੱਤ ਨੇ ਸ਼ੱਕ ਦੇ ਚੱਲਦੇ ਆਪਣੀ ਹੀ ਮਾਂ ਦਾ ਕਤਲ ਕਰ ਦਿੱਤਾ। ਇਲਜ਼ਾਮ ਹਨ ਕਿ ਮੁਲਜ਼ਮ ਨੂੰ ਆਪਣੀ ਮਤਰੇਈ ਮਾਂ ਦੇ ਚਰਿੱਤਰ 'ਤੇ ਸ਼ੱਕ ਸੀ, ਜਿਸ ਦੇ ਚੱਲਦੇ ਉਸ ਨੇ ਇਸ ਖਤਰਨਾਕ ਕਾਰੇ ਨੂੰ ਅੰਜਾਮ ਦਿੱਤਾ। ਉਸ ਦੇ ਇਸ ਗੁਨਾਹ ਦੀ ਗਵਾਹ ਹੈ ਉਸ ਦੀ ਭੈਣ ਜਿਸ ਦੇ ਸਾਹਮਣੇ ਇਸ ਪੂਰੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਕਾਰਵਾਈ ਸ਼ੁਰੂ ਕਰ ਦਿੱਤੀ ਹੈ।         ਮ੍ਰਿਤਕ ਜਸਪਾਲ ਕੌਰ ਉਰਫ ਪਾਲੋ ਦੀ ਅੱਠਵੀਂ 'ਚ ਪੜਦੀ ਧੀ ਰਮਨਪ੍ਰੀਤ ਕੌਰ ਮੁਤਾਬਕ ਉਸ ਦਾ ਭਰਾ ਚਮਕੌਰ ਸਿੰਘ ਨਸ਼ਾ ਕਰਨ ਦਾ ਆਦੀ ਹੈ ਤੇ ਉਸ ਦੀ ਮਾਂ ਦੇ ਚਰਿੱਤਰ 'ਤੇ ਸ਼ੱਕ ਕਰਦਾ ਸੀ। ਚਮਕੌਰ ਪਹਿਲਾਂ ਆਪਣੇ ਰਿਸ਼ਤੇਦਾਰਾਂ ਨੂੰ ਵੀ ਆਪਣੀ ਮਾਂ ਦੇ ਚਰਿੱਤਰ ਬਾਰੇ ਕਹਿੰਦਿਆਂ ਉਸ ਦੇ ਕਤਲ ਦੀ ਧਮਕੀ ਦੇ ਚੁੱਕਾ ਸੀ। ਕੱਲ੍ਹ ਜਦ ਉਸ ਦੀ ਮਾਂ ਪਾਲੋ ਕੱਪੜੇ ਧੋ ਰਹੀ ਸੀ ਤਾਂ ਚਮਕੌਰ ਨੇ ਬਾਹਰ ਦੇ ਗੇਟ ਨੂੰ ਤਾਲਾ ਲਾ ਦਿੱਤਾ ਅਤੇ ਉਸ ਦੀਆਂ ਅੱਖਾਂ 'ਚ ਮਿਰਚਾਂ ਪਾ ਕੇ ਉਸ 'ਤੇ ਹਮਲਾ ਕਰ ਦਿੱਤਾ। ਰਮਨਪ੍ਰੀਤ ਆਪਣੀ ਮਾਂ ਨੂੰ ਬਚਾਉਣ ਲਈ ਅੱਗੇ ਆਈ ਪਰ ਚਮਕੌਰ ਫਿਰ ਵੀ ਪਿੱਛੇ ਨਾ ਹਟਿਆ ਤੇ ਆਪਣੀ ਮਾਂ ਨੂੰ ਲੋਹੇ ਦੀ ਰਾਡ ਨਾਲ ਉਸ ਸਮੇਂ ਤੱਕ ਮਾਰਦਾ ਰਿਹਾ, ਜਦੋਂ ਤੱਕ ਉਸ ਦੀ ਮੌਤ ਨਹੀਂ ਹੋ ਗਈ।       ਜਾਣਕਾਰੀ ਮੁਤਾਬਕ ਕਤਲ ਕਰਨ ਤੋਂ ਬਾਅਦ ਚਮਕੌਰ ਸਿੰਘ ਫਰਾਰ ਹੋ ਗਿਆ। ਪਰ ਜਾਂਦੇ ਸਮੇਂ ਉਸ ਨੇ ਗੁਆਂਢੀਆਂ ਨੂੰ ਕਿਹਾ ਕਿ "ਮੈਂ ਪਾਲੋ ਮਾਰ ਦਿੱਤੀ ਹੈ, ਤੁਸੀਂ ਜਿਹੜਾ ਪੁਲਿਸ ਨੂੰ ਫੋਨ ਕਰਨਾ ਹੈ ਕਰ ਦਿਓ।" ਇਸ 'ਤੇ ਤੁਰੰਤ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ। ਜਾਣਕਾਰੀ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚੀ। ਪੁਲਿਸ ਨੇ ਥੋੜੀ ਹੀ ਦੇਰ 'ਚ ਭੱਜਣ ਦੀ ਕੋਸ਼ਿਸ਼ ਕਰ ਰਹੇ ਮੁਲਜ਼ਮ ਚਮਕੌਰ ਨੂੰ ਗ੍ਰਿਫਤਾਰ ਕਰ ਲਿਆ।
Published at : 13 Sep 2016 10:15 AM (IST) Tags: Son Barnala mother killed
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...

Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...

Punjab Police Transfer: ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...

Punjab Police Transfer: ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...

Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...

Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...

ਪ੍ਰਮੁੱਖ ਖ਼ਬਰਾਂ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...

Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...

Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...

Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ