News
News
ਟੀਵੀabp shortsABP ਸ਼ੌਰਟਸਵੀਡੀਓ
X

ਸਕੂਲ 'ਚ ਗਾਵਾਂ ਦਾਖਲ, ਵਿਦਿਆਰਥੀ ਬਾਹਰ

Share:
ਬਟਾਲਾ: ਕੀ ਤੁਸੀਂ ਕਦੇ ਸਕੂਲ 'ਚ ਬੱਚਿਆਂ ਦੀ ਥਾਂ ਪਸ਼ੂਆਂ ਨੂੰ ਪਹੁੰਚਦੇ ਦੇਖਿਆ ਹੈ। ਜੇਕਰ ਨਹੀਂ ਦੇਖਿਆ ਤਾਂ ਅਸੀਂ ਤੁਹਾਨੂੰ ਦੱਸਦੇ ਹਾਂ ਅਜਿਹੇ ਸਕੂਲ ਦਾ ਪਤਾ। ਜੀ ਹਾਂ ਅੱਜ ਬਟਾਲਾ ਨੇੜਲੇ ਇੱਕ ਪਿੰਡ ਦੇ ਸਰਕਾਰੀ ਸਕੂਲ 'ਚ ਜਦ ਸਵੇਰ ਵੇਲੇ ਬੱਚੇ ਤੇ ਅਧਿਆਪਕ ਪਹੁੰਚੇ ਤਾਂ ਉੱਥੇ ਦੇ ਹਲਾਤ ਦੇਖ ਕੇ ਹੈਰਾਨ ਰਹਿ ਗਏ। ਸਕੂਲ 'ਚ ਵੱਡੀ ਗਿਣਤੀ ਪਸ਼ੂ ਮੌਜੂਦ ਸਨ। ਸਕੂਲ ਸਟਾਫ ਤੇ ਬੱਚੇ ਸਕੂਲ ਦੇ ਬਾਹਰ ਖੜ੍ਹਨ ਲਈ ਮਜਬੂਰ ਹਨ।     ਜਾਣਕਾਰੀ ਮੁਤਾਬਕ ਬਟਾਲਾ ਦੇ ਪਿੰਡ ਬਹਾਦੁਰ ਸੇਨ ਦੇ ਸਰਕਾਰੀ ਮਿਡਲ ਸਕੂਲ 'ਚ ਅੱਜ ਸਵੇਰੇ ਜਿਵੇਂ ਹੀ ਅਧਿਆਪਕ ਤੇ ਬੱਚੇ ਪਹੁੰਚੇ ਤਾਂ ਸਕੂਲ ਦਾ ਨਜਾਰਾ ਦੇਖ ਕੇ ਦੰਗ ਰਹਿ ਗਏ। ਸਕੂਲ 'ਚ ਵੱਡੀ ਗਿਣਤੀ ਪਸ਼ੂ ਭਰੇ ਹੋਏ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਪਸ਼ੂ ਮਿਸ਼ਨ ਤਰਨਾ ਦਲ ਸੰਸਥਾ ਦੇ ਨਿਹੰਗ ਸਿੰਘ ਵੱਲੋਂ ਛੱਡੇ ਗਏ ਹਨ। ਇਹ ਸੰਸਥਾ ਅਵਾਰਾ ਪਸ਼ੂਆਂ ਦੀ ਸਾਂਭ ਸੰਭਾਲ ਕਰਦੀ ਹੈ। ਪਰ ਇਹ ਪਸ਼ੂ ਅਚਾਨਕ ਸਕੂਲ ਅੰਦਰ ਕਿਵੇਂ ਤੇ ਕਿਉਂ ਛੱਡੇ ਗਏ ਹਨ, ਇਸ ਦਾ ਜਵਾਬ ਕਿਸੇ ਕੋਲ ਨਹੀਂ ਹੈ।     ਸਕੂਲ ਸਟਾਫ ਵੱਲੋਂ ਮੌਜੂਦਾ ਸਥਿਤੀ ਬਾਰੇ ਉੱਚ ਅਧਿਕਾਰੀਆਂ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ। ਪਰ ਅਜੇ ਤੱਕ ਕੋਈ ਵੀ ਅਧਿਕਾਰੀ ਨਹੀਂ ਪਹੁੰਚਿਆ ਹੈ। ਹਲਾਤ ਸਵੇਰ ਵਾਂਗ ਜਿਉਂਦੇ ਤਿਉਂ ਬਣੇ ਹੋਏ ਹਨ। ਸਕੂਲ ਸਟਾਫ ਤੇ ਬੱਚੇ ਸਕੂਲ ਦੇ ਬਾਹਰ ਖੜੇ ਹਨ।
Published at : 09 Aug 2016 07:11 AM (IST) Tags: batala school students
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...

Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...

Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...

Punjab News: ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...

ਪ੍ਰਮੁੱਖ ਖ਼ਬਰਾਂ

Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...

Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...

ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ