ਪੜਚੋਲ ਕਰੋ

'ਆਪ' ਨੇ ਦਲਬਦਲੀ ਰੋਕਣ ਲਈ ਘੜੀ ਰਣਨੀਤੀ, 11 ਵਿਧਾਇਕਾਂ ਨੇ ਖਾਧੀ ਸਹੁੰ

ਆਮ ਆਦਮੀ ਪਾਰਟੀ ਨੂੰ ਹੋਰ ਵਿਧਾਇਕਾਂ ਦੇ ਪਾਰਟੀ ਛੱਡਣ ਦਾ ਖਤਰਾ ਹੈ। ਇਸ ਲਈ ਪਾਰਟੀ ਨੇ ਦਲਬਦਲੀ ਰੋਕਣ ਲਈ ਨਵੀਂ ਰਣਨੀਤੀ ਘੜੀ ਹੈ। ਪਾਰਟੀ ਨੇ 20 ਵਿੱਚੋਂ ਬਾਕੀ ਬਚੇ 11 ਵਿਧਾਇਕਾਂ ਤੋਂ ਸਹੁੰ ਖਵਾਈ ਹੈ ਕਿ ਉਹ ਪਾਰਟੀ ਨਹੀਂ ਛੱਡਣਗੇ। ਉਨ੍ਹਾਂ ਨੇ ਦੇਸ਼-ਵਿਦੇਸ਼ ’ਚ ਵੱਸਦੇ ਸਮੁੱਚੇ ਪੰਜਾਬੀਆਂ ਦੇ ਨਾਂ ਖੁੱਲ੍ਹੀ ਚਿੱਠੀ ਜਾਰੀ ਕੀਤੀ ਹੈ। ਇਸ ਚਿੱਠੀ ਵਿੱਚ ਹਲਫ ਲਿਆ ਹੈ ਕਿ ਉਹ ਪਾਰਟੀ ਨਹੀਂ ਛੱਡਣਗੇ। ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਹ ਗੱਦਾਰ ਹੋਏਗਾ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਵਿੱਚੋਂ ਕੋਈ ਵਿਧਾਇਕ ‘ਆਪ’ ਛੱਡਦਾ ਹੈ ਤਾਂ ਸਮਝੋ ਉਹ ਪੰਜਾਬ ਤੇ ਪੰਜਾਬੀਆਂ ਦਾ ਗੱਦਾਰ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ ਨੂੰ ਹੋਰ ਵਿਧਾਇਕਾਂ ਦੇ ਪਾਰਟੀ ਛੱਡਣ ਦਾ ਖਤਰਾ ਹੈ। ਇਸ ਲਈ ਪਾਰਟੀ ਨੇ ਦਲਬਦਲੀ ਰੋਕਣ ਲਈ ਨਵੀਂ ਰਣਨੀਤੀ ਘੜੀ ਹੈ। ਪਾਰਟੀ ਨੇ 20 ਵਿੱਚੋਂ ਬਾਕੀ ਬਚੇ 11 ਵਿਧਾਇਕਾਂ ਤੋਂ ਸਹੁੰ ਖਵਾਈ ਹੈ ਕਿ ਉਹ ਪਾਰਟੀ ਨਹੀਂ ਛੱਡਣਗੇ। ਉਨ੍ਹਾਂ ਨੇ ਦੇਸ਼-ਵਿਦੇਸ਼ ’ਚ ਵੱਸਦੇ ਸਮੁੱਚੇ ਪੰਜਾਬੀਆਂ ਦੇ ਨਾਂ ਖੁੱਲ੍ਹੀ ਚਿੱਠੀ ਜਾਰੀ ਕੀਤੀ ਹੈ। ਇਸ ਚਿੱਠੀ ਵਿੱਚ ਹਲਫ ਲਿਆ ਹੈ ਕਿ ਉਹ ਪਾਰਟੀ ਨਹੀਂ ਛੱਡਣਗੇ। ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਹ ਗੱਦਾਰ ਹੋਏਗਾ। ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਵਿੱਚੋਂ ਕੋਈ ਵਿਧਾਇਕ ‘ਆਪ’ ਛੱਡਦਾ ਹੈ ਤਾਂ ਸਮਝੋ ਉਹ ਪੰਜਾਬ ਤੇ ਪੰਜਾਬੀਆਂ ਦਾ ਗੱਦਾਰ ਹੈ। ਚਿੱਠੀ ਵਿੱਚ ‘ਆਪ’ ਵਿਧਾਇਕਾਂ ਨੇ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਪਾਰਟੀ ਦਾ ਵਜੂਦ ਖ਼ਤਮ ਕਰਨ ਲਈ ਸਾਜਿਸ਼ਾਂ ਦਾ ਇਲਜ਼ਾਮ ਲਾਇਆ ਹੈ। ਪਾਰਟੀ ਨੇ ਮੀਡੀਆ ਦੇ ਇੱਕ ਹਿੱਸੇ ਉਪਰ ਵੀ ਸਰਕਾਰੀ ਪ੍ਰਭਾਵ ਹੇਠ ਕੂੜ ਪ੍ਰਚਾਰ ਕਰਨ ਦਾ ਇਲਜ਼ਾਮ ਲਾਇਆ ਹੈ। ਵਿਧਾਇਕਾਂ ਨੇ ਰੱਬ ਨੂੰ ਹਾਜ਼ਰ-ਨਾਜ਼ਰ ਰੱਖ ਕੇ ਵਚਨ ਵੀ ਕੀਤਾ ਕਿ ਉਹ ਪੰਜਾਬੀਆਂ ਦੀ ਆਨ ਤੇ ਸ਼ਾਨ ਨੂੰ ਸੱਟ ਨਹੀਂ ਮਾਰਨਗੇ। ਇਸ ਸਹੁੰ ਪੱਤਰ 'ਤੇ ਅਮਨ ਅਰੋੜਾ, ਹਰਪਾਲ ਚੀਮਾ, ਪ੍ਰਿੰਸੀਪਲ ਬੁੱਧ ਰਾਮ, ਸਰਬਜੀਤ ਕੌਰ ਮਾਣੂੰਕੇ, ਕੁਲਤਾਰ ਸਿੰਘ ਸੰਧਵਾਂ, ਰੁਪਿੰਦਰ ਕੌਰ ਰੂਬੀ, ਮੀਤ ਹੇਅਰ, ਜੈ ਕਿਸ਼ਨ ਸਿੰਘ ਰੋੜੀ, ਮਨਜੀਤ ਸਿੰਘ ਬਿਲਾਸਪੁਰ, ਪ੍ਰੋ. ਬਲਜਿੰਦਰ ਕੌਰ ਤੇ ਕੁਲਵੰਤ ਸਿੰਘ ਪੰਡੋਰੀ ਵੱਲੋਂ ਦਸਤਖ਼ਤ ਕੀਤੇ ਗਏ ਹਨ। ਆਮ ਆਦਮੀ ਪਾਰਟੀ ਨੇ ਇਲਜ਼ਾਮ ਲਾਇਆ ਹੈ ਕਿ ਕੈਪਟਨ ਅਮਰਿੰਦਰ ਸਿੰਘ ‘ਆਪ’ ਵਿਧਾਇਕਾਂ ਦੀ ਖ਼ਰੀਦੋ-ਫ਼ਰੋਖਤ ਕਰਕੇ ਸੁਖਬੀਰ ਬਾਦਲ ਜਾਂ ਬਿਕਰਮ ਸਿੰਘ ਮਜੀਠੀਆ ਨੂੰ ਵਿਰੋਧੀ ਧਿਰ ਦਾ ਨੇਤਾ ਬਣਾਉਣਾ ਚਾਹੁੰਦੇ ਹਨ।

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਾਂਗਰਸੀ ਕੌਂਸਲਰ ਨੇ ਫੜਿਆ 'ਆਪ' ਦਾ ਪੱਲਾ; 14 ਦਿਨ ਪਹਿਲਾਂ ਹੋਈ ਸੀ FIR
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
Sri Muktsar Sahib :  ਜੰਮੂ-ਕਸ਼ਮੀਰ 'ਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ, ਨਵੰਬਰ 'ਚ ਹੋਣਾ ਸੀ ਵਿਆਹ
Sri Muktsar Sahib :  ਜੰਮੂ-ਕਸ਼ਮੀਰ 'ਚ ਡਿਊਟੀ ਦੌਰਾਨ ਪੰਜਾਬ ਦਾ ਜਵਾਨ ਸ਼ਹੀਦ, ਨਵੰਬਰ 'ਚ ਹੋਣਾ ਸੀ ਵਿਆਹ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਸਲਫਾਸ ਦੀ ਗੈਸ ਚੜ੍ਹਨ ਨਾਲ 2 ਬੱਚਿਆਂ ਦੀ ਮੌਤ, 3 ਦੀ ਹਾਲਤ ਗੰਭੀਰ; ਮੱਚਿਆ ਚੀਕ ਚੀਹਾੜਾ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਸਵੇਰੇ ਨਹੀਂ ਹੁੰਦਾ ਪੇਟ ਸਾਫ ਤਾਂ ਡਾਈਟ 'ਚ ਸ਼ਾਮਲ ਕਰੋ ਆਹ ਚੀਜ਼ਾਂ, ਜਾਣੋ ਡਾਈਟ ਪਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਅਤੇ ਚੰਡੀਗੜ੍ਹ 'ਚ ਮੀਂਹ ਨੂੰ ਲੈਕੇ ਅਲਰਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਭਾਰੀ ਬਾਰਿਸ਼; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਜੁਲਾਈ 2026
Chandrika Dixit :
Chandrika Dixit : "ਬੱਚੇ ਨੂੰ ਪਾਲਣ ਲਈ ਜੇ ਕਿਸੇ ਨਾਲ ਵੀ ਸੌਣਾ ਪਿਆ, ਤਾਂ ਉਹ ਵੀ ਕਰ ਲਵਾਂਗੀ", ਇਹ ਬਿਆਨ ਦੇ ਕੇ ਪਛਤਾਈ ਚੰਦ੍ਰਿਕਾ ਦਿਕਸ਼ਿਤ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Husband Kills Wife : ਸ਼ਰਾਬ ਲਈ ਪੈਸੇ ਨਾ ਦੇਣ 'ਤੇ ਪਤਨੀ ਦਾ ਕੀਤਾ ਕਤਲ, ਲਾਸ਼ ਟਰੰਕ 'ਚ ਲੁਕਾਈ, ਆਰੋਪੀ ਪਤੀ ਹਿਰਾਸਤ 'ਚ
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Relationship Tips :  ਸੈਕਸ ਦੌਰਾਨ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੈ ?
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Duck Egg And Chicken Egg:ਕੀ ਤੁਸੀਂ ਬੱਤਖ ਦੇ ਅੰਡੇ ਨੂੰ ਮੁਰਗੀ ਦਾ ਅੰਡਾ ਸਮਝ ਰਹੇ ਹੋ? ਇਨ੍ਹਾਂ ਸੌਖੇ ਤਰੀਕਿਆਂ ਨਾਲ ਕਰੋ ਪਛਾਣ!
Embed widget