News
News
ਟੀਵੀabp shortsABP ਸ਼ੌਰਟਸਵੀਡੀਓ
X

ਸਰੋਵਰ 'ਚ ਡੁੱਬਣ ਕਾਰਨ 2 ਬੱਚਿਆਂ ਦੀ ਮੌਤ

Share:
ਲੁਧਿਆਣਾ: ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਡੁੱਬਣ ਕਾਰਨ 2 ਬੱਚਿਆਂ ਦੀ ਮੌਤ ਹੋ ਗਈ ਹੈ। ਘਟਨਾ ਲੁਧਿਆਣਾ ਦੇ ਪਿੰਡ ਠੱਕਰਵਾਲ ਦੇ ਗੁਰਦੁਆਰਾ ਸਾਹਿਬ 'ਚ ਵਾਪਰੀ ਹੈ। ਮ੍ਰਿਤਕ ਦੋਵੇਂ ਬੱਚੇਂ 8ਵੀਂ ਕਲਾਸ ਦੇ ਵਿਦਿਆਰਥੀ ਸਨ। ਦੋਵੇਂ ਇਸੇ ਪਿੰਡ ਦੇ ਰਹਿਣ ਵਾਲੇ ਸਨ। ਦੋਨਾਂ ਦੀਆਂ ਲਾਸ਼ਾਂ ਬਾਹਰ ਕੱਢ ਲਈਆਂ ਗਈਆਂ ਹਨ।     ਜਾਣਕਾਰੀ ਮੁਤਾਬਕ 15 ਸਾਲਾ ਰਮਨ ਤੇ 14 ਸਾਲਾ ਸੂਰਜ ਆਪਣੇ 2 ਹੋਰ ਦੋਸਤਾਂ ਨਾਲ ਗੁਰੂਦੁਆਰਾ ਸਾਹਿਬ 'ਚ ਮੱਥਾ ਟੇਕਣ ਆਏ ਸਨ। ਇੱਥੇ ਰਮਨ ਤੇ 14 ਸਾਲਾ ਸੂਰਜ ਇਸ਼ਨਾਨ ਕਰਨ ਲੱਗੇ ਜਦਕਿ 2 ਦੋਸਤ ਬਾਹਰ ਹੀ ਬੈਠ ਗਏ। ਇਸੇ ਦੌਰਾਨ ਅਚਾਨਕ ਦੋਵੇਂ ਗਹਿਰੇ ਪਾਣੀ 'ਚ ਡੁੱਬ ਗਏ।     ਬਾਹਰ ਬੈਠੇ ਦੋਸਤਾਂ ਦੇ ਦੱਸਣ 'ਤੇ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਨੇ ਬੱਚਿਆਂ ਨੂੰ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ। ਪਰ ਉਦੋਂ ਤੱਕ ਬਹੁਤ ਦੇਰ ਹੋ ਚੁੱਕੀ ਸੀ। ਦੋਨਾਂ ਬੱਚਿਆਂ ਦੀਆਂ ਲਾਸ਼ਾਂ ਨੂੰ ਬਾਹਰ ਕੱਢ ਲਿਆ ਗਿਆ ਹੈ।
Published at : 24 Jul 2016 09:33 AM (IST) Tags: gurudwara sahib ludhiana
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਪੰਜਾਬ ਦੇ ਸਾਬਕਾ DGP ਨੂੰ ਭੇਜਿਆ ਲੀਗਲ ਨੋਟਿਸ: ਧਮਕੀ ਦੇਣ ਅਤੇ ਧਰਮਾਂ 'ਚ ਨਫਰਤ ਫੈਲਾਉਣ ਦੇ ਦੋਸ਼

Punjab News: ਪੰਜਾਬ ਦੇ ਕਿਸਾਨ ਫਸਲਾਂ ਨੂੰ ਪਾਈ ਜਾ ਰਹੇ ਨਕਲੀ ਖਾਦਾਂ! ਰਿਪੋਰਟ 'ਚ ਹੋਇਆ ਵੱਡਾ ਖੁਲਾਸਾ

Punjab News: ਪੰਜਾਬ 'ਚ ਵਿਦੇਸ਼ ਭੇਜਣ ਦੀ ਖਤਰਨਾਕ ਖੇਡ! ਵਿਦੇਸ਼ ਮੰਤਰੀ ਜੈਸ਼ੰਕਰ ਵੱਲੋਂ ਵੱਡਾ ਖੁਲਾਸਾ

Punjab News: ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕੀਤਾ ਵੱਡਾ ਐਲਾਨ, ਪੰਜਾਬ ਦੇ ਸਾਰੇ ਸਕੂਲਾਂ ਨੂੰ ਆਦੇਸ਼

Punjab News: ਸਿੱਖ ਕਤਲੇਆਮ ਦੇ ਦੋਸ਼ੀ ਬਲਵਨ ਖੋਖਰ ਨੂੰ ਫਰਲੋ, ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਰਿਹਾਈ ਕਿਉਂ ਨਹੀਂ?

ਪ੍ਰਮੁੱਖ ਖ਼ਬਰਾਂ

US Deported Indians: ਅਮਰੀਕਾ ਦਾ ਭਾਰਤੀਆਂ ਨੂੰ ਵੱਡਾ ਝਟਕਾ! 3155 ਨਾਗਰਿਕ ਡਿਪੋਰਟ

ਪੰਜਾਬ ‘ਚ ਮਿਲਾਵਟਖੋਰੀ ਦੀ ਗੰਦੀ ਖੇਡ; ਕਿਸਾਨਾਂ ਨੂੰ ਵੇਚੀ ਘਟੀਆ ਤੇ ਮਿਲਾਵਟੀ ਖਾਦ, 192 ਕੇਸ ਦਰਜ, 65 ਲਾਇਸੈਂਸ ਮੁਅੱਤਲ, ਫ਼ਸਲਾਂ 'ਤੇ ਮੰਡਰਾ ਰਿਹਾ ਖਤਰਾ!

ਪੰਜਾਬ ਪੁਲਿਸ ਦੀ ਕਾਨਫਰੰਸ ਕਾਲ ਦੀ FIR ਆਈ ਸਾਹਮਣੇ; AI ਨਾਲ ਬਣਾਉਣ ਦਾ ਆਰੋਪ; SIT ਨੇ ਸੁਖਬੀਰ ਸਿੰਘ ਬਾਦਲ ਸਮੇਤ 6 ਨੂੰ ਕੀਤਾ ਤਲਬ

ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ ‘ਤੇ ਫਾਇਰਿੰਗ; ਚੇਅਰਮੈਨ ਦੱਸ ਕੇ VIP ਲਾਈਨ 'ਚ ਵੜੇ ਬਦਮਾਸ਼, ID ਕਾਰਡ ਮੰਗਣ ‘ਤੇ ਚਲਾਈਆਂ ਗੋਲੀਆਂ, ਮੱਚਿਆ ਹੜਕੰਪ