News
News
ਟੀਵੀabp shortsABP ਸ਼ੌਰਟਸਵੀਡੀਓ
X

ਸਰਹੱਦ 'ਤੇ ਈਦ ਦਾ ਜਸ਼ਨ

Share:
ਅਮ੍ਰਿਤਸਰ: ਈਦ  ਦਿਹਾੜੇ ਮੌਕੇ ਭਾਰਤ-ਪਾਕਿਸਤਾਨ  ਦੀ ਅਟਾਰੀ ਸਰਹੱਦ 'ਤੇ ਅੱਜ ਸਵੇਰੇ ਮਠਿਆਈਆਂ ਵੰਡੀਆਂ ਗਈਆਂ। ਦੋਹਾਂ ਮੁਲਕਾਂ ਦੀਆਂ ਸਰਹੱਦਾਂ ਦੀ ਰਾਖੀ ਲਈ ਤਾਇਨਾਤ ਬੀਐਸਐਫ ਅਤੇ ਪਾਕਿ ਰੇਂਜਰਜ਼ ਨੇ ਪਵਿੱਤਰ ਦਿਹਾੜੇ 'ਤੇ ਇੱਕ ਦੂਜੇ ਦੇ ਗਲ ਲੱਗ ਕੇ ਮੁਬਾਰਕਬਾਦ ਦਿੱਤੀ ਤੇ ਇੱਕ ਦੂਜੇ ਨੂੰ ਮਠਿਆਈ  ਭੇਂਟ ਕੀਤੀ।   ਈਦ ਦਾ ਤਿਓਹਾਰ ਭਾਰਤ ਅਤੇ ਪਾਕਿਸਤਾਨ ਸਮੇਤ ਦੁਨੀਆਂ ਭਰ 'ਚ ਬੜੀ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਪਵਿੱਤਰ ਤਿਓਹਾਰ ਮੌਕੇ ਹਰ ਸਾਲ ਭਾਰਤ-ਪਾਕਿ ਸਰਹੱਦ 'ਤੇ ਤਾਇਨਾਤ ਅਧਿਕਾਰੀ ਤੇ ਜਵਾਨ ਇੱਕ ਦੂਜੇ ਨੂੰ ਵਧਾਈ ਦਿੰਦੇ ਹਨ। ਉਹ ਇੱਕ ਦੂਜੇ ਨੂੰ ਮਿਠਾਈ ਦੇ ਕੇ ਇਸ ਦਿਨ ਦੀ ਖੁਸ਼ੀ ਸਾਂਝੀ ਕਰਦੇ ਹਨ। ਅੱਜ ਵੀ ਹਰ ਸਾਲ ਵਾਂਗ ਦੋਹਾਂ ਮੁਲਕਾਂ ਦੀ ਸਰਹੱਦ ਦੇ ਰਾਖੇ ਜ਼ੀਰੋ ਲਾਈਨ 'ਤੇ ਇੱਕ ਦੂਜੇ ਦੇ ਗਲੇ ਮਿਲੇ ਤੇ ਅੱਜ ਦੇ ਦਿਹਾੜੇ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ।   ਪਾਕਿਸਤਾਨ ਰੇਂਜਰਾਂ ਦੇ ਵਿੰਗ ਕਮਾਂਡਰ ਬਿਲਾਲ ਨੇ ਰੇਂਜਰਾਂ ਵਲੋਂ ਮਠਿਆਈਆਂ ਭੇਂਟ ਕੀਤੀਆਂ ਅਤੇ ਭਾਰਤ ਵਲੋਂ ਸੀਮਾ ਸੁਰੱਖਿਆ ਬਲ ਦੇ ਡੀ.ਆਈ.ਜੀ  ਜੇ.ਐਸ ਓਬਰਾਏ ਨੇ ਗਵਾਂਢੀ ਮੁਲਕ ਦੇ ਅਧਿਕਾਰੀਆਂ ਨੂੰ ਮਿਠਾਈ ਦੇ ਕੇ ਮੁਬਾਰਕਬਾਦ ਦਿੱਤੀ।
Published at : 06 Jul 2016 08:33 AM (IST) Tags: eid Border India PAKISTAN amritsar
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ‘ਤੇ ਜਾਨਲੇਵਾ ਹਮਲਾ; ਹਮਲਾਵਰਾਂ ਨੇ ਬੁਰੀ ਤਰ੍ਹਾਂ ਕੀਤਾ ਲਹੂ-ਲੁਹਾਣ...

Punjab News: ਪੰਜਾਬ ਤੋਂ ਵੱਡੀ ਖਬਰ, ਮਜੀਠਾ ਤੋਂ ਇਹ ਆਗੂ ਹੋਣਗੇ ਉਮੀਦਵਾਰ; CM ਮਾਨ ਨੇ ਐਲਾਨਿਆ...

Punjab News: ਵਿਦੇਸ਼ ਤੋਂ ਮੰਦਭਾਗੀ ਖ਼ਬਰ! ਦਸੂਹਾ ਦੇ ਨੌਜਵਾਨ ਦੀ ਇਟਲੀ 'ਚ ਮੌਤ; ਇਲਾਕੇ 'ਚ ਸੋਗ ਦਾ ਮਾਹੌਲ...

Punjab News: ਪੰਜਾਬ 'ਚ ਦਹਿਸ਼ਤ ਦਾ ਮਾਹੌਲ, ਮਸ਼ਹੂਰ ਕਾਰੋਬਾਰੀ ਦੇ ਘਰ 'ਤੇ ਚੱਲੀਆਂ ਗੋਲੀਆਂ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...

Punjab News: ਖੇਡਦੇ ਸਮੇਂ ਖਿਡਾਰੀ ਦੀ ਮੌਤ, ਮੈਦਾਨ 'ਚ ਅਚਾਨਕ ਡਿੱਗਿਆ; ਹਾਰਟ ਅਟੈਕ ਕਾਰਨ...?

ਪ੍ਰਮੁੱਖ ਖ਼ਬਰਾਂ

Large Drone Attacks: ਇਨ੍ਹਾਂ ਸੂਬਿਆਂ 'ਚ ਮੱਚਿਆ ਹਾਹਾਕਾਰ! ਇਕੋ ਰਾਤ 'ਚ ਦਾਗੇ ਗਏ 200 ਤੋਂ ਵੱਧ ਡਰੋਨ; ਤਬਾਹੀ ਦਾ ਮੰਜ਼ਰ ਵੇਖ ਕੰਬ ਜਾਏਗੀ ਰੂਹ...

Punjab State Dear Lohri Bumper Lottery: ਪੰਜਾਬ ਸਟੇਟ ਡੀਅਰ ਲਾਟਰੀ ਬੰਪਰ 'ਚ ਡਰਾਈਵਰ ਬਣਿਆ ਕਰੋੜਪਤੀ, ਪੁੱਤਰ ਬੋਲਿਆ- ਹੁਣ ਖਰੀਦਾਂਗੇ ਥਾਰ; ਜਾਣੋ ਲੱਖਾਂ ਰੁਪਏ ਜਿੱਤਣ ਵਾਲਿਆਂ ਦਾ ਟਿਕਟ ਨੰਬਰ... 

Rohit Sharma-Virat Kohli: ਰੋਹਿਤ ਸ਼ਰਮਾ-ਵਿਰਾਟ ਕੋਹਲੀ 6 ਮਹੀਨਿਆਂ ਤੱਕ ਕ੍ਰਿਕਟ ਦੇ ਮੈਦਾਨ 'ਚ ਨਹੀਂ ਆਉਣਗੇ ਨਜ਼ਰ, ਜਾਣੋ ਕਦੋਂ ਕਰਨਗੇ ਵਾਪਸੀ?

Punjab News: ਪੰਜਾਬ 'ਚ ਮੱਚਿਆ ਹਾਹਾਕਾਰ, 'ਆਪ' ਵਰਕਰਾਂ 'ਤੇ ਹੋਇਆ ਜਾਨਲੇਵਾ ਹਮਲਾ; ਕਾਂਗਰਸੀ ਆਗੂਆਂ 'ਤੇ ਧਮਕੀਆਂ ਦੇਣ ਦਾ ਦੋਸ਼: ਜਾਣੋ ਮਾਮਲਾ...