ਪੜਚੋਲ ਕਰੋ

Punjab News: ਮਾਨਸਾ ਅਤੇ ਬਰਨਾਲਾ ਦੇ ਬਿਰਧ ਘਰਾਂ ਦੀ ਉਸਾਰੀ ਲਈ 10 ਕਰੋੜ ਰੁਪਏ ਜਾਰੀ

Punjab News: ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਖੇ ਉਸਾਰੇ ਜਾਣ ਵਾਲੇ 3.5 ਏਕੜ (29353 ਵਰਗ ਗਜ਼) ਬਿਰਧ ਘਰ ਦੀ ਸਮਰੱਥਾ 72 ਲਾਭਪਾਤਰੀ ਲਈ 24 ਕਮਰੇ ਦਾ ਉਪਬੰਧ ਹੈ। ਇਸ ਦਾ 60 % ਕੰਮ ਮੁਕੰਮਲ ਹੋ ਚੁੱਕਾ ਹੈ।

Punjab News:  ਪੰਜਾਬ ਸਰਕਾਰ ਵੱਲੋਂ ਬਿਰਧ ਘਰ ਮਾਨਸਾ ਅਤੇ ਬਰਨਾਲਾ ਦੀ ਉਸਾਰੀ ਲਈ ਚਾਲੂ ਵਿੱਤੀ ਸਾਲ 2023-24 ਲਈ 10.00 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਗੱਲ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਓਲਡ ਏਜ ਹੋਮ ਦੀ ਸਕੀਮ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੁਆਰਾ ਚਲਾਈ ਜਾ ਰਹੀ ਹੈ। ਵਿਭਾਗ ਵੱਲੋਂ ਦਾ ਮੈਂਨਟੇਨੈਂਸ ਆਫ ਪੇਰੈਂਟਸ ਐਂਡ ਸੀਨੀਅਰ ਸਿਟੀਜਨ ਐਕਟ, 2007 ਸੈਕਸ਼ਨ 19 ਤਹਿਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਸੀਨੀਅਰ ਸਿਟੀਜ਼ਨ ਸਥਾਪਿਤ ਕੀਤੇ ਜਾਣੇ ਹਨ।

ਇਸ ਐਕਟ ਤਹਿਤ, ਬੇਸਹਾਰਾ ਸੀਨੀਅਰ ਨਾਗਰਿਕਾਂ ਲਈ ਓਲਡ ਏਜ ਹੋਮ ਦਾ ਪ੍ਰਬੰਧਨ ਕਰਨ ਅਤੇ ਲੋੜਵੰਦ ਬਜ਼ੁਰਗਾਂ ਅਤੇ ਕਮਜ਼ੋਰਾਂ ਨੂੰ ਪਨਾਹ ਦੇਣ ਦੀ ਵਿਵਸਥਾ ਹੈ| ਬਜ਼ੁਰਗਾਂ ਦੀ ਦੇਖਤਾਲ ਕਰਨ ਤੋਂ ਇਲਾਵਾ, ਇਨ੍ਹਾਂ ਬਜ਼ੁਰਗਾਂ ਨੂੰ ਭੋਜਨ, ਕੱਪੜੇ, ਰਿਹਾਇਸ਼ ਅਤੇ ਡਾਕਟਰੀ ਸਹੂਲਤਾਂ ਵੀ ਮੁਫਤ ਪ੍ਰਦਾਨ ਕੀਤੀਆਂ ਜਾਣ ਦੀ ਵਿਵਸਥਾ ਹੈ।

ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਖੇ ਉਸਾਰੇ ਜਾਣ ਵਾਲੇ 3.5 ਏਕੜ (29353 ਵਰਗ ਗਜ਼) ਬਿਰਧ ਘਰ ਦੀ ਸਮਰੱਥਾ 72 ਲਾਭਪਾਤਰੀ ਲਈ 24 ਕਮਰੇ ਦਾ ਉਪਬੰਧ ਹੈ। ਇਸ ਦਾ 60 % ਕੰਮ ਮੁਕੰਮਲ ਹੋ ਚੁੱਕਾ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਬਰਨਾਲਾ ਵਿਖੇ ਉਸਾਰੇ ਜਾਣ ਵਾਲੇ 26 ਕਨਾਲ 17 ਮਰਲੇ (31827 ਵਰਗ ਗਜ਼) ਸੀਨੀਅਰ ਸਿਟੀਜ਼ਨ ਹੋਮ ਦੀ ਸਮਰੱਥਾ 72 ਲਾਭਪਾਤਰੀ ਲਈ 24 ਕਮਰਿਆਂ ਦਾ ਉਪਬੰਧ ਹੈ। ਇਸ ਬਿਰਧ ਘਰ ਦਾ 82 % ਕੰਮ ਮੁਕੰਮਲ ਹੋ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਸੂਬਾ ਸਰਕਾਰ ਵੱਲੋਂ ਇਸ ਸਬੰਧੀ ਵੱਖ - ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਇਹਨਾਂ ਉਸਾਰੇ ਜਾਣ ਵਾਲੇ ਬਿਰਧ ਘਰਾਂ ਵਿਚ ਬਜ਼ੁਰਗਾਂ ਲਈ ਅਨੁਕੂਲ ਮਾਹੌਲ ਸਿਰਜਣ ਦੀ ਲਗਾਤਾਰ ਕੋਸ਼ਿਸ਼ ਕੀਤੀ ਜਾਵੇਗੀ, ਜਿਸ ਨਾਲ ਬਜ਼ੁਰਗਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਿਰਧ ਘਰ ਮਾਨਸਾ ਅਤੇ ਬਰਨਾਲਾ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਅਤੇ ਫੰਡਾਂ ਦੀ ਕੁਸ਼ਲਤਾ ਤੇ ਪ੍ਰਭਾਵਸ਼ਾਲੀ ਢੰਗ ਨਾਲ ਵਰਤੋਂ ਕਰਨ।

ਇਹ ਵੀ ਪੜ੍ਹੋ: Gangwar in Jail: ਅੰਮ੍ਰਿਤਸਰ ਦੀ ਕੇਂਦਰੀ ਜੇਲ 'ਚ ਗੈਂਗਵਾਰ, ਪੁਰਾਣੀ ਰੰਜਿਸ਼ ਨੂੰ ਲੈ ਕੇ 2 ਗੁੱਟਾਂ 'ਚ ਟਕਰਾਅ, 6 ਜ਼ਖ਼ਮੀ

ਟਾਪ ਹੈਡਲਾਈਨ

Punjab News: ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
ਕਾਂਗਰਸ 'ਚ ਹਲਚਲ ਤੇਜ਼, ਰਾਹੁਲ ਗਾਂਧੀ ਅਗਲੇ ਮਹੀਨੇ ਪੰਜਾਬ ਆਉਣਗੇ, ਮਾਲਵਾ-ਮਾਝਾ ਅਤੇ ਦੋਆਬਾ ਦਾ ਕਰਨਗੇ ਦੌਰਾ; ਚੋਣਾਂ ਦੀ ਖਿੱਚੀ ਤਿਆਰੀ...
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab Police  ਦੇ 2 ਅਧਿਕਾਰੀ ਮੁਅੱਤਲ, ਡਿਊਟੀ 'ਚ ਲਾਪਰਵਾਹੀ ਪਈ ਭਾਰੀ
Punjab News: ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
ਅੰਮ੍ਰਿਤਪਾਲ ਸਿੰਘ ਮਹਿਰੋਂ ਦੇ ਦੋਵੇਂ ਕਿਡਨੀਆਂ 'ਚ ਪੱਥਰੀ, ਬਠਿੰਡਾ ਹਸਪਤਾਲ 'ਚ ਹੋਈ ਜਾਂਚ; ਕਮਲ ਕੌਰ ਭਾਬੀ ਦਾ ਕੀਤਾ ਸੀ ਕਤਲ...
Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  
Punjab Bandh ਦੀ ਕਾਲ ਨੂੰ ਦੇਖਦਿਆਂ ਮੋਹਾਲੀ ਤੇ ਖਰੜ ਦੇ ਕਈ ਸਕੂਲ ਭਲਕੇ ਰਹਿਣਗੇ ਬੰਦ ,ਜਾਣੋ ਪੂਰਾ ਮਾਮਲਾ  

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget