ਪੜਚੋਲ ਕਰੋ

ਧੀ ਦੀ ਕਿਸਮਤ ਨੇ ਬਦਲੀ ਬਠਿੰਡਾ ਦੇ ਦਲਿਤ ਪਰਿਵਾਰ ਦੀ ਤਕਦੀਰ, ਨਿੱਕਲੀ ਡੇਢ ਕਰੋੜ ਦੀ ਲਾਟਰੀ

ਬਠਿੰਡਾ: ਸ਼ਹਿਰ ਦੇ ਨੇੜਲੇ ਪਿੰਡ ਗੁਲਾਬਗੜ੍ਹ ਵਿੱਚ ਸਾਧਾਰਨ ਜ਼ਿੰਦਗੀ ਗੁਜ਼ਾਰ ਰਹੇ ਦਲਿਤ ਪਰਿਵਾਰ ਦੀਆਂ ਖੁਸ਼ੀਆਂ ਦਾ ਅੰਤ ਨਹੀਂ ਰਿਹਾ, ਜਦ ਉਨ੍ਹਾਂ ਨੂੰ ਆਪਣੀ ਲਾਟਰੀ ਨਿੱਕਲਣ ਬਾਰੇ ਪਤਾ ਲੱਗਾ। ਪਰਿਵਾਰ ਦੀ ਧੀ ਲਖਵਿੰਦਰ ਕੌਰ ਦੀ ਪੰਜਾਬ ਸਰਕਾਰ ਦੀ ਡੇਢ ਕਰੋੜ ਦੀ ਲਾਟਰੀ ਨਿੱਕਲੀ ਹੈ। ਲਾਟਰੀ ਨਿੱਕਲਣ ਦਾ ਪਤਾ ਲੱਗਦੇ ਹੀ ਲਖਵਿੰਦਰ ਦੇ ਘਰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ। ਰਿਸ਼ਤੇਦਾਰ ਅਤੇ ਆਂਢੀ-ਗੁਆਂਢੀ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਉਣ ਲੱਗੇ। ਲਖਵਿੰਦਰ ਨੇ ਪੰਜਾਬ ਸਰਕਾਰ ਦੇ ਦੀਵਾਲੀ ਬੰਪਰ ਦੀ ਟਿਕਟ ਖਰੀਦੀ ਸੀ। ਲਖਵਿੰਦਰ ਨੇ ਦੱਸਿਆ ਕਿ ਉਸ ਦੇ ਪਿਤਾ ਹੋਮ ਗਾਰਡ ਵਿੱਚ ਨੌਕਰੀ ਕਰਦੇ ਹਨ, ਪਰ ਉਨ੍ਹਾਂ ਦੇ ਘਰ ਦੀ ਮਾਲੀ ਹਾਲਤ ਠੀਕ ਨਹੀਂ ਹੈ। ਲਾਟਰੀ ਜੇਤੂ ਕੁੜੀ ਦੀ ਇੱਛਾ ਹੈ ਕਿ ਉਹ ਇਸ ਪੈਸੇ ਨਾਲ ਉਚੇਰੀ ਵਿੱਦਿਆ ਹਾਸਲ ਕਰੇਗੀ ਅਤੇ ਚੰਗਾ ਘਰ ਵੀ ਬਣਾਏਗੀ।

ਟਾਪ ਹੈਡਲਾਈਨ

ਯੂਕੇ 'ਚ ਪੰਜਾਬੀ ਵਿਦਿਆਰਥੀਆਂ ਦੇ ਗ੍ਰੈਜੂਏਟ ਵੀਜ਼ੇ ਦਾ ਘਟਾਇਆ ਸਮਾਂ, ਪੜ੍ਹ ਰਹੇ ਕਪਲ ਦੇ ਬੱਚਿਆਂ ਨੂੰ ਮਿਲੇਗਾ ਲੀਗਲ ਸਟੇਟਸ; 3 ਤਰੀਕ ਤੋਂ ਨਵੇਂ ਨਿਯਮ ਹੋਣਗੇ ਲਾਗੂ

ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ

ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...

ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ

ਵੀਡੀਓਜ਼

ਮੋਗਾ 'ਚ ਰਵਨੀਤ ਬਿੱਟੂ ਨੂੰ ਪੁਲਿਸ ਨੇ ਰੋਕਿਆ! ਸੜਕ 'ਤੇ ਹੀ ਲਾ ਦਿੱਤਾ ਧਰਨਾ
ਚਿਲਡਰਨ ਹੋਮ ਤੋਂ ਫਿਰ 2 ਨਾਬਾਲਗ ਕੁੜੀਆਂ ਲਾਪਤਾ, ਸੁਰੱਖਿਆ 'ਤੇ ਵੱਡੇ ਸਵਾਲ
ਚੰਨੀ ਨਾਲ ਮੀਟਿੰਗ ਮਗਰੋਂ ਰੰਧਾਵਾ ਦਾ ਵੱਡਾ ਬਿਆਨ!
ਕਾਂਗਰਸ 'ਚ ਨਹੀਂ ਕੋਈ ਕਲੇਸ਼? ਰਾਣਾ ਗੁਰਜੀਤ ਬੋਲੇ—
ਗੁਰੂ ਘਰ ਦੀ ਗੋਲਕ 'ਤੇ ਚੋਰਾਂ ਦਾ ਹੱਥ! CCTV ਤੋੜ ਕੇ ਲੈ ਗਏ ਹਜ਼ਾਰਾਂ ਰੁਪਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ ਪੰਚ ਦਾ ਗੋਲੀ ਮਾਰ ਕੇ ਕੀਤਾ ਕਤਲ, 100 ਰਾਊਂਡ ਫਾਈਰਿੰਗ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਪਿਆ ਭਾਰੀ ਮੀਂਹ; ਘੱਗਰ 'ਚ ਰੁੜ੍ਹੇ 2 ਦੋਸਤ; ਜਾਣੋ ਅਗਲੇ ਦਿਨਾਂ ਦਾ ਹਾਲ

ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ 'ਚ ਚੱਲ ਰਹੇ ਕਾਟੋਕਲੇਸ਼ ਵਿਚਾਲੇ ਭੁਪੇਸ਼ ਬਘੇਲ ਨੂੰ ਮਿਲਣਗੇ ਚਰਨਜੀਤ ਚੰਨੀ, ਹੋ ਸਕਦਾ ਵੱਡਾ ਫੈਸਲਾ
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪੰਜਾਬ ਦੀ ਇੰਸਟਾ ਇਨਫਲੂਐਂਸਰ ਭਾਬੀ ਚੁੰਮੇਵਾਲੀ ਦਾ ਨਿਹੰਗ ਸਿੰਘ ਨੂੰ ਚੈਲੇਂਜ, ਕਿਹਾ-ਮੈਂ ਕੋਈ ਕਤਲ ਨਹੀਂ ਕੀਤਾ, ਜਿਹੜਾ ਮੈਂ ਭੱਜਦੀ...
ਪਠਾਨਕੋਟ 'ਚ ਫਰਨੀਚਰ ਵਪਾਰੀ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਬਕਾਇਆ ਮੰਗਣ 'ਤੇ ਕੀਤੀ ਕੁੱਟਮਾਰ; ਮੱਚੀ ਸਨਸਨੀ

ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਦਤੀਆ 'ਚ ਨਰੋਤਮ ਮਿਸ਼ਰਾ ਦੇ ਸਮਰਥਕਾਂ ਦਾ ਹੰਗਾਮਾ, ਪੁਲਿਸ ਨੇ ਸੁੱਟੇ ਆਸੂ ਗੈਸ ਦੇ ਗੋਲੇ, DM-SP ਸਣੇ ਪੁਲਿਸ ਮੁਲਾਜ਼ਮ ਜ਼ਖ਼ਮੀ; ਹਾਈਵੇਅ 'ਤੇ ਲੰਬਾ ਜਾਮ
ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਦੇਰ ਸ਼ਾਮ ਚੱਲੀਆਂ ਤਾਬੜਤੋੜ ਗੋਲੀਆਂ, ਪੁਰਾਣੀ ਰੰਜਿਸ਼ ਨੂੰ ਲੈਕੇ ਕੀਤ ਹਮਲਾ; ਮੱਚੀ ਸਨਸਨੀ
Cancer Risk: ਲਗਾਤਾਰ 30 ਮਿੰਟ ਤੋਂ ਜ਼ਿਆਦਾ ਬੈਠਣਾ ਵਧਾ ਸਕਦਾ ਕੈਂਸਰ ਦਾ ਖਤਰਾ, ਨਵੀਂ ਰਿਸਰਚ 'ਚ ਦਾਅਵਾ; ਜਾਣੋ ਵਜ੍ਹਾ

Embed widget