ਪੜਚੋਲ ਕਰੋ

ਸਾਊਦੀ ’ਚ ਫਸਿਆ ਬੇਸਹਾਰਾ ਧੀਆਂ ਦਾ ਪਿਓ, ਕਦੋਂ ਪਰਤੇਗਾ ਵਤਨ ?

  ਚੰਡੀਗੜ੍ਹ: ਪਿਛਲੇ ਦਿਨਾਂ ਤੋਂ ਸਾਊਦੀ ਵਿੱਚ ਫਸੇ ਭਾਰਤੀਆਂ ਦੀਆਂ ਦਿਲ ਨੂੰ ਝੰਜੋੜਨ ਵਾਲੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਸਾਊਦੀ ਅਰਬ ਵਿੱਚ ਤਕਰੀਬਨ 4,000 ਭਾਰਤੀਆਂ ਫਸੇ ਹੋਏ ਹਨ ਜਿਨ੍ਹਾਂ ਦੀ ਹਾਲਤ ਮੰਦੇ ਦੱਸੀ ਜਾ ਰਹੀ ਹੈ। ਇਨ੍ਹਾਂ ਵਿੱਚੋਂ ਤਕਰੀਬਨ 1,000 ਪੰਜਾਬੀ ਵੀ ਸ਼ਾਮਲ ਹਨ। ਤਾਜ਼ਾ ਮਾਮਲਾ ਰੁੜਕਾ ਕਲਾਂ ਦੇ ਸੋਹਣ ਲਾਲ ਦਾ ਹੈ। ਸੋਹਣ ਦੀਆਂ ਦੋ ਧੀਆਂ ਹਨ ਜਿਨ੍ਹਾਂ ਨੂੰ ਸੋਹਣ ਦੇ ਪਿਤਾ ਪਾਲਦੇ ਸੀ। ਪਤਨੀ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਸੋਹਣ ਦੇ ਪਿਤਾ ਦੀ ਸਿਹਤ ਢਿੱਲੀ ਹੋ ਗਈ ਪਰ ਸਾਊਦੀ ਦੀ ਕੰਪਨੀ ਨੇ ਉਸ ਨੂੰ ਵਾਪਸ ਨਹੀਂ ਆਉਣ ਦਿੱਤਾ। ਏਧਰ ਇਲਾਜ ਖੁਣੋਂ ਬਿਮਾਰ ਪਿਤਾ ਦੀ ਵੀ ਮੌਤ ਹੋ ਗਈ ਪਰ ਸੋਹਣ ਅਜੇ ਵੀ ਸਾਊਦੀ ਵਿੱਚ ਫਸਿਆ ਹੋਇਆ ਹੈ। ਸੋਹਣ ਨੇ ਆਪਣੀ ਸਾਰੀ ਉਮਰ ਵਤਨਾਂ ਤੋਂ ਦੂਰ ਨੌਕਰੀ ਕਰਦਿਆਂ ਕੱਟ ਦਿੱਤੀ। ਪਿਤਾ ਦੋਵੇਂ ਕੁੜੀਆਂ ਪਾਲਦੇ ਰਹੇ। ਇੱਕ ਮਹੀਨੇ ਪਹਿਲਾਂ ਹੀ ਸੋਹਣ ਦੇ ਪਿਤਾ ਦੀ ਮੌਤ ਹੋ ਗਈ ਸੀ। ਹੁਣ ਘਰ ਵਿੱਚ ਦੋਵੇਂ ਭੈਣਾਂ ਇਕੱਲੀਆਂ ਰਹਿੰਦੀਆਂ ਹਨ। ਇੱਕ ਦਾ ਨਾਂ ਪੂਜਾ ਹੈ ਜੋ ਫਗਵਾੜਾ ਦੇ ਕਾਲਜ ਵਿੱਚ ਪੀਜੀ ਡਿਪਲੋਮਾ ਕਰਦੀ ਹੈ। ਛੋਟੀ ਭੈਣ ਦੇ ਨਾਲ-ਨਾਲ ਉਹ ਆਪਣਾ ਵੀ ਖਿਆਲ ਰੱਖਦੀ ਹੈ। ਸੋਹਣ ਦੀ ਛੋਟੀ ਕੁੜੀ ਰੋਜ਼ੀ ਫੈਸ਼ਨ ਡਿਜ਼ਾਇਨਿੰਗ ਦੀ ਪੜ੍ਹਾਈ ਕਰ ਰਹੀ ਹੈ। ਜਦ ਧੀਆਂ ਨਾਲ ਗੱਲ ਹੁੰਦੀ ਹੈ ਤਾਂ ਉਹ ਦਿਲਾਸਾ ਜ਼ਰੂਰ ਦੇ ਦਿੰਦਾ ਹੈ ਕਿ ਜਲਦੀ ਘਰ ਆਏਗਾ ਪਰ ਅਸਲ ਵਿੱਚ ਉਸ ਨੂੰ ਖੁਦ ਵੀ ਨਹੀਂ ਪਤਾ ਕਿ ਉਹ ਕਦੋਂ ਘਰ ਆਏਗਾ? ਸੋਹਣ ਦੀਆਂ ਧੀਆਂ ਇਹੋ ਚਾਹੁੰਦੀਆਂ ਹਨ ਕਿ ਕਿਸੇ ਤਰਾਂ ਪਿਤਾ ਵਾਪਿਸ ਆ ਜਾਣ ਤਾਂ ਕਿ ਤਿੰਨੋਂ ਇਕੱਠੇ ਰਹਿ ਸਕਣ। ਇਹ ਵੀ ਪੜ੍ਹੋ: ਸਾਊਦੀ 'ਚ ਫਸੇ ਪੰਜਾਬੀਆਂ ਦੀ ਖਬਰ ਨੇ ਝੰਜੋੜੇ ਦਿਲ, ਭਿਆਨਕ ਬਿਮਾਰੀਆਂ ਦਾ ਸ਼ਿਕਾਰ ਸੋਹਣ ਦਾ ਭੀਤਜਾ ਗੁਰਪ੍ਰੀਤ ਉਸ ਨੂੰ ਵਾਪਿਸ ਭਾਰਤ ਲਿਆਉਣ ਲਈ ਲਗਾਤਾਰ ਅੰਬੈਸੀਆਂ ਨੂੰ ਚਿੱਠੀਆਂ ਲਿਖ ਰਿਹਾ ਹੈ। ਜਦੋਂ ਸੋਹਣ ਦੇ ਪਿਤਾ ਦੀ ਤਬੀਅਤ ਖਰਾਬ ਹੋਈ ਤਾਂ ਕੰਪਨੀ ਦੇ ਨਾਲ-ਨਾਲ ਉਸ ਨੇ ਅੰਬੈਸੀ ਨੂੰ ਵੀ ਬਿਮਾਰ ਪਿਤਾ ਦੀਆਂ ਤਸਵੀਰਾਂ ਤੇ ਮੈਡੀਕਲ ਰਿਪੋਰਟਾਂ ਭੇਜੀਆਂ ਸੀ ਤਾਂ ਜੋ ਸੋਹਣ ਆਖਰੀ ਵਾਰ ਆਪਣੇ ਮੁੰਡੇ ਦੀ ਸ਼ਕਲ ਵੇਖ ਸਕੇ। ਪਰ ਨਾ ਤਾਂ ਅੰਬੈਸੀ ਨੇ ਉਸ ਦੀ ਕੋਈ ਸੁਣੀ ਤੇ ਨਾ ਹੀ ਕੰਪਨੀ ਨੇ। ਅਖੀਰ ਪਿਤਾ ਆਪਣੇ ਪੁੱਤ ਨੂੰ ਆਖਰੀ ਵਾਰ ਵੇਖੇ ਬਿਨਾ ਹੀ ਦੁਨੀਆ ਤੋਂ ਅਲਵਿਦਾ ਹੋ ਗਿਆ। ਇਹ ਵੀ ਪੜ੍ਹੋ: ਸਾਊਦੀ ਅਰਬ ’ਚ ਫਸੇ 4000 ਭਾਰਤੀ, ਦਰਦਨਾਕ ਹਾਲਤ, ਵੀਡੀਓ ਭੇਜ ਕੀਤਾ ਖੁਲਾਸਾ

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget