ਪੜਚੋਲ ਕਰੋ

ਭਾਰਤ-ਪਾਕਿ ਵੰਡ ਵੇਲੇ ਮਾਰੇ 10 ਲੱਖ ਪੰਜਾਬੀਆਂ ਨੂੰ ਕੀਤਾ ਜਾਵੇਗਾ ਯਾਦ

ਦੇਸ਼ ਵੰਡ ਵੇਲੇ 1947 ਵਿੱਚ ਮਾਰੇ ਗਏ 10 ਲੱਖ ਪੰਜਾਬੀਆਂ ਦੀ ਯਾਦ ਵਿੱਚ ਇਸ ਵਾਰ 16 ਅਗਸਤ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ। ਇਸ ਸਬੰਧ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ 14 ਅਗਸਤ ਨੂੰ ਅਖੰਡ ਪਾਠ ਰੱਖੇ ਜਾਣਗੇ। 

ਅੰਮ੍ਰਿਤਸਰ: ਦੇਸ਼ ਵੰਡ ਵੇਲੇ 1947 ਵਿੱਚ ਮਾਰੇ ਗਏ 10 ਲੱਖ ਪੰਜਾਬੀਆਂ ਦੀ ਯਾਦ ਵਿੱਚ ਇਸ ਵਾਰ 16 ਅਗਸਤ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਅਖੰਡ ਪਾਠ ਦੇ ਭੋਗ ਪਾਏ ਜਾਣਗੇ। ਇਸ ਸਬੰਧ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ 14 ਅਗਸਤ ਨੂੰ ਅਖੰਡ ਪਾਠ ਰੱਖੇ ਜਾਣਗੇ। 

ਦੱਸ ਦਈਏ ਕਿ ਦੇਸ਼ ਵੰਡ ਤੋਂ ਬਾਅਦ 75 ਸਾਲਾਂ ਬਾਅਦ ਇਹ ਪਹਿਲੀ ਵਾਰ ਹੈ ਕਿ ਦੇਸ਼ ਵੰਡ ਵੇਲੇ ਮਾਰੇ ਗਏ 10 ਲੱਖ ਪੰਜਾਬੀਆਂ ਨੂੰ ਅਕਾਲ ਤਖ਼ਤ ਵਿਖੇ ਯਾਦ ਕੀਤਾ ਜਾ ਰਿਹਾ ਹੈ। ਇਸ ਸਬੰਧੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਿੱਖ ਕੌਮ ਦੇ ਨਾਂ ਸੰਦੇਸ਼ ਵੀ ਜਾਰੀ ਕੀਤਾ ਗਿਆ ਹੈ। 

ਉਨ੍ਹਾਂ ਨੇ ਆਪਣੇ ਸੰਦੇਸ਼ ਵਿੱਚ ਵੰਡ ਵੇਲੇ ਦੇ ਪ੍ਰਭਾਵਿਤ ਪਰਿਵਾਰਾਂ ਨੂੰ ਇਸ ਮੌਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਵੰਡ ਵੇਲੇ ਦੇ ਪੀੜਤ ਹਿੰਦੂ ਪਰਿਵਾਰਾਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਸ ਸਬੰਧ ਵਿੱਚ ਆਪਣੇ ਧਰਮ ਅਸਥਾਨਾਂ ’ਤੇ ਵਿਛੜੀਆਂ ਰੂਹਾਂ ਨਮਿਤ ਪ੍ਰਾਰਥਨਾ ਕਰਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ

ਟਾਪ ਹੈਡਲਾਈਨ

ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਵੱਲੋਂ 5 ਹਲਕਾ ਇੰਚਾਰਜਾਂ ਦਾ ਐਲਾਨ, ਜਾਣੋ ਕਿਹੜੇ ਆਗੂ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ
Punjab News: ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
ਪੰਜਾਬ 'ਚ ਵਾਰਦਾਤਾਂ ਦਾ ਸਿਲਸਿਲਾ ਜਾਰੀ, ਭਾਰਤੀ ਕਿਸਾਨ ਯੂਨੀਅਨ ਮਜੈਲ ਦੇ ਸੂਬਾ ਪ੍ਰਧਾਨ ਦੇ ਛੋਟੇ ਭਰਾ ਦਾ ਕਤਲ, ਘਰ 'ਚ ਸੁੱਤੇ ਪਏ ਨੂੰ ਗੋਲੀਆਂ ਨਾਲ ਭੁੰਨਿਆ...
Punjab News: ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
ਪੰਜਾਬ 'ਚ ਆਗਾਮੀ ਵਿਧਾਨ ਸਭਾ ਚੋਣਾਂ ਲਈ ਸਿਆਸੀ ਪਾਰਟੀਆਂ ਨੇ ਖਿੱਚੀ ਤਿਆਰੀ, ‘ਵਾਰਿਸ ਪੰਜਾਬ ਦੇ’ ਵੱਲੋਂ 2 ਹੋਰ ਉਮੀਦਵਾਰਾਂ ਦਾ ਐਲਾਨ, ਜਾਣੋ ਕਿਸਨੂੰ ਦਿੱਤੀ ਟਿਕਟ...?
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 
Faridkot ਜੇਲ੍ਹ 'ਚ ਬੰਦ ਇੱਕ ਹਵਾਲਾਤੀ ਦੀ ਵਿਗੜੀ ਸਿਹਤ , ਹਸਪਤਾਲ 'ਚ ਇਲਾਜ ਦੌਰਾਨ ਤੋੜਿਆ ਦਮ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget