ਪੜਚੋਲ ਕਰੋ

ਪੰਜਾਬ 'ਚ 11 ਸਾਲ ਤੋਂ ਚੱਲ ਰਹੇ ਫਰਜ਼ੀ ਟੋਲ ਪਲਾਜ਼ਾ, ਹੁਣ ਹੋਇਆ ਖੁਲਾਸਾ

ਫਾਜ਼ਿਲਕਾ-ਫਿਰੋਜ਼ਪੁਰ ਰੋੜ ‘ਤੇ ਪਿਛਲੇ 11 ਸਾਲਾ ਤੋਂ ਦੋ ਟੋਲ ਪਲਾਜ਼ਾ ਚੱਲ ਰਹੇ ਹਨ ਜੋ ਚੇਤਕ ਇੰਟਰਪ੍ਰਾਈਜਜ਼ ਵੱਲੋਂ 50 ਕਿਲੋਮੀਟਰ ਦੇ ਦਾਇਰੇ ‘ਚ ਲਾਏ ਹਨ। ਇੱਥੋਂ ਦੇ ਆਉਣ-ਜਾਣ ਵਾਲਿਆਂ ਤੋਂ ਇਹ ਕੰਪਨੀ ਪਿਛਲੇ 11 ਸਾਲਾ ਤੋਂ ਟੋਲ ਦੇ ਪੈਸੇ ਲੈ ਰਹੀ ਹੈ।

ਫਾਜ਼ਿਲਕਾ: ਫਾਜ਼ਿਲਕਾ-ਫਿਰੋਜ਼ਪੁਰ ਰੋੜ ‘ਤੇ ਪਿਛਲੇ 11 ਸਾਲਾ ਤੋਂ ਦੋ ਟੋਲ ਪਲਾਜ਼ਾ ਚੱਲ ਰਹੇ ਹਨ ਜੋ ਚੇਤਕ ਇੰਟਰਪ੍ਰਾਈਜਜ਼ ਵੱਲੋਂ 50 ਕਿਲੋਮੀਟਰ ਦੇ ਦਾਇਰੇ ‘ਚ ਲਾਏ ਹਨ। ਇੱਥੋਂ ਦੇ ਆਉਣ-ਜਾਣ ਵਾਲਿਆਂ ਤੋਂ ਇਹ ਕੰਪਨੀ ਪਿਛਲੇ 11 ਸਾਲਾ ਤੋਂ ਟੋਲ ਦੇ ਪੈਸੇ ਲੈ ਰਹੀ ਹੈ। ਹੁਣ ਫਾਜ਼ਿਲਕਾ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਪ੍ਰੈੱਸ ਕਾਨਫਰੰਸ ਕਰ ਖੁਲਾਸਾ ਕੀਤਾ ਹੈ ਕਿ ਇਹ ਦੋਵੇਂ ਟੋਲ ਪਲਾਜ਼ਾ ਫਰਜ਼ੀ ਹਨ। ਇਨ੍ਹਾਂ ਟੋਲ ਕੋਲ ਕਲੀਅਰੈਂਸ ਸਰਟੀਫਿਕੇਟ ਤਕ ਨਹੀਂ। ਘੁਬਾਇਆ ਨੇ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਕਿ ਇਨ੍ਹਾਂ ਦੀ ਜਾਂਚ ਕਰਨ ਤੋਂ ਬਾਅਦ ਸਰਕਾਰ ਨੂੰ ਇਨ੍ਹਾਂ ਪਲਾਜ਼ਾ ਨੂੰ ਬੰਦ ਕਰਨਾ ਚਾਹੀਦਾ ਹੈ। ਇਸ ਬਾਰੇ ਜਦੋਂ ਚੇਤਕ ਇੰਟਰਪ੍ਰਾਈਜਜ਼ ਟੋਲ ਦੇ ਮੈਨੇਜਰ ਬਹਾਦੁਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਸਰਕਾਰ ਦੀ ਹਰ ਸ਼ਰਤ ਪੂਰੀ ਹੈ। ਵਿਧਾਇਕ ਉਨ੍ਹਾਂ ‘ਤੇ ਝੂਠੇ ਇਲਜ਼ਾਮ ਲਾ ਰਿਹਾ ਹੈ। ਉਧਰ, ਵਿਧਾਇਕ ਸਾਹਿਬ ਨੇ ਪੀਸੀ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਇਸ ਟੋਲ ਬਾਰੇ ਲੰਬੇ ਸਮੇਂ ਤੋਂ ਜਾਂਚ ਪੜਤਾਲ ਕੀਤੀ ਹੈ। ਬੀਤੇ ਦਿਨੀਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਡੀਸੀ ਫਾਜ਼ਿਲਕਾ ਨਾਲ ਹੋਈ ਮੀਟਿੰਗ ‘ਚ ਖੁਲਾਸਾ ਹੋਇਆ ਹੈ ਕਿ ਚੇਤਕ ਕੰਪਨੀ ਕੋਲ ਕਲੀਅਰੈਂਸ ਨਹੀਂ ਹੈ। ਇਸ ਖੁਲਾਸੇ ਤੋਂ ਬਾਅਦ ਉਹ ਜਲਦੀ ਹੀ ਇਸ ਟੋਲ ਨੂੰ ਬੰਦ ਕਰਵਾ ਰਹੇ ਹਨ। ਜਨਤਾ ਨਾਲ ਹੋਈ ਠੱਗੀ ਦੀ ਉਨ੍ਹਾਂ ਨੇ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ ਹੈ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ

SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 

ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget