ਪੜਚੋਲ ਕਰੋ

ਪਤੀ-ਪਤਨੀ ਦੀ ਸਵਿਫਟ ਕਾਰ ’ਚੋਂ ਮਿਲੀ ਸਵਾ 10 ਕਿੱਲੋ ਹੈਰਾਇਨ 

  ਲੁਧਿਆਣਾ: ਸਥਾਨਕ ਐਸਟੀਐਫ ਨੇ ਇੱਕ ਜੋੜੇ ਨੂੰ ਕਾਬੂ ਕੀਤਾ ਹੈ ਜਿਨ੍ਹਾਂ ਕੋਲੋਂ 10 ਕਿੱਲੋ 250 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਐਸਟੀਐਫ ਯੂਨਿਟ ਨੇ ਇਨ੍ਹਾਂ ਨੂੰ 26 ਨਵੰਬਰ ਵਾਲੇ ਦਿਨ ਸ਼ੇਰਪੁਰ ਚੌਕ ਤੋਂ ਵਿਸ਼ੇਸ਼ ਨਾਕਾਬੰਦੀ ਦੌਰਾਨ ਕਾਬੂ ਕੀਤਾ। ਦੋਵੇਂ ਜਣੇ ਸਵਿਫਟ ਕਾਰ ’ਚ ਹੈਰੋਇਨ ਲੁਕਾ ਕੇ ਲੁਧਿਆਣਾ ਲਿਆ ਰਹੇ ਸੀ। ਮੁਲਜ਼ਮ ਜੰਮੂ ਦੇ ਰਹਿਣ ਵਾਲੇ ਹਨ ਜਿਨ੍ਹਾਂ ਦੀ ਪਛਾਣ ਜਲਾਲਾਬਾਦ ਦੇ ਮੁਹੰਮਦ ਅਰਬੀ ਤੇ ਉਸ ਦੀ ਪਤਨੀ ਜਮੀਲਾ ਬੇਗਮ ਵਜੋਂ ਹੋਈ ਹੈ। ਦੋਵਾਂ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ। ਏਆਈਜੀ ਐਸਟੀਐਫ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਨੇ ਅਖਰੋਟਾਂ ਵਾਲੇ ਬੈਗ ਵਿੱਚ ਹੈਰੋਇਨ ਲੁਕਾਈ ਹੋਈ ਸੀ। ਇਨ੍ਹਾਂ ਦੀ ਸਵਿਫਟ ਕਾਰ ਦੇ ਸ਼ੀਸ਼ੇ ਅੱਗੇ ਵੀਆਈਪੀ ਪਾਰਕਿੰਗ ਲਿਖਿਆ ਹੋਇਆ ਸੀ। ਸਰਹੱਦੋਂ ਪਾਰ ਹੈਰੋਇਨ ਲਿਆ ਕੇ ਇਨ੍ਹਾਂ ਨੇ ਲੁਧਿਆਣਾ ਵਿੱਚ ਸਪਲਾਈ ਕਰਨਾ ਸੀ। ਦੱਸਿਆ ਜਾਂਦਾ ਹੈ ਕਿ ਅਰਬੀ ’ਤੇ ਪਹਿਲਾਂ ਹੀ ਜੰਮੂ ਕਸ਼ਮੀਰ ਵਿੱਚ NDPS ਤਹਿਤ ਮਾਮਲਾ ਦਰਜ ਕੀਤਾ ਜਾ ਚੁੱਕਿਆ ਹੈ। ਇਹ ਦੋਵੇਂ ਜਣੇ ਪਹਿਲਾਂ ਵੀ ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਕਰ ਚੁੱਕੇ ਹਨ। ਮੁਲਜ਼ਮ ਅਰਬੀ ਆਪਣੀ ਪਤਨੀ ਨੂੰ ਨਸ਼ਿਆਂ ਦੀ ਤਸਕਰੀ ਲਈ ਇਸਤੇਮਾਲ ਕਰਦਾ ਸੀ। ਫਿਲਹਾਲ ਦੋਵਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
ਬਰਨਾਲਾ 'ਚ ਡਿਊਟੀ ਦੌਰਾਨ ਅਗਨੀਵੀਰ ਫੌਜੀ ਹੋਇਆ ਸ਼ਹੀਦ! ਪਰਿਵਾਰ 'ਚ ਸੋਗ ਦੀ ਲਹਿਰ; 3 ਸਾਲ ਪਹਿਲਾਂ ਹੋਇਆ ਸੀ ਭਰਤੀ
Punjab News: ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਪੰਜਾਬ ਭਾਜਪਾ ਵੱਲੋਂ ਚੋਣਾਂ 'ਚ ਜਿੱਤ ਲਈ ਰਣਨੀਤੀ, ਜ਼ਿਲ੍ਹਾ ਇੰਚਾਰਜ-ਸਹਿ-ਇੰਚਾਰਜ ਦਾ ਐਲਾਨ; ਸਾਬਕਾ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਕਾਂਗਰਸ-ਆਪ-ਅਕਾਲੀ ਦਲ ਤੋਂ...
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ
ITBP DIG ਪਰਮਿੰਦਰ ਸਿੰਘ ਨੂੰ ਦਿੱਤੀ ਅੰਤਿਮ ਵਿਦਾਈ, ਕੱਲ੍ਹ ਸੜਕ ਹਾਦਸੇ 'ਚ ਹੋਈ ਸੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
Embed widget