News
News
ਟੀਵੀabp shortsABP ਸ਼ੌਰਟਸਵੀਡੀਓ
X

ਸਿੱਖੀ ਸਿਧਾਂਤਾਂ ਦੀ ਕਾਇਲ ਇਸਾਈ ਪ੍ਰਚਾਰਕ ਸ਼ਾਨਨ

Share:
ਚੰਡੀਗੜ੍ਹ: ਸਿੱਖ ਧਰਮ ਦੇ ਸਮਾਨਤਾ ਵਾਲੇ ਸਿਧਾਂਤ ਦਾ ਇਸਾਈ ਪ੍ਰਚਾਰਕ ਨੇ ਕੀਤਾ ਗੁਣਗਾਣ। ਸ਼ਾਨਨ ਓ' ਹਰਲੇ Shannon O'HurleY ਨੇ ਚਰਚ ਵਿੱਚ ਪ੍ਰਚਾਰ ਦੌਰਾਨ ਸਿੱਖ ਧਰਮ ਦੇ ਔਰਤ ਤੇ ਮਰਦ ਦੀ ਸਮਾਨਤਾ ਵਾਲੇ ਸਿਧਾਂਤ ਦੀ ਆਪਣੇ ਅੰਦਾਜ਼ 'ਚ ਵਿਆਖਿਆ ਕੀਤੀ। ਉਸਦੀ ਪ੍ਰਭਾਵਸ਼ਾਲੀ ਤਕਰੀਰ ਸੁਣ ਕੇ ਉੱਥੇ ਮੌਜੂਦ ਪੈਰੋਕਾਰਾਂ ਦੀਆਂ ਤਾੜੀਆਂ ਨਾਲ ਚਰਚ ਗੂੰਜ ਉੱਠਿਆ।     ਸ਼ਾਨਨ ਨੇ ਸਿੱਖੀ ਤੇ ਬੋਲਦਿਆਂ ਕਿਹਾ ''ਸਿੱਖ ਧਰਮ ਦੁਨੀਆ ਦਾ ਪਹਿਲਾ ਧਰਮ ਹੈ ਜਿਸਨੇ ਨਾ ਸਿਰਫ ਮਰਦ-ਔਰਤ (ਲਿੰਗ ਸਮਾਨਤਾ) ਦੀ ਸਮਾਨਤਾ ਦਾ ਸਮਰਥਨ ਕੀਤਾ ਬਲਕਿ ਪ੍ਰੈਕਟੀਕਲ ਰੂਪ 'ਚ ਕਰਕੇ ਦਿਖਾਇਆ। ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਦਰ ਅਜਿਹੀਆਂ ਬਹੁਤ ਸਾਰੀਆਂ ਤੁਕਾਂ ਮਿਲ ਜਾਣਗੀਆਂ ਜੋ ਮਰਦ ਤੇ ਔਰਤ ਨੂੰ ਸਮਾਨ ਦਰਸਾਉਂਦੀਆਂ ਹਨ। ਗੁਰਬਾਣੀ ਔਰਤ ਦੇ ਗੁਣਾਂ ਦਾ ਵਖਿਆਨ ਕਰਦੀ ਹੈ।       ਗੁਰਬਾਣੀ 'ਚ ਇੱਕ ਪਹਿਰਾ ਹੈ ਜਿਸ ਵਿੱਚ ਲਿਖਿਆ ਹੈ ਕਿ ਰਾਜਿਆਂ ਨੂੰ ਜਨਮ ਦੇਣ ਵਾਲੀ ਵੀ ਔਰਤ ਹੀ ਹੈ ਤਾਂ ਫਿਰ ਉਹ ਮਰਦ ਤੋਂ ਨੀਚ ਕਿਵੇਂ ਹੋ ਗਈ।  ਉਸਨੂੰ ਨਿੰਦਿਆ ਕਿਵੇਂ ਜਾ ਸਕਦਾ ਹੈ ? ਤੇ ਤੁਹਾਨੂੰ ਪਤੈ ਕਿ ਇਹ ਸਭ ਅੱਜ ਚੋਂ 500 ਸਾਲ ਪਹਿਲਾਂ ਵਾਪਰਿਆ ਸੀ, ਕੀ ਇਹ ਪ੍ਰਭਾਵਸ਼ਾਲੀ ਨਹੀਂ ਹੈ ? ਇਹ ਸੱਚਮੁੱਚ ਕ੍ਰਾਂਤੀਕਾਰੀ ਸੀ, ਤੇ ਇਹ ਅੱਜ ਵੀ ਕ੍ਰਾਂਤੀਕਾਰੀ ਹੈ, ਸਿੱਖ ਧਰਮ ਦੇ ਵਿੱਚ ਔਰਤ ਤਾਕਤ, ਰੁਤਬਾ, ਮਾਣ ਤੇ ਹਰ ਪੱਖੋਂ ਬਰਾਬਰ ਹੈ ਤੇ 4 ਧੀਆਂ ਦੀ ਮਾਂ ਹੋਣ ਕਰਕੇ ਇਨਾਂ ਵਿਚਾਰਾਂ ਨੇ ਮੈਨੂੰ ਅਮੀਰ ਕਰ ਦਿੱਤਾ ਹੈ। "
Published at : 03 Sep 2016 04:19 AM (IST) Tags: sikh
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ

ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ

ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ

ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ

ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ

ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ

ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ

ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ

ਪ੍ਰਮੁੱਖ ਖ਼ਬਰਾਂ

ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ

ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026

Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ

Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ

Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ

Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ