News
News
ਟੀਵੀabp shortsABP ਸ਼ੌਰਟਸਵੀਡੀਓ
X

100 ਸਾਲਾ ਬਜੁਰਗ ਔਰਤ ਦਾ ਬੇਰਹਿਮੀ ਨਾਲ ਕਤਲ

Share:
ਪਟਿਆਲਾ: ਜਿਲ੍ਹੇ ਦੇ ਇੱਕ ਪਿੰਡ 'ਚ 100 ਸਾਲਾ ਬਜੁਰਗ ਔਰਤ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ। ਖਬਰ ਜਿਲ੍ਹੇ ਦੇ ਪਿੰਡ ਦੇ ਪਿੰਡ ਦੌਣ ਕਲਾਂ ਤੋਂ ਹੈ। ਹਾਲਾਂਕਿ ਕਤਲ ਦੇ ਕਾਰਨਾ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਨੇ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਪਿੰਡ ਦੌਣ ਕਲਾਂ 'ਚ 100 ਸਾਲਾ ਬਜੁਰਗ ਔਰਤ ਕਰਤਾਰ ਕੌਰ ਆਪਣੇ ਘਰ ਦੇ ਮੂਹਰੇ ਗਲ਼ੀ ’ਚ ਸੁੱਤੀ ਹੋਈ ਸੀ। ਹਲਾਤਾਂ ਨੂੰ ਦੇਖਦਿਆਂ ਪੁਲਿਸ ਮੁਤਾਬਕ ਬਜੁਰਗ ਨੂੰ ਕੁਝ ਦੂਰ ਖੇਤਾਂ ‘ਚ ਲਿਜਾ ਕੇ ਕਤਲ ਕੀਤਾ ਗਿਆ ਹੈ। ਇਸ ਤੋਂ ਬਾਅਦ ਲਾਸ਼ ਮੁੜ ਘਰ ਕੋਲ ਮੰਜੇ ’ਤੇ ਰੱਖ ਦਿੱਤੀ ਗਈ। ਲਾਸ਼ ਅਰਧ ਨਗਨ ਹਾਲਤ 'ਚ ਸੀ। ਪੁਲੀਸ ਨੇ ਮ੍ਰਿਤਕ ਦੇ ਕੱਪੜੇ ਨੇੜੇ ਦੇ ਖੇਤਾਂ  ’ਚੋਂ ਬਰਾਮਦ ਕੀਤੇ ਹਨ। ਮ੍ਰਿਤਕ ਕਰਤਾਰ ਕੌਰ ਦਾ ਕੋਈ ਭਰਾ ਨਾ ਹੋਣ ਕਰਕੇ ਉਹ ਆਪਣੇ ਪਤੀ ਬਚਨ ਸਿੰਘ ਸਮੇਤ ਪੇਕੇ ਘਰ ਹੀ ਰਹਿ ਰਹੀ ਸੀ। ਪੁਲੀਸ ਨੇ ਮ੍ਰਿਤਕਾ ਦੇ ਪੁੱਤਰ ਗੁਰਚਰਨ ਸਿੰਘ ਦੇ ਬਿਆਨਾਂ ’ਤੇ ਅਣਪਛਾਤਿਆਂ ਖ਼ਿਲਾਫ਼ ਕੇਸ ਦਰਜ ਕਰਕੇ ਵੱਖ ਵੱਖ ਪੱਖਾਂ ਤੋਂ ਮਾਮਲੇ ਦੀ ਜਾਂਚ ਆਰੰਭ ਦਿੱਤੀ ਹੈ।
Published at : 27 Sep 2016 09:54 AM (IST) Tags: patiala murder
Follow Breaking News on abp LIVE for more latest stories and trending topics. Watch breaking news and top headlines online on abp News LIVE TV

ਸਬੰਧਤ ਖ਼ਬਰਾਂ

ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ

ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਵੱਡੀ ਕਾਰਵਾਈ! ਇਸ ਆਗੂ ਨੂੰ ਦਿਖਾਇਆ ਬਾਹਰ ਦਾ ਰਸਤਾ; ਜਾਣੋ ਵਜ੍ਹਾ

ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ

ਲੁਧਿਆਣਾ 'ਚ ਵਿੱਤ ਮੰਤਰੀ ਹਰਪਾਲ ਚੀਮਾ ਨੇ ਲਹਿਰਾਇਆ ਤਿਰੰਗਾ, DC-CP ਦੇ ਨਾਲ ਕੀਤਾ ਪਰੇਡ ਦਾ ਨਿਰੀਖਣ; ਪੁਲਿਸ ਦਾ ਸਖ਼ਤ ਪਹਿਰਾ

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਪ੍ਰਮੁੱਖ ਖ਼ਬਰਾਂ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ