News
News
ਟੀਵੀabp shortsABP ਸ਼ੌਰਟਸਵੀਡੀਓ
X

ਸਦੀ ਬਾਅਦ ਸਰਕਾਰ ਨੇ ਕੀਤਾ 'ਕਰਤਾਰ' ਨੂੰ ਯਾਦ

Share:
ਚੰਡੀਗੜ੍ਹ: ਇੱਕ ਸਦੀ ਬਾਅਦ ਦੇਸ਼ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸਰਕਾਰ ਨੇ ਯਾਦ ਕੀਤਾ ਹੈ। ਸਰਾਭਾ ਦੇ 101ਵੇਂ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਨੇ ਛੁੱਟੀ ਦਾ ਐਲਾਨ ਕੀਤਾ ਹੈ। ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਪਹਿਲੀ ਵਾਰ ਇਹ ਛੁੱਟੀ ਐਲਾਨੀ ਗਈ ਹੈ। ਇਸ ਮਹਾਨ ਸਪੂਤ ਨੇ ਦੇਸ਼ ਦੀ ਆਜ਼ਾਦੀ ਲਈ 16 ਨਵੰਬਰ 1915 ਨੂੰ ਲਾਹੌਰ ਚ ਸ਼ਹਾਦਤ ਦਿੱਤੀ ਸੀ। ਅੱਜ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਮੌਕੇ ਸਰਕਾਰੀ ਦਫਤਰ, ਬੋਰਡ, ਨਗਰ ਨਿਗਮ, ਵਿੱਦਿਅਕ ਅਦਾਰੇ ਤੇ ਹੋਰ ਸਰਕਾਰੀ ਅਦਾਰਿਆਂ 'ਚ ਜਨਤਕ ਕੰਮਕਾਜ ਬੰਦ ਰਹੇਗਾ। kartar 4 kartar 3
Published at : 16 Nov 2016 10:47 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ

Punjab News: ਪੰਜਾਬ ਦੇ ਉਦਯੋਗਪਤੀਆਂ 'ਚ ਮੱਚਿਆ ਹਾਹਾਕਾਰ, ਕੱਟੇ ਜਾਣਗੇ ਫੈਕਟਰੀਆਂ ਦੇ ਬਿਜਲੀ ਕਨੈਕਸ਼ਨ? ਸਰਕਾਰ ਵੱਲੋਂ ਉਦਯੋਗਿਕ ਖੇਤਰਾਂ ਲਈ...

Punjab Congress 'ਚ ਅੰਦਰੂਨੀ ਖਿੱਚਤਾਣ ਤੇਜ਼ , ਚਰਨਜੀਤ ਚੰਨੀ ਦੇ ਹੱਕ 'ਚ ਲੱਗੇ ਪੋਸਟਰ,ਲਿਖਿਆ -‘ਰਾਜਾ-ਬਘੇਲ ਹਟਾਓ, ਪੰਜਾਬ ਕਾਂਗਰਸ ਬਚਾਓ’

Punjab News: ਪੰਜਾਬ ‘ਚ ਵੱਡੀ ਵਾਰਦਾਤ, ਦੋ ਸਕੇ ਭਰਾਵਾਂ ਦਾ ਗੋਲੀਆਂ ਮਾਰ ਕੇ ਕਤਲ, ਲੋਕਾਂ ‘ਚ ਫੈਲੀ ਦਹਿਸ਼ਤ...

ਭਾਜਪਾ ਨੇ ਚੋਣਾਂ ਦੀ ਖਿੱਚੀ ਤਿਆਰੀ, ਜ਼ਿਲ੍ਹਾ ਪ੍ਰਧਾਨ ਕੀਤੇ ਨਿਯੁਕਤ

ਪ੍ਰਮੁੱਖ ਖ਼ਬਰਾਂ

ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ

ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026