News
News
ਟੀਵੀabp shortsABP ਸ਼ੌਰਟਸਵੀਡੀਓ
X

ਸੁਖਚੈਨ ਦਾ ਪਰਿਵਾਰ ਅੰਤਿਮ ਸੰਸਕਾਰ ਨਾ ਕਰਨ 'ਤੇ ਅੜਿਆ, ਗ੍ਰਿਫਤਾਰੀ ਤੱਕ ਚੱਲੇਗਾ ਧਰਨਾ

Share:
ਮਾਨਸਾ: ਜਿਲ੍ਹੇ ਦੇ ਪਿੰਡ ਘਰਾਂਗਣਾ 'ਚ ਇੱਕ ਦਲਿਤ ਨੌਜਵਾਨ ਦੇ ਕਤਲ ਤੋਂ ਬਾਅਦ ਪੀੜਤ ਪਰਿਵਾਰ ਲਗਾਤਾਰ ਪ੍ਰਦਰਸ਼ਨ ਕਰ ਰਿਹਾ ਹੈ। ਪਰਿਵਾਰ, ਰਿਸ਼ਤੇਦਾਰ ਤੇ ਸਥਾਨਕ ਲੋਕ ਕੱਲ੍ਹ ਤੋਂ ਧਰਨੇ 'ਤੇ ਬੈਠੇ ਹਨ। ਇਸ ਧਰਨੇ ਨੂੰ ਕਾਂਗਰਸ ਦੇ ਸੀਨੀਅਰ ਲੀਡਰਾਂ ਦਾ ਵੀ ਸਾਥ ਮਿਲਿਆ ਹੋਇਆ ਹੈ। ਪਰਿਵਾਰ ਨੇ ਸਾਫ ਕੀਤਾ ਹੈ ਕਿ ਜਦੋਂ ਤੱਕ ਮੁਲਜ਼ਮਾਂ ਦੀ ਗ੍ਰਿਫਤਾਰੀ ਨਹੀਂ ਹੋਵੇਗੀ ਉਹ ਮ੍ਰਿਤਕ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ। ਦਰਅਸਲ ਦੋ ਦਿਨ ਪਹਿਲਾਂ ਇੱਕ 20 ਸਾਲਾ ਦਲਿਤ ਨੌਜਵਾਨ ਸੁਖਚੈਨ ਸਿੰਘ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਮੁਲਜ਼ਮਾਂ ਨੇ ਮ੍ਰਿਤਕ ਦੇ ਕਈ ਅੰਗ ਤੱਕ ਕੱਟ ਦਿੱਤੇ ਹਨ। ਇਲਜ਼ਾਮ ਸਨ ਕਿ ਕਾਤਲ ਜਾਂਦੇ ਹੋਏ ਮ੍ਰਿਤਕ ਦੀ ਇੱਕ ਲੱਤ ਵੀ ਆਪਣੇ ਨਾਲ ਲੈ ਗਏ। ਹਾਲਾਂਕਿ ਬਾਅਦ ਚ ਪੁਲਿਸ ਨੇ ਮ੍ਰਿਤਕ ਦੀ ਲੱਤ ਮੌਕਾ ਵਾਰਦਾਤ ਤੋਂ ਹੀ ਬਰਾਮਦ ਕਰ ਲਈ ਸੀ। ਪੁਲਿਸ ਨੇ ਮਾਮਲੇ ਦੀ ਗੰਭਾਰਤਾ ਨੂੰ ਦੇਖਦਿਆਂ 6 ਲੋਕਾਂ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਹੈ। ਹਾਲਾਂਕਿ ਸਾਰੇ ਮੁਲਜ਼ਮ ਅਜੇ ਫਰਾਰ ਹਨ। ਪੀੜਤ ਪਰਿਵਾਰ ਨੇ ਸਾਫ ਕੀਤਾ ਹੈ ਕਿ ਜਦ ਤੱਕ ਮੁਲਜ਼ਮ ਗ੍ਰਿਫਤਾਰ ਨਹੀਂ ਕੀਤੇ ਜਾਂਦੇ ਉਹ ਅੰਤਿਮ ਸੰਸਕਾਰ ਨਹੀਂ ਕਰਨਗੇ। ਜਾਣਕਾਰੀ ਮੁਤਾਬਕ ਪਿੰਡ ਦੇ 20 ਸਾਲਾ ਦਲਿਤ ਨੌਜਵਾਨ ਸੁਖਚੈਨ ਸਿੰਘ ਦਾ ਕਤਲ ਸ਼ਰਾਬ ਮਾਫੀਆ ਦੇ ਝਗੜੇ ‘ਚ ਕੀਤਾ ਗਿਆ ਹੈ। ਸੁਖਚੈਨ ਦੀਆਂ ਦੋਵੇਂ ਲੱਤਾਂ ਤੇ ਇੱਕ ਬਾਂਹ ਵੱਡ ਦਿੱਤੀ ਗਈ। ਮ੍ਰਿਤਕ ਦੇ ਪਿਤਾ ਰੇਸ਼ਮ ਸਿੰਘ ਦਾ ਇਲਜ਼ਾਮ ਹੈ ਕਿ ਬਲਵੀਰ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਇਸ ਬੇਰਹਿਮੀ ਵਾਲੇ ਕਾਰੇ ਨੂੰ ਅੰਜਾਮ ਦਿੱਤਾ ਹੈ।
Published at : 13 Oct 2016 09:35 AM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਬੇਅਦਬੀ ਕਾਨੂੰਨ 'ਤੇ ਬੋਲੇ ਜਥੇਦਾਰ-ਸਰਕਾਰ ਨੇ ਗੈਰ-ਸੰਜੀਦਗੀ ਦਿਖਾਈ, ਸਾਰੇ ਵਿਧਾਇਕ ਇਤਰਾਜ਼ਾਂ 'ਤੇ ਸਹਿਮਤ; ਸੰਸਾਰਿਕ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ...

ਬੇਅਦਬੀ ਕਾਨੂੰਨ 'ਤੇ ਬੋਲੇ ਜਥੇਦਾਰ-ਸਰਕਾਰ ਨੇ ਗੈਰ-ਸੰਜੀਦਗੀ ਦਿਖਾਈ, ਸਾਰੇ ਵਿਧਾਇਕ ਇਤਰਾਜ਼ਾਂ 'ਤੇ ਸਹਿਮਤ; ਸੰਸਾਰਿਕ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ...

Punjab News: ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਪ੍ਰਿੰਸੀਪਲ 'ਤੇ ਹਮਲਾ! ਸਕੂਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ...

Punjab News: ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਪ੍ਰਿੰਸੀਪਲ 'ਤੇ ਹਮਲਾ! ਸਕੂਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਅੱਜ ਬੇਅਦਬੀ ਕਾਨੂੰਨ 'ਤੇ ਗੱਲ ਕਰਨਗੇ ਜਥੇਦਾਰ ਗੜਗੱਜ, ਪੰਜਾਬ ਸਰਕਾਰ ਦੇ ਜਵਾਬ 'ਤੇ ਰੱਖਣਗੇ ਪੱਖ

ਅੱਜ ਬੇਅਦਬੀ ਕਾਨੂੰਨ 'ਤੇ ਗੱਲ ਕਰਨਗੇ ਜਥੇਦਾਰ ਗੜਗੱਜ, ਪੰਜਾਬ ਸਰਕਾਰ ਦੇ ਜਵਾਬ 'ਤੇ ਰੱਖਣਗੇ ਪੱਖ

ਸ਼੍ਰੋਮਣੀ ਅਕਾਲੀ ਦਲ ਨੇ ਸੱਦੀ ਅਚਾਨਕ ਮੀਟਿੰਗ, ਪੇਪਰ ਲੀਕ ਮਾਮਲੇ ਨੂੰ ਲੈਕੇ ਹੋ ਸਕਦੀ ਚਰਚਾ

ਸ਼੍ਰੋਮਣੀ ਅਕਾਲੀ ਦਲ ਨੇ ਸੱਦੀ ਅਚਾਨਕ ਮੀਟਿੰਗ, ਪੇਪਰ ਲੀਕ ਮਾਮਲੇ ਨੂੰ ਲੈਕੇ ਹੋ ਸਕਦੀ ਚਰਚਾ

ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ

ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ

ਪ੍ਰਮੁੱਖ ਖ਼ਬਰਾਂ

ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ

ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ

ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ

ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ

ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ

ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ

ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ