News
News
ਟੀਵੀabp shortsABP ਸ਼ੌਰਟਸਵੀਡੀਓ
X

ਹਾਈਕੋਰਟ ਪਹੁੰਚੀ ਬੇਅਦਬੀ ਮਾਮਲੇ ਦੀ ਰਿਪੋਰਟ

Share:
ਚੰਡੀਗੜ੍ਹ: ਸ਼੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰ ਰਹੇ ਜਸਟਿਸ ਜੋਰਾ ਸਿੰਘ ਰਿਟਾਇਰਡ ਤੋਂ ਰਿਪੋਰਟ ਲੈਣ ਲਈ ਕਿਸੇ ਅਧਿਕਾਰੀ ਦੇ ਨਾ ਪਹੁੰਚਣ ਦਾ ਮਾਮਲਾ ਹੋਈਕੋਰਟ 'ਚ ਜਾ ਪਹੁੰਚਿਆ ਹੈ। ਪਟੀਸ਼ਨਕਰਤਾ ਨੇ ਅਪੀਲ ਕੀਤੀ ਹੈ ਕਿ ਸਰਕਾਰ ਵੱਲੋਂ ਇੰਨੇ ਗੰਭੀਰ ਮੁੱਦੇ ਨੂੰ ਸੰਜੀਦਗੀ ਨਾਲ ਨਹੀਂ ਲਿਆ ਗਿਆ। ਮਾਮਲੇ ਦੀ ਸੁਣਵਾਈ 20 ਜੁਲਾਈ ਤੱਕ ਟਲ ਗਈ ਹੈ।     ਪਟੀਸ਼ਨਕਰਤਾ ਨੇ ਅਪੀਲ ਕੀਤੀ ਹੈ ਕਿ ਸਰਕਾਰੀ ਅਧਿਕਾਰੀਆਂ ਦੇ ਅਜਿਹੇ ਰਵੱਈਏ 'ਤੇ ਕੋਈ ਅਦੇਸ਼ ਜਾਰੀ ਕੀਤਾ ਜਾਵੇ। ਹਾਈਕੋਰਟ ਨੇ ਇਸ ਮਾਮਲੇ 'ਤੇ ਸੁਣਵਾਈ ਦੌਰਾਨ ਅੱਜ ਕਿਹਾ ਕਿ ਜੇਕਰ ਕੋਈ ਸ਼ਿਕਾਇਤ ਹੈ ਤਾਂ ਉਸ ਨੂੰ ਪ੍ਰਸ਼ਾਸਨ ਪੱਧਰ 'ਤੇ ਉਠਾਇਆ ਜਾਵੇ ਨਾ ਕਿ ਅਦਾਲਤ ਦੇ ਪੱਖ ਤੋਂ।     ਦਰਅਸਲ ਰਿਟਾਇਰਡ ਜਸਟਿਸ ਜੋਰਾ ਸਿੰਘ ਜਦ ਅਪਣੀ ਰਿਪੋਰਟ ਪੇਸ਼ ਕਰਨ ਲਈ ਸਕੱਤਰੇਤ ਪਹੁੰਚੇ ਸਨ ਤਾਂ ਉੱਥੇ ਕੋਈ ਵੀ ਸੀਨੀਅਰ ਅਧਿਕਾਰੀ ਮੌਜੂਦ ਨਹੀਂ ਸੀ। ਆਖਰ ਫੋਨ 'ਤੇ ਗੱਲਬਾਤ ਕਰਨ ਤੋਂ ਬਾਅਦ ਕੁੱਝ ਅਧਿਕਾਰੀ ਪਹੁੰਚੇ ਸਨ। ਕਾਫੀ ਦੇਰ ਤੱਕ ਜੋਰਾ ਸਿੰਘ ਕਮਿਸ਼ਨ ਨੇ ਇਹ ਰਿਪੋਰਟ ਜੂਨੀਅਰ ਅਧਿਕਾਰੀਆਂ ਨੂੰ ਸੌਂਪਣ ਤੋਂ ਇਨਕਾਰ ਕਰੀ ਰੱਖਿਆ। ਪਰ ਆਖਰ ਗੱਲਬਾਤ ਕਰਨ ਮਗਰੋਂ ਉਹ ਆਪਣੀ ਰਿਪੋਰਟ ਚੀਫ ਸਾਕਟਰੀ ਦੇ ਦਫਤਰ ਦੇ ਕੇ ਗਏ ਸਨ।
Published at : 08 Jul 2016 10:31 AM (IST) Tags: highcourt chandigarh
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ

Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...

Punjab News: ਪੰਜਾਬ ਪੁਲਿਸ ਦਾ SHO ਮੁਅੱਤਲ, ਇਹ ਗਲਤੀ ਪਈ ਭਾਰੀ, ਜਾਣੋ ਪੂਰਾ ਮਾਮਲਾ

Punjab News: ਪੰਜਾਬ ਪੁਲਿਸ ਵੱਲੋਂ ਗੈਂਗਸਟਰ ਮਾਡਿਊਲ ਦੇ 2 ਮੈਂਬਰ ਗ੍ਰਿਫ਼ਤਾਰ, ਦੋ ਗਲਾਕ ਪਿਸਤੌਲ ਸਣੇ 4 ਮੈਗਜ਼ੀਨਾਂ ਅਤੇ 14 ਕਾਰਤੂਸ ਕੀਤੇ ਬਰਾਮਦ

Punjab News: ਪੰਜਾਬ ਦੇ ਇਸ ਨਾਮੀ ਸਿਆਸਤਦਾਨ ਦਾ ਹੋਇਆ ਦਿਹਾਂਤ, CM ਮਾਨ ਤੋਂ ਲੈ ਕੇ ਸਪੀਕਰ ਸੰਧਵਾਂ ਨੇ ਪ੍ਰਗਟਾਇਆ ਦੁੱਖ

ਪ੍ਰਮੁੱਖ ਖ਼ਬਰਾਂ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ

Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ