ਪੜਚੋਲ ਕਰੋ

ਹੁਸੈਨੀਵਾਲਾ ਹੈਡਵਰਕਸ ਤੋਂ ਛਡਿਆ 1,99,872 ਕਿਉਸਿਕ ਪਾਣੀ, ਅੱਜ ਮੁੜ ਬਦਲ ਸਕਦੇ ਸਰਹੱਦੀ ਖੇਤਰ ਦੇ ਹਾਲਾਤ !

Hussainiwala headworks : ਫਿਲਹਾਲ ਫਾਜਿ਼ਲਕਾ ਜਿ਼ਲ੍ਹੇ ਵਿਚ ਸਥਿਤੀ ਪੂਰੀ ਤਰਾਂ ਨਾਲ ਕਾਬੂ ਹੇਠ ਹੈ ਪਰ ਵੀਰਵਾਰ ਦਾ ਦਿਨ ਹੋਰ ਚਿੰਤਾ ਵਾਲਾ ਹੈ। ਇਸ ਦੌਰਾਨ ਉਨ੍ਹਾਂ ਨੇ ਵੱਖ ਵੱਖ ਥਾਂਵਾਂ ਤੇ ਰਾਹਤ ਕਾਰਜਾਂ ਲਈ ਅਗੇਤੇ ਪ੍ਰਬੰਧ ਕਰ ਰਹੀਆਂ ਟੀਮਾਂ

ਹੁਸੈਨੀਵਾਲਾ ਹੈਡਵਰਕਸ ਤੋਂ ਬੁੱਧਵਾਰ ਦੀ ਸ਼ਾਮ 7 ਵਜੇ 1,99,872 ਕਿਉਸਿਕ ਪਾਣੀ ਛਡਿਆ ਗਿਆ। ਇਹ ਜਾਣਕਾਰੀ ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦਿੱਤੀ ਹੈ। ਓਧਰ ਬੁੱਧਵਾਰ ਦੀ ਸ਼ਾਮ ਫਾਜਿ਼ਲਕਾ ਦੇ ਵਿਧਾਇਕ  ਨਰਿੰਦਰ ਪਾਲ ਸਿੰਘ ਸਵਨਾ ਅਤੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕੌਮਾਂਤਰੀ ਸਰਹੱਦ ਨਾਲ ਅਗਲੇਰੀਆਂ ਚੌਕੀਆਂ ਤੱਕ ਜਾ ਕੇ ਲੋਕਾਂ ਦੀ ਹੌਂਸਲਾਂ ਅਫਜਾਈ ਕੀਤੀ।

ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਫਿਲਹਾਲ ਫਾਜਿ਼ਲਕਾ ਜਿ਼ਲ੍ਹੇ ਵਿਚ ਸਥਿਤੀ ਪੂਰੀ ਤਰਾਂ ਨਾਲ ਕਾਬੂ ਹੇਠ ਹੈ ਪਰ ਵੀਰਵਾਰ ਦਾ ਦਿਨ ਹੋਰ ਚਿੰਤਾ ਵਾਲਾ ਹੈ। ਇਸ ਦੌਰਾਨ ਉਨ੍ਹਾਂ ਨੇ ਵੱਖ ਵੱਖ ਥਾਂਵਾਂ ਤੇ ਰਾਹਤ ਕਾਰਜਾਂ ਲਈ ਅਗੇਤੇ ਪ੍ਰਬੰਧ ਕਰ ਰਹੀਆਂ ਟੀਮਾਂ ਨਾਲ ਵੀ ਉਨ੍ਹਾਂ ਨੇ ਗੱਲਬਾਤ ਕੀਤੀ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਜਿੱਥੇ ਪ੍ਰਬੰਧ ਕਰ ਰਹੇ ਵਿਭਾਗ ਚੌਕਸ ਅਤੇ ਮੁਸਤੈਦ ਵਿਖਾਈ ਦਿੱਤੇ ਉਥੇ ਹੀ ਸਰਹੱਦੀ ਲੋਕਾਂ ਦੇ ਹੌਂਸਲੇ ਬੁਲੰਦ ਵਿਖਾਈ ਦਿੱਤੇ ਅਤੇ ਉਨ੍ਹਾਂ  ਨੇ ਪ੍ਰਸ਼ਾਸਨ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ।ਹੁਸੈਨੀਵਾਲਾ ਹੈਡਵਰਕਸ ਤੋਂ ਛਡਿਆ 1,99,872 ਕਿਉਸਿਕ ਪਾਣੀ, ਅੱਜ ਮੁੜ ਬਦਲ ਸਕਦੇ ਸਰਹੱਦੀ ਖੇਤਰ ਦੇ ਹਾਲਾਤ !

ਇਸ ਮੌਕੇ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਕਾਂਵਾਂ ਵਾਲੀ ਪੁਲ ਦਾ ਦੌਰਾ ਕੀਤਾ ਜਿੱਥੇ ਹਾਲੇ ਵੀ ਪਾਣੀ ਪੁਲ ਦੀ ਛੱਤ ਤੋਂ ਢਾਈ ਫੁੱਟ ਨੀਵਾਂ ਵਹਿ ਰਿਹਾ ਹੈ ਅਤੇ ਸਤਲਜ ਦੀ ਇਸ ਕਰੀਕ ਦਾ ਪਾਣੀ ਇੱਥੇ ਕਿਨਾਰਿਆਂ ਦੇ ਅੰਦਰ ਹੀ ਹੈ।ਇਸ ਦੌਰਾਨ ਉਨ੍ਹਾਂ ਨੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਵੱਲੋਂ ਖਤਰੇ ਦਾ ਸੰਦੇਸ਼ ਮਿਲਣ ਤੇ ਤੁਰੰਤ ਸੁਰੱਖਿਅਤ ਥਾਂਵਾਂ ਤੇ ਆ ਜਾਣ ਅਤੇ ਇਕ ਦੋ ਦਿਨ ਤਾਰ ਪਾਰ ਖੇਤੀ ਲਈ ਨਾ ਜਾਣ।

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਜਲ ਸ਼ੋ੍ਰਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਦੀ ਵਿਚ ਜਲ ਦੇ ਵਹਾਅ ਤੇ ਤਿੱਖੀ ਨਜਰ ਰੱਖੀ ਜਾਵੇ ਅਤੇ ਕਿਸੇ ਵੀ ਸੰਭਾਵੀ ਖਤਰੇ ਤੋਂ ਲੋਕਾਂ ਨੂੰ ਨਾਲੋ ਨਾਲ ਜਾਣੂ ਕਰਵਾਇਆ ਜਾਵੇ। ਉਨ੍ਹਾਂ ਨੇ ਪਿੰਡਾਂ ਦੇ ਲੋਕਾਂ ਦੀ ਮੰਗ ਤੇ ਇਸ ਖੇਤਰ ਵਿਚ ਖੇਤਾਂ ਲਈ ਬਿਜਲੀ ਦਿਨ ਸਮੇਂ ਦੇਣ ਦੀ ਹਦਾਇਤ ਵੀ ਕੀਤੀ।ਹੁਸੈਨੀਵਾਲਾ ਹੈਡਵਰਕਸ ਤੋਂ ਛਡਿਆ 1,99,872 ਕਿਉਸਿਕ ਪਾਣੀ, ਅੱਜ ਮੁੜ ਬਦਲ ਸਕਦੇ ਸਰਹੱਦੀ ਖੇਤਰ ਦੇ ਹਾਲਾਤ !

ਇਸ ਮੌਕੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੜ੍ਹ ਰਾਹਤ ਪ੍ਰਬੰਧਾਂ ਲਈ ਪੂਰੇ ਇੰਤਜਾਮ ਕੀਤੇ ਗਏ ਹਨ ਅਤੇ ਤਾਂਹੀ ਹਾਲੇ ਤੱਥ ਸਥਿਤੀ ਕਾਬੂ ਹੇਠ ਹੈ ਅਤੇ ਸਰਕਾਰ ਇਸ ਮੌਕੇ ਲੋਕਾਂ ਦੇ ਨਾਲ ਖੜ੍ਹੀ ਹੈ।ਉਨ੍ਹਾਂ ਨੇ ਲੋਕਾਂ ਨੂੰ ਕਿਸੇ ਵੀ ਘਬਰਾਹਟ ਵਿਚ ਨਾ ਆਉਣ ਪਰ ਪ੍ਰਸ਼ਾਸਨ ਅਤੇ ਬੀਐਸਐਫ ਵੱਲੋਂ ਦੱਸੇ ਖਤਰੇ ਅਨੁਸਾਰ ਸੁਰੱਖਿਅਤ ਥਾਂ ਆਉਣ ਦੀ ਅਪੀਲ ਕੀਤੀ।

ਟਾਪ ਹੈਡਲਾਈਨ

AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  
Gurudwara Hansali Sahib ਵਿਖੇ ਸਮਾਗਮ ਦੌਰਾਨ ਲੰਗਰ ਹਾਲ 'ਚ ਲੱਗੀ ਅੱਗ, ਵੱਡਾ ਹਾਦਸਾ ਟਲਿਆ  

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget