ਅੱਜ ਆਸਟ੍ਰੇਲੀਆ ਤੋਂ 11 ਪੰਜਾਬੀਆਂ ਨੂੰ ਡਿਪੋਰਟ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿੱਚੋਂ ਇੱਕ ਮਹਿਲਾ ਵੀ ਸ਼ਾਮਲ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਉਹ ਅੱਜ ਉਨ੍ਹਾਂ ਨੂੰ ਦਿੱਲੀ ਤੋਂ ਲੈਣ ਲਈ ਜਾ ਰਹੇ ਹਨ।

Continues below advertisement

ਇਹ ਵੀ ਪੜ੍ਹੋ: ਪਟਿਆਲਾ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਈਮੇਲ ਮਿਲਦਿਆਂ ਹੀ ਅਲਰਟ, ਬੱਚਿਆਂ ਨੂੰ ਭੇਜਿਆ ਘਰ; ਮੱਚਿਆ ਹੜਕੰਪ

Continues below advertisement

ਮੁੱਖ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਜਿਹੜੀ ਲਿਸਟ ਮਿਲੀ ਹੈ, ਉਨ੍ਹਾਂ ਵਿਚ ਸਿਰਫ ਹੋਮ ਸਟੇਟ ਪੰਜਾਬ ਲਿਖਿਆ ਹੋਇਆ ਸੀ। ਉਨ੍ਹਾਂ ਨੇ ਕਿਹਾ ਕਿ ਕੁੱਲ 15 ਲੋਕ ਹਨ। ਇਨ੍ਹਾਂ ਵਿਚੋਂ 2 ਤੇਲੰਗਾਨਾ, 1 ਹਰਿਆਣਾ, 2 ਉੱਤਰਾਖੰਡ ਦੇ ਰਹਿਣ ਵਾਲੇ ਹਨ। ਉਨ੍ਹਾਂ ਕਿਹਾ ਕਿ ਜਿਵੇਂ ਹੀ ਇਹ ਇੱਥੇ ਪਹੁੰਚਣਗੇ, ਉਨ੍ਹਾਂ ਦੀ ਜਾਂਚ ਪੜਤਾਲ ਕੀਤੀ ਜਾਵੇਗੀ। ਇਸ ਦੌਰਾਨ ਜਿਹੜੇ ਵੀ ਜਿੰਮੇਵਾਰ ਹੋਣਗੇ, ਉਨ੍ਹਾਂ ਵਿਰੁੱਧ ਐਕਸ਼ਨ ਲਿਆ ਜਾਵੇਗਾ। 

ਇਹ ਵੀ ਪੜ੍ਹੋ: ਚੰਡੀਗੜ੍ਹ ਦੇ ਕਾਰੋਬਾਰੀ ਤੋਂ ਗੈਂਗਸਟਰ ਰੋਹਿਤ ਗੋਦਾਰਾ ਨੇ ਮੰਗੇ 2 ਕਰੋੜ, ਜਾਨੋਂ ਮਾਰਨ ਦੀ ਦਿੱਤੀ ਧਮਕੀ; ਅੰਬਾਲਾ ਪੁਲਿਸ ਨੇ ਫੜੇ 2 ਸ਼ੂਟਰ