ਲੁਧਿਆਣਾ: ਕੁਝ ਦਿਨ ਪਹਿਲਾਂ ਡਾਬਾ ਇਲਾਕੇ ਦੀ ਇੱਕ ਗੈਸ ਏਜੰਸੀ ਦੇ ਕਰਮਚਾਰੀ ਨੂੰ ਨਿਸ਼ਾਨਾ ਬਣਾਉਂਦਿਆਂ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਬਦਮਾਸ਼ਾਂ ਨੇ ਉਸ ਕੋਲੋਂ 11 ਲੱਖ ਰੁਪਏ ਦੀ ਨਕਦੀ ਲੁੱਟ ਲਈ ਸੀ। ਲੁਧਿਆਣਾ ਪੁਲਿਸ ਨੇ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਕੇ ਕੇਸ ਦੀ ਪੜਤਾਲ ਸ਼ੁਰੂ ਕੀਤੀ।
ਸ਼ਨਿਚਰਵਾਰ ਦੁਪਹਿਰ ਨੂੰ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਏਡੀਸੀਪੀ ਜਸਕਰਨ ਸਿੰਘ ਤੇਜਾ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਗਈ ਪੜਤਾਲ ਦੌਰਾਨ ਪੁਲਿਸ ਨੇ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਸਾਰੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਸਾਰੇ ਮਾਮਲੇ ਦਾ ਜਲਦੀ ਹੀ ਖੁਲਾਸਾ ਕੀਤਾ ਜਾਵੇਗਾ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਫੜੇ ਗਏ 11 ਲੱਖ ਰੁਪਏ ਦੀ ਲੁੱਟ ਕਰਨ ਵਾਲੇ ਸਾਰੇ ਮੁਲਜ਼ਮ
ਏਬੀਪੀ ਸਾਂਝਾ
Updated at:
11 Jul 2020 02:03 PM (IST)
ਕੁਝ ਦਿਨ ਪਹਿਲਾਂ ਡਾਬਾ ਇਲਾਕੇ ਦੀ ਇੱਕ ਗੈਸ ਏਜੰਸੀ ਦੇ ਕਰਮਚਾਰੀ ਨੂੰ ਨਿਸ਼ਾਨਾ ਬਣਾਉਂਦਿਆਂ ਤੇਜ਼ਧਾਰ ਹਥਿਆਰਾਂ ਦੀ ਨੋਕ 'ਤੇ ਬਦਮਾਸ਼ਾਂ ਨੇ ਉਸ ਕੋਲੋਂ 11 ਲੱਖ ਰੁਪਏ ਦੀ ਨਕਦੀ ਲੁੱਟ ਲਈ ਸੀ।
ਸੰਕੇਤਕ ਤਸਵੀਰ
- - - - - - - - - Advertisement - - - - - - - - -