News
News
ਟੀਵੀabp shortsABP ਸ਼ੌਰਟਸਵੀਡੀਓ
X

ਹੈਲੋ... DIG ਸਾਬ ਮੈਂ ਕੈਪਟਨ ਬੋਲਦਾਂ ...

Share:
ਅੰਮ੍ਰਿਤਸਰ: ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਅੱਜ ਮਾਝੇ ਦੇ ਸਰਹੱਦੀ ਖੇਤਰ ਦੀਆਂ ਅਨਾਜ ਮੰਡੀਆਂ 'ਚ ਕਿਸਾਨਾਂ ਦੀਆਂ ਮੁਸ਼ਕਿਲਾਂ ਜਾਣਨ ਲਈ ਪਹੁੰਚੇ। ਇੱਥੇ ਕਿਸਾਨਾਂ ਨੇ ਕਾਂਗਰਸ ਪ੍ਰਧਾਨ ਸਾਹਮਣੇ ਆਪਣੀਆਂ ਮੁਸ਼ਕਲਾਂ ਦੱਸਦਿਆਂ ਕੰਡਿਆਲੀ ਤਾਰ ਦੇ ਪਾਰ ਜਮੀਨ 'ਚ ਕੰਮ ਕਰਨ ਲਈ ਸਮਾਂ ਵਧਾਉਣ ਦੀ ਮੰਗ ਕੀਤੀ। ਇਸ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਤੁਰੰਤ ਬੀਐਸਐਫ ਦੇ ਡੀਆਈਜੀ ਨੂੰ ਫੋਨ ਕੀਤਾ। captain asr ਕੈਪਟਨ ਅਮਰਿੰਦਰ ਸਿੰਘ ਨੇ ਬੀਐਸਐਫ ਦੇ ਡੀਆਈਜੀ ਨੂੰ ਫੋਨ ਕਰ ਬੜੀ ਹੀ ਨਿਮਰਤਾ ਨਾਲ ਕਿਸਾਨਾਂ ਦੀ ਮੁਸ਼ਕਲ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਕਿਸਾਨਾਂ ਮੁਤਾਬਕ ਕੰਡਿਆਲੀ ਤਾਰ ਦੇ ਪਾਰ ਵਾਲੀਆਂ ਜਮੀਨਾਂ 'ਚ ਕੰਮ ਕਰਨ ਲਈ ਸਿਰਫ 3 ਘੰਟੇ ਦਾ ਸਮਾਂ ਦਿੱਤਾ ਜਾ ਰਿਹਾ ਹੈ। ਇਸ ਵੇਲੇ ਝੋਨੇ ਦੀ ਫਸਲ ਪੱਕ ਕੇ ਤਿਆਰ ਹੈ। ਅਜਿਹੇ 'ਚ ਇੰਨੇ ਸਮੇਂ 'ਚ ਕੰਮ ਖਤਮ ਕਰਨਾ ਮੁਨਾਸਬ ਨਹੀਂ ਹੈ। ਇਸ ਲਈ ਕਿਸਾਨਾਂ ਦੀ ਮੰਗ ਨੂੰ ਮੰਨਦਿਆਂ ਸਮਾਂ ਸਵੇਰ 9 ਤੋਂ ਸ਼ਾਮ 5 ਵਜੇ ਤੱਕ ਦਾ ਕੀਤਾ ਜਾਵੇ। ਡੀਆਈਜੀ ਨਾਲ ਗੱਲ ਕਰਨ ਤੋਂ ਬਾਅਦ ਕੈਪਟਨ ਨੇ ਕਿਸਾਨਾਂ ਨੂੰ ਦੱਸਿਆ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਦਿੱਤਾ ਗਿਆ ਹੈ ਕਿ ਕਿਸਾਨਾਂ ਦੀ ਮੰਗ ਨੂੰ ਜਲਦ ਪੂਰਾ ਕਰ ਦਿੱਤਾ ਜਾਵੇਗਾ। ਕਾਪਟਨ ਦੇ ਇਸ ਭਰੋਸੇ 'ਤੇ ਕਿਸਾਨਾਂ ਦੇ ਚਿਹਰੇ ਖੁਸ਼ ਨਜਰ ਆਏ। ਪਰ ਇਹ ਭਰੋਸਾ ਅਮਲੀ ਰੂਪ ਕਦੋਂ ਧਾਰੇਗਾ, ਕਹਿਣਾ ਮੁਸ਼ਕਲ ਹੈ।
Published at : 13 Oct 2016 05:04 PM (IST)
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ

Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ

Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ

Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ

Punjab 'ਤੇ 4.13 ਲੱਖ ਕਰੋੜ ਰੁਪਏ ਦਾ ਕਰਜ਼ਾ, ਹਿਮਾਚਲ ਨਾਲੋਂ 3.7 ਗੁਣਾ ਵੱਧ ਬੋਝ, ਕੇਂਦਰ ਨੇ ਰਾਜ ਸਭਾ 'ਚ ਦਿੱਤੀ ਜਾਣਕਾਰੀ

ਪ੍ਰਮੁੱਖ ਖ਼ਬਰਾਂ

ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ

ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'

ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ

ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ

ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ