News
News
ਟੀਵੀabp shortsABP ਸ਼ੌਰਟਸਵੀਡੀਓ
X

ਸਾਬਕਾ ਅਕਾਲੀ ਮੰਤਰੀ ਨੇ ਤੱਕੜੀ ਛੱਡ ਕਾਂਗਰਸ ਦਾ ਹੱਥ ਫੜਿਆ

Share:
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਸਰਵਨ ਸਿੰਘ ਫਿਲੌਰ ਅੱਜ ਕਾਂਗਰਸ 'ਚ ਸ਼ਾਮਲ ਹੋ ਗਏ ਹਨ। ਫਿਲੌਰ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ 'ਚ ਕਾਂਗਰਸ ਪਾਰਟੀ 'ਚ ਸ਼ਾਮਲ ਹੋਏ ਹਨ। ਉਨ੍ਹਾਂ ਕੱਲ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਸੀ। ਸਾਬਕਾ ਜੇਲ੍ਹ ਮੰਤਰੀ ਸਰਵਨ ਸਿੰਘ ਫਿਲੌਰ ਦੀ ਅਕਾਲੀ ਦਲ ਵੱਲੋਂ ਟਿਕਟ ਕੱਟੇ ਜਾਣ ਤੋਂ ਬਾਅਦ ਤੋਂ ਬਾਅਦ ਉਹ ਪਾਰਟੀ ਨਾਲ ਨਰਾਜ ਸਨ। ਉਨ੍ਹਾਂ ਵੀਰਵਾਰ ਸ਼ਾਮੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆਪਣਾ ਅਸਤੀਫ਼ਾ ਭੇਜ ਦਿੱਤਾ। ਸਰਵਨ ਸਿੰਘ ਫਿਲੌਰ ਦੁਆਬੇ ਦੇ ਪੁਰਾਣੇ ਦਿੱਗਜ਼ ਆਗੂਆਂ ਵਿੱਚੋਂ ਇੱਕ ਮੰਨੇ ਜਾਂਦੇ ਹਨ। ਉਹ 6 ਵਾਰ ਵਿਧਾਇਕ ਰਹਿ ਚੁੱਕੇ ਹਨ।
Published at : 18 Nov 2016 04:04 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...

Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 

Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...

ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ

Punjab News: ਪੰਜਾਬ ਦੇ ਉਦਯੋਗਪਤੀਆਂ 'ਚ ਮੱਚਿਆ ਹਾਹਾਕਾਰ, ਕੱਟੇ ਜਾਣਗੇ ਫੈਕਟਰੀਆਂ ਦੇ ਬਿਜਲੀ ਕਨੈਕਸ਼ਨ? ਸਰਕਾਰ ਵੱਲੋਂ ਉਦਯੋਗਿਕ ਖੇਤਰਾਂ ਲਈ...

ਪ੍ਰਮੁੱਖ ਖ਼ਬਰਾਂ

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...

ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ

ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...