ਪੜਚੋਲ ਕਰੋ

SGPC ਦੇ ਪੂਰੇ ਹੋਏ 100 ਸਾਲ, ਸੁਖਬੀਰ ਬਾਦਲ ਨੇ ਧਰਮ ਪਰਿਵਰਤਨ ਨੂੰ ਦੱਸਿਆ ਵੱਡੀ ਚੁਣੌਤੀ

-ਸ੍ਰੋਮਣੀ ਗੁਰੂਦਆਰਾ ਪ੍ਰਬੰਧਕ ਕਮੇਟੀ ਦੇ ਮੰਗਲਵਾਰ ਨੂੰ 100 ਸਾਲ ਪੂਰੇ ਹੋ ਗਏ ਹਨ।-ਸਥਾਪਨਾ ਦਿਵਸ ਦੇ ਮੌਕੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਰਤਨ ਦਰਬਾਰ ਸਜਾਇਆ ਗਿਆ।

ਅੰਮ੍ਰਿਤਸਰ: ਸ੍ਰੋਮਣੀ ਗੁਰੂਦਆਰਾ ਪ੍ਰਬੰਧਕ ਕਮੇਟੀ ਦੇ ਮੰਗਲਵਾਰ ਨੂੰ 100 ਸਾਲ ਪੂਰੇ ਹੋ ਗਏ ਹਨ।ਇਸ ਮੌਕੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਵੇਂ SGPC ਨੂੰ 100 ਪੂਰੇ ਹੋ ਗਏ ਹਨ ਪਰ ਅੱਜ ਵੀ ਚੁਣੋਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਉਨ੍ਹਾਂ ਸਭ ਤੋਂ ਵੱਡੀ ਚੁਣੌਤੀ ਨੋਜਵਾਨੀ ਨੂੰ ਸੰਬਾਲਣ ਦੀ ਦਿੱਸੀ।ਬਾਦਲ ਨੇ ਕਿਹਾ ਕਿ ਜਵਾਨੀ ਨੂੰ ਗੁੰਮਰਾਹ ਹੋਣ ਦੇ ਮੋਕੇ ਬਹੁਤ ਜ਼ਿਆਦਾ ਮਿਲ ਗਏ ਹਨ।ਬਾਦਲ ਨੇ ਸਭ ਤੋਂ ਵੱਡੀ ਚੁਣੌਤੀ ਧਰਮ ਪਰਿਵਰਤਨ ਨੂੰ ਵੀ ਦੱਸਿਆ। ਸੁਖਬੀਰ ਬਾਦਲ ਨੇ SGPC ਦੀ ਚੋਣਾਂ ਬਾਰੇ ਬੋਲਦੇ ਹੋਏ ਕਿਹਾ, "ਬਾਦਲ ਪਰਿਵਾਰ ਵੋਟਾਂ ਨਹੀਂ ਪਵਾਉਂਦਾ।SGPC ਦੀਆਂ ਚੋਣਾਂ ਚੋਣ ਕਮੀਸ਼ਨ ਕਰਵਾਉਂਦੀ ਹੈ।" ਉਨ੍ਹਾਂ SPGC ਬਾਰੇ ਬੋਲਦੇ ਹੋਏ ਕਿਹਾ, "SPGC ਲੱਖਾ ਲੋਕਾਂ ਨੂੰ ਲੰਗਰ ਛਕਾਉਣ ਦਾ ਕੰਮ ਕਰਦੀ ਹੈ।100 ਤੋਂ ਵੱਧ ਗੁਰੂ ਘਰਾਂ ਦੀ ਸਾਂਭ ਸੰਭਾਲ ਸਵੇਰ ਤੋਂ ਲੈ ਕੇ ਸ਼ਾਮ ਤੱਕ ਚਲਦੀ ਹੈ।" ਉਨ੍ਹਾਂ ਕਿਹਾ ਕਿ SGPC ਦੀ ਨਿੰਦਾ ਕਰਨ ਵਾਲੇ ਉਹ ਲੋਕ ਹਨ ਜਿਹੜੇ ਹਰ ਵਾਰ ਨਕਾਰੇ ਗਏ ਹਨ।ਬਾਦਲ ਨੇ ਮੁਆਫੀ ਮੰਗਦੇ ਹੋਏ ਕਿਹਾ, "ਜੇ SGPC ਦੇ ਪ੍ਰਬੰਧਾ 'ਚ ਕੋਈ ਕਮੀ ਰਹਿ ਗਈ ਹੋਵੇ ਤਾਂ ਮੁਆਫੀ ਚਾਹੁੰਦੇ ਹਾਂ।" ਸ੍ਰੋਮਣੀ ਅਕਾਲੀ ਦਲ ਬਾਰੇ ਬੋਲਦੇ ਹੋਏ ਸੁਖਬੀਰ ਨੇ ਕਿਹਾ, "ਅਕਾਲੀ ਦਲ ਕਿਸੇ ਦੀ ਜਾਏਦਾਦ ਨਹੀਂ ਹੈ।ਅਕਾਲੀ ਦਲ ਦਾ ਉਦੇਸ਼ ਪੰਜਾਬੀਅਤ ਲਈ ਕੰਮ ਕਰਨਾ ਹੈ।ਅਕਾਲੀ ਦਲ ਨੇ ਪੰਜਾਬ ਵਿੱਚ 24 ਘੰਟੇ ਬਿਜਲੀ ਦੀ ਸੱਮਸਿਆ ਨੂੰ ਹੱਲ ਕੀਤਾ ਹੈ।" ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਦੇ 100 ਸਾਲ ਪੂਰੇ ਹੋਣ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਸਥਾਪਨਾ ਦਿਵਸ ਦੇ ਮੌਕੇ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕੀਰਤਨ ਦਰਬਾਰ ਸਜਾਇਆ ਗਿਆ, ਜਿਸ ਵਿਚ ਵੱਖ-ਵੱਖ ਰਾਗੀ ਢਾਡੀਆਂ ਨੇ ਕੀਰਤਨ ਕੀਤਾ। ਇਸ ਸਮੇਂ ਦੌਰਾਨ ਸ੍ਰੀ ਅਖੰਡ ਪਠਾਨ ਸਾਹਿਬ ਦੇ ਪਾਠ ਦੇ ਭੋਗ ਵੀ ਪਾਏ ਗਏ।ਅਖੰਡ ਸਾਹਿਬ ਦੇ ਪਾਠ ਦੇ ਭੋਗ ਪਾਉਣ ਮੌਕੇ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਨਮੁੱਖ ਅਸ਼ੀਰਵਾਦ ਲਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਟਾਪ ਹੈਡਲਾਈਨ

Punjab News: ਮਜੀਠੀਆ ਨਾਲ ਜੁੜੀ FIR ਮਾਮਲੇ ਉੱਤੇ ਵੱਡਾ ਅਪਡੇਟ, ਸੀਨੀਅਰ ਅਕਾਲੀ ਆਗੂ ਸਣੇ 5 ਨਾਮਜ਼ਦ; 24 ਘੰਟਿਆਂ ਦੇ ਅੰਦਰ ਵਕੀਲਾਂ ਨੂੰ...
ਮਜੀਠੀਆ ਨਾਲ ਜੁੜੀ FIR ਮਾਮਲੇ ਉੱਤੇ ਵੱਡਾ ਅਪਡੇਟ, ਸੀਨੀਅਰ ਅਕਾਲੀ ਆਗੂ ਸਣੇ 5 ਨਾਮਜ਼ਦ; 24 ਘੰਟਿਆਂ ਦੇ ਅੰਦਰ ਵਕੀਲਾਂ ਨੂੰ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ SC ਕਮਿਸ਼ਨ ਨੇ ਕੀਤਾ ਤਲਬ, ਈਟੀਓ ਮਾਮਲੇ 'ਚ ਟਿੱਪਣੀ 'ਤੇ ਸਖ਼ਤੀ; ਰਾਜਾ ਵੜਿੰਗ ਅਤੇ ਬਾਜਵਾ ਨੂੰ ਵੀ ਨੋਟਿਸ
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੂੰ SC ਕਮਿਸ਼ਨ ਨੇ ਕੀਤਾ ਤਲਬ, ਈਟੀਓ ਮਾਮਲੇ 'ਚ ਟਿੱਪਣੀ 'ਤੇ ਸਖ਼ਤੀ; ਰਾਜਾ ਵੜਿੰਗ ਅਤੇ ਬਾਜਵਾ ਨੂੰ ਵੀ ਨੋਟਿਸ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ
Embed widget