ਪੜਚੋਲ ਕਰੋ

ਪੰਜਾਬ ਸਰਕਾਰ ਦਾ ਜਨਰਲ ਵਰਗ ਲਈ ਵੱਡਾ ਫੈਸਲਾ

ਪੰਜਾਬ ਸਰਕਾਰ ਨੇ ਅੱਜ ਜਨਰਲ ਵਰਗ ਨੂੰ ਵੱਡੀ ਰਾਹਤ ਦਿੱਤੀ ਹੈ। ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਮੋਦੀ ਸਰਕਾਰ ਵੱਲੋਂ ਜਨਰਲ ਵਰਗ ਨੂੰ 10 ਫ਼ੀਸਦੀ ਰਾਖਵਾਂ ਕਰਨ ਦੇਣ ਦੇ ਫੈਸਲੇ ਨੂੰ ਕੈਪਟਨ ਸਰਕਾਰ ਨੇ ਵੀ ਲਾਗੂ ਕਰ ਦਿੱਤਾ ਹੈ। ਇਸ ਬਾਰੇ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਨਾਲ ਆਰਥਿਕ ਤੌਰ 'ਤੇ ਕਮਜ਼ੋਰ ਜਨਰਲ ਵਰਗ ਨੂੰ ਵੱਡੀ ਰਾਹਤ ਮਿਲੇਗੀ।

ਚੰਡੀਗੜ੍ਹ: ਪੰਜਾਬ ਸਰਕਾਰ ਨੇ ਅੱਜ ਜਨਰਲ ਵਰਗ ਨੂੰ ਵੱਡੀ ਰਾਹਤ ਦਿੱਤੀ ਹੈ। ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਮੋਦੀ ਸਰਕਾਰ ਵੱਲੋਂ ਜਨਰਲ ਵਰਗ ਨੂੰ 10 ਫ਼ੀਸਦੀ ਰਾਖਵਾਂ ਕਰਨ ਦੇਣ ਦੇ ਫੈਸਲੇ ਨੂੰ ਕੈਪਟਨ ਸਰਕਾਰ ਨੇ ਵੀ ਲਾਗੂ ਕਰ ਦਿੱਤਾ ਹੈ। ਇਸ ਬਾਰੇ ਨੋਟੀਫ਼ਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਨਾਲ ਆਰਥਿਕ ਤੌਰ 'ਤੇ ਕਮਜ਼ੋਰ ਜਨਰਲ ਵਰਗ ਨੂੰ ਵੱਡੀ ਰਾਹਤ ਮਿਲੇਗੀ। ਪੰਜਾਬ ਸਰਕਾਰ ਦੇ ਫੈਸਲੇ ਨਾਲ ਸੂਬਾ ਸਰਕਾਰ ਦੀਆਂ ਨੌਕਰੀਆਂ ਵਿੱਚ ਜਨਰਲ ਵਰਗ ਦੇ ਆਰਥਿਕ ਤੌਰ ਉੱਤੇ ਕਮਜ਼ੋਰ ਵਰਗ (ਈਡਬਲਿਊਐਸ) ਦੇ ਲੋਕਾਂ ਨੂੰ 10 ਫ਼ੀਸਦੀ ਰਾਖਵਾਂਕਰਨ ਮਿਲੇਗਾ। ਇਹ ਫ਼ੈਸਲਾ ਸਿੱਧੀ ਭਰਤੀ ਤੇ ਹੋਰ ਤਰ੍ਹਾਂ ਦੀਆਂ ਸਰਕਾਰੀ ਨੌਕਰੀਆਂ ਵਿਚ ਲਾਗੂ ਹੋਵੇਗਾ। ਜਨਰਲ ਵਰਗ ਦੇ ਉਨ੍ਹਾਂ ਲੋਕਾਂ ਨੂੰ ਇਸ ਦਾ ਲਾਭ ਮਿਲੇਗਾ ਜਿਨ੍ਹਾਂ ਨੇ ਅਜੇ ਤੱਕ ਕਿਸੇ ਵੀ ਤਰ੍ਹਾਂ ਦੇ ਰਾਖਵਾਂਕਰਨ ਦਾ ਲਾਭ ਨਹੀਂ ਲਿਆ। ਇਸ ਤੋਂ ਇਲਾਵਾ ਜਿਨ੍ਹਾਂ ਦੇ ਪਰਿਵਾਰ ਦੀ ਕੁੱਲ ਆਮਦਨ 8 ਲੱਖ ਰੁਪਏ ਤੋਂ ਘੱਟ ਹੈ, ਉਹ ਇਸ ਨਵੀਂ ਰਾਖਵਾਂਕਰਨ ਵਿਵਸਥਾ ਦੇ ਤਹਿਤ ਯੋਗ ਮੰਨੇ ਜਾਣਗੇ। ਬਿਨੈ ਕਰਨ ਵਾਲੇ ਵਿਅਕਤੀ ਦੇ ਨਾਲ ਉਸ ਦੇ ਮਾਤਾ-ਪਿਤਾ, 18 ਸਾਲ ਤੋਂ ਘੱਟ ਉਮਰ ਦੇ ਭਰਾ-ਭੈਣ, ਪਤੀ ਤੇ ਨਾਬਾਲਗ ਬੱਚਿਆਂ ਨੂੰ ਪਰਿਵਾਰ ਦੀ ਸ਼੍ਰੇਣੀ ਵਿਚ ਰੱਖਿਆ ਜਾਵੇਗਾ। ਪਰਿਵਾਰ ਦੇ ਸਾਰੇ ਸ੍ਰੋਤਾਂ ਤੋਂ ਕੁੱਲ ਆਮਦਨ ਦੀ ਜਾਂਚ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜਿਨ੍ਹਾਂ ਪਰਿਵਾਰਾਂ ਕੋਲ 5 ਏਕੜ ਜਾਂ ਉਸ ਤੋਂ ਜ਼ਿਆਦਾ ਦੀ ਖੇਤੀ ਕਰਨ ਵਾਲੀ ਜ਼ਮੀਨ ਹੈ ਜਾਂ ਇੱਕ ਹਜ਼ਾਰ ਵਰਗ ਫੁੱਟ ਜਾਂ ਇਸ ਤੋਂ ਜ਼ਿਆਦਾ ਖੇਤਰਫਲ ਦਾ ਘਰ ਹੋਵੇਗਾ, ਉਨ੍ਹਾਂ ਨੂੰ ਰਾਖਵਾਂਕਰਨ ਦਾ ਲਾਭ ਨਹੀਂ ਲੈ ਸਕਣਗੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

Embed widget