ਪੜਚੋਲ ਕਰੋ

ਆਖਰ ਕਿਉਂ ਹੋਏ 500 ਤੇ 1000 ਦੇ ਨੋਟ ਬੰਦ ?

ਚੰਡੀਗੜ੍ਹ: ਭਾਰਤ ਸਰਕਾਰ ਨੇ 500 ਤੇ 1000 ਰੁਪਏ ਦੇ ਨੋਟ ਬੰਦ ਕਰਕੇ ਇੱਕ ਵਾਰ ਸਭ ਨੂੰ ਝਟਕਾ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਚਾਨਕ ਇਹ ਐਲਾਨ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਮੋਦੀ ਨੇ ਕਿਹਾ ਕਿ ਇਹ ਕਦਮ ਅਤਿਵਾਦ, ਕਾਲੇ ਧਨ, ਜਾਅਲੀ ਨੋਟਾਂ ਦੇ ਧੰਦੇ, ਭ੍ਰਿਸ਼ਟਾਚਾਰ ਖ਼ਿਲਾਫ਼ ਜੰਗ ਹੈ। ਇਸ ਲਈ ਦੇਸ਼ ਦੇ ਜਾਗਰੂਕ ਲੋਕ ਕੁਝ ਦਿਨਾਂ ਦੀ ਤੰਗੀ ਨੂੰ ਝੱਲ ਲੈਣਗੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ, ਕਾਲਾ ਧਨ, ਜਾਅਲੀ ਨੋਟ, ਅਤਿਵਾਦ ਖ਼ਿਲਾਫ਼ ਫੈਸਲਾਕੁਨ ਜੰਗ ਦੀ ਲੋੜ ਹੈ। ਇਸ ਕਦਮ ਨਾਲ ਕਾਲੇ ਧਨ ਵਾਲਿਆਂ ਨੂੰ ਵੱਡੀ ਸੱਟ ਵੱਜੇਗੀ। ਉਨ੍ਹਾਂ ਕਿਹਾ ਕਿ 500 ਤੇ 1000 ਰੁਪਏ ਵਾਲੇ ਨੋਟਾਂ ਦਾ ਹਿੱਸਾ 80 ਤੋਂ 90 ਫ਼ੀਸਦੀ ਤਕ ਪੁੱਜ ਗਿਆ ਹੈ। ਦੇਸ਼ ’ਚ ਨਕਦੀ ਦੇ ਵੱਧ ਲੈਣ-ਦੇਣ ਦਾ ਸਿੱਧਾ ਸਬੰਧ ਭ੍ਰਿਸ਼ਟਾਚਾਰ ਨਾਲ ਹੈ। ਇਸ ਤੋਂ ਕਮਾਈ ਕਾਰਨ ਮਹਿੰਗਾਈ ’ਤੇ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਦੇਸ਼ ਤੇ ਸਮਾਜ ਨੂੰ ਸਿਉਂਕ ਵਾਂਗ ਖੋਖਲਾ ਕਰ ਰਿਹਾ ਤੇ ਇਸ ਨੂੰ ਖ਼ਤਮ ਕਰਨਾ ਪਏਗਾ। ਉਂਝ ਵ੍ਹਾਈਟ ਮਨੀ ਵਾਲਿਆਂ ਨੂੰ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ 30 ਦਸੰਬਰ ਤੱਕ ਭਾਵ ਅਗਲੇ 50 ਦਿਨਾਂ ਵਿੱਚ ਇਹ ਨੋਟ ਬੈਂਕਾਂ ਵਿੱਚ ਜਮ੍ਹਾਂ ਕਰਵਾਏ ਜਾ ਸਕਦੇ ਹਨ। ਸਰਕਾਰ ਨੇ ਕਿਹਾ ਹੈ ਕਿ ਜਿਨ੍ਹਾਂ ਲੋਕਾਂ ਕੋਲ 500 ਤੇ 1000 ਰੁਪਏ ਦੇ ਨੋਟ ਹਨ, ਉਹ ਆਪਣੇ ਬੈਂਕਾਂ ਤੇ ਡਾਕਖਾਨਿਆਂ ਦੇ ਖ਼ਾਤਿਆਂ ’ਚ 10 ਨਵੰਬਰ ਤੋਂ 30 ਦਸੰਬਰ ਤੱਕ ਇਹ ਕਰੰਸੀ ਜਮ੍ਹਾਂ ਕਰਵਾ ਸਕਦੇ ਹਨ। ਦੱਸਣਯੋਗ ਹੈ ਕਿ ਜਿਨ੍ਹਾਂ ਲੋਕਾਂ ਕੋਲ ਬਲੈਕ ਮਨੀ ਨਹੀਂ ਪਰ ਉਨ੍ਹਾਂ ਕੋਲ 500-1000 ਰੁਪਏ ਦੇ ਕਾਫੀ ਜ਼ਿਆਦਾ ਨੋਟ ਹਨ, ਉਨ੍ਹਾਂ ਨੂੰ ਵੀ ਘਬਰਾਉਣ ਦੀ ਲੋੜ ਨਹੀਂ ਹੈ। ਵ੍ਹਾਈਟ ਮਨੀ ਦਾ ਜਿੰਨਾ ਮਰਜ਼ੀ ਪੈਸਾ 30 ਦਸੰਬਰ ਤੱਕ ਬੈਂਕਾਂ ਵਿੱਚ ਜਮ੍ਹਾਂ ਕਰਵਾਇਆ ਜਾ ਸਕਦਾ ਹੈ।

ਟਾਪ ਹੈਡਲਾਈਨ

ਵੱਡੀ ਖ਼ਬਰ! ਮਹਿਲਾ ਸਰਪੰਚ 'ਤੇ ਲੋਹੇ ਦੀਆਂ ਰਾਡਾਂ ਤੇ ਡੰਡਿਆਂ ਨਾਲ ਹਮਲਾ, ਮੱਚਿਆ ਚੀਕ ਚੀਹਾੜਾ; ਜਾਣੋ ਪੂਰਾ ਮਾਮਲਾ

ਪੰਜਾਬ 'ਚ ਗੋਲੀਬਾਰੀ ਤੋਂ ਬਾਅਦ ਚੰਡੀਗੜ੍ਹ ਹਾਈ ਅਲਰਟ 'ਤੇ, ਪੂਰਾ ਸ਼ਹਿਰ ਸੀਲ, ਅੱਧੀ ਰਾਤ ਤੱਕ ਚੱਲੀ ਚੈਕਿੰਗ; ਸ਼ੱਕੀਆਂ ਤੋਂ ਕੀਤੀ ਪੁੱਛਗਿੱਛ

ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਅਤੇ ਚੰਡੀਗੜ੍ਹ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਹਨੇਰੀ ਅਤੇ ਮੀਂਹ ਨੂੰ ਲੈਕੇ ਅਲਰਟ ਜਾਰੀ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 27 ਜੂਨ 2026

 Video ਬਣਾਉਣ ਦੇ ਚੱਕਰ 'ਚ ਮਰੇ ਸੱਪ ਨੂੰ ਮੂੰਹ 'ਚ ਪਾਇਆ, ਅਚਾਨਕ ਵਿਗੜੀ ਹਾਲਤ ,ਪਰਿਵਾਰ ਵਾਲੇ...

LPG News :  ਸਰਕਾਰ ਨੇ LPG ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ ਹਟਾਈਆਂ, ਈਰਾਨ ਜੰਗ ਤੋਂ ਪਹਿਲਾਂ ਵਾਲੇ ਨਿਯਮ ਮੁੜ ਲਾਗੂ

ਵਧੀ ਲਾਗਤ ਤੇ ਮਜ਼ਦੂਰੀ ਵਿਚਕਾਰ ਫਸਿਆ ਪੰਜਾਬ ਦਾ ਕਿਸਾਨ, ਝੋਨੇ ਦੀ ਬਿਜਾਈ ਬਣੀ ਵੱਡੀ ਚੁਣੌਤੀ

Italy ਦੀ ਜੇਲ੍ਹ 'ਚ ਪੰਜਾਬੀ ਨੌਜਵਾਨ ਦੀ ਭੇਦਭਦੇ ਹਾਲਾਤਾਂ 'ਚ ਮੌਤ, ਪਰਿਵਾਰ ਸਦਮੇ 'ਚ

Harcharan Bhullar Case : ਮੁਅੱਤਲ DIG ਭੁੱਲਰ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਟਲੀ 

Embed widget