News
News
ਟੀਵੀabp shortsABP ਸ਼ੌਰਟਸਵੀਡੀਓ
X

ਹੁਣ ਨਹੀਂ ਮਿਲੇਗੀ ਸ਼ਰਾਬ

Share:
ਸੰਗਰੂਰ: ਜਿਲ੍ਹੇ ਦੇ ਕਈ ਇਲਾਕਿਆਂ 'ਚ ਸ਼ਰਾਬ ਦੇ ਠੇਕੇ ਸੀਲ ਕਰ ਦਿੱਤੇ ਗਏ ਹਨ। ਠੇਕੇ ਚਲਾਉਣ ਵਾਲੀ ਕੰਪਨੀ ਵੱਲੋਂ ਬਣਦੀ ਫੀਸ ਅਦਾ ਨਾ ਕੀਤੇ ਜਾਣ ਦੇ ਚੱਲਦੇ ਆਬਕਾਰੀ ਵਿਭਾਗ ਨੇ ਇਹ ਕਾਰਵਾਈ ਕੀਤੀ ਹੈ। ਵਿਭਾਗ ਨੇ ਕਰੀਬ 4 ਕਰੋੜ ਬਕਾਏ ਦੇ ਕਾਰਨ ਜਿਲ੍ਹੇ ਦੇ 132 ਠੇਕੇ ਸੀਲ ਕੀਤੇ ਹਨ।     ਜਾਣਕਾਰੀ ਮੁਤਾਬਕ ਸ਼ਰਾਬ ਦੇ ਠੇਕੇ ਚਲਾਉਣ ਵਾਲੀ ਸਟਾਰ ਵਾਈਨ ਕੰਪਨੀ ਵੱਲ ਆਬਕਾਰੀ ਵਿਭਾਗ ਦਾ 3 ਕਰੋੜ 52 ਲੱਖ ਰੁਪਏ ਫੀਸ ਬਕਾਇਆ ਹੈ। ਕੰਪਨੀ ਵੱਲੋਂ ਬਣਦੀ ਕਿਸ਼ਤ ਅਦਾ ਨਾ ਕੀਤੇ ਜਾਣ ਕਾਰਨ ਅਧਿਕਾਰੀਆਂ ਨੇ ਕਾਰਵਾਈ ਕਰਦਿਆਂ ਲਹਿਰਾਗਾਗਾ, ਮੂਨਕ, ਸੁਨਾਮ ਤੇ ਭਵਾਨੀਗੜ ਦੇ ਇਲਾਕੇ 'ਚ 132 ਠੇਕੇ ਸੀਲ ਕਰ ਦਿੱਤੇ ਹਨ। ਆਬਕਾਰੀ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਫੀਸ ਅਦਾ ਕੀਤੇ ਜਾਣ ਤੱਕ ਠੇਕੇ ਸੀਲ ਰਹਿਣਗੇ।
Published at : 17 Jul 2016 08:26 AM (IST) Tags: sangrur
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਮੁਲਾਜ਼ਮਾ ਨੂੰ ਵੱਡਾ ਤੋਹਫਾ, ਤਨਖਾਹਾਂ 'ਚ ਕੀਤਾ ਵਾਧਾ

Punjab News: ਪੰਜਾਬ 'ਚ ਆਬਕਾਰੀ ਵਿਭਾਗ ਵੱਲੋਂ ਵੱਡੀ ਕਾਰਵਾਈ, 23 ਠੇਕੇ ਕੀਤੇ ਸੀਲ, ਲੱਖਾਂ ਦਾ ਲੱਗੇਗਾ ਜੁਰਮਾਨਾ 

Power Cut in Punjab: ਪੰਜਾਬ 'ਚ ਅੱਜ 5 ਘੰਟੇ ਰਹੇਗਾ ਬਿਜਲੀ ਕੱਟ, ਜਾਣੋ ਕਿਹੜੇ ਇਲਾਕਿਆਂ 'ਚ ਹੋਏਗੀ ਬੱਤੀ ਗੁੱਲ

Punjab Weather: ਪੰਜਾਬ 'ਚ ਕਦੋਂ ਪਏਗੀ ਹੱਡ ਚੀਰਵੀਂ ਠੰਡ ? ਇਨ੍ਹਾਂ ਇਲਾਕਿਆਂ 'ਚ ਵਰ੍ਹੇਗਾ ਮੀਂਹ, ਜਾਣੋ ਮੌਸਮ ਦਾ ਤਾਜ਼ਾ ਅਪਡੇਟ

Punjab News: ਵਿਦੇਸ਼ ਜਾਣ ਦੀ ਚਾਅ ਦੇ ਚੱਲਦੇ ਪਿਤਾ ਦਾ ਕਰਵਾਇਆ ਕ*ਤਲ, ਪੁੱਤ ਨੇ ਤਿੰਨ ਦੋਸਤਾਂ ਨੂੰ ਦਿੱਤੀ 4 ਲੱਖ ਰੁਪਏ ਦੀ ਸੁ*ਪਾਰੀ

ਪ੍ਰਮੁੱਖ ਖ਼ਬਰਾਂ

ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ

SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼

CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ

ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !