ਪੜਚੋਲ ਕਰੋ

ਦੇਸ਼ ਵਿੱਚ 1765 MP, MLA ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ, ਪੰਜਾਬ ਤੇ ਹਰਿਆਣਾ ਵਿੱਚ 112 ਨੇਤਾ ਦਾਗ਼ੀ, ਜਾਣੋ ਪੂਰੀ ਰਿਪੋਰਟ

SC ਨੇ ਸਾਰੇ ਸੂਬਿਆਂ ਦੇ ਹਾਈਕੋਰਟ ਤੋਂ ਆਪਣੇ ਸੂਬਿਆਂ ਵਿੱਚ ਅਪਰਾਧਿਕ ਮਾਮਲਿਆਂ ਵਿੱਚ ਨਾਮਜ਼ਦ ਵਿਧਾਇਕਾਂ ਤੇ ਸੰਸਦ ਮੈਂਬਰਾਂ ਦੀ ਜਾਣਕਾਰੀ ਮੰਗੀ ਸੀ ਜਿਸ ਤੋਂ ਬਾਅਦ ਸਰਕਾਰਾਂ ਵੱਲੋਂ ਇਹ ਜਾਣਕਾਰੀ ਅਦਾਲਤਾਂ ਨਾਲ ਸਾਂਝੀ ਕੀਤੀ ਜਾ ਰਹੀ ਹੈ।

Punjab News: ਪੰਜਾਬ ਤੇ ਹਰਿਆਣਾ ਵਿੱਚ 112 ਵਿਧਾਇਕ ਤੇ ਸੰਸਦ ਮੈਂਬਰ ਦਾਗ਼ੀ ਹਨ ਮਤਲਬ ਉਨ੍ਹਾਂ ਖ਼ਿਲਾਫ਼ ਵੱਖ-ਵੱਖ ਮਾਮਲਿਆਂ ਅਧੀਨ ਅਦਾਲਤਾਂ ਵਿੱਚ ਮੁਕੱਦਮੇ ਚੱਲ ਰਹੇ ਹਨ। ਇਹ ਜਾਣਕਾਰੀ ਪੰਜਾਬ ਤੇ ਹਰਿਆਣਾ ਦੀਆਂ ਸਰਕਾਰਾਂ ਨੇ ਪੰਜਾਬ-ਹਰਿਆਣਾ ਹਾਈਕੋਰਟ ਨਾਲ ਸਾਂਝੀ ਕੀਤੀ ਹੈ।

ਦਰਅਸਲ, ਸੁਪਰੀਮ ਕੋਰਟ ਨੇ ਸਾਰੇ ਸੂਬਿਆਂ ਦੇ ਹਾਈਕੋਰਟ ਤੋਂ ਆਪਣੇ ਸੂਬਿਆਂ ਵਿੱਚ ਅਪਰਾਧਿਕ ਮਾਮਲਿਆਂ ਵਿੱਚ ਨਾਮਜ਼ਦ ਵਿਧਾਇਕਾਂ ਤੇ ਸੰਸਦ ਮੈਂਬਰਾਂ ਦੀ ਜਾਣਕਾਰੀ ਮੰਗੀ ਸੀ ਜਿਸ ਤੋਂ ਬਾਅਦ ਸਰਕਾਰਾਂ ਵੱਲੋਂ ਇਹ ਜਾਣਕਾਰੀ ਅਦਾਲਤਾਂ ਨਾਲ ਸਾਂਝੀ ਕੀਤੀ ਜਾ ਰਹੀ ਹੈ। ਅਦਾਲਤ ਕੋਲ ਇਕੱਠੇ ਹੋਏ ਰਿਕਾਕਡ ਮੁਤਾਬਕ, ਦੇਸ਼ ਭਰ ਵਿੱਚ 1765 ਸੰਸਦਾਂ ਤੇ ਵਿਧਾਇਕਾਂ ਖ਼ਿਲਾਫ਼ 3045 ਅਪਰਾਧਿਕ ਮਾਮਲੇ ਦਰਜ ਹਨ।

ਜੇ ਗੱਲ ਪੰਜਾਬ ਦੀ ਕੀਤੀ ਜਾਵੇ ਤਾਂ ਸੂਬੇ ਵਿੱਚ ਸਾਬਕਾ ਤੇ ਮੌਜੂਦਾ ਸੰਸਦਾਂ ਤੇ ਵਿਧਾਇਕਾਂ ਖ਼ਿਲਾਫ਼ 99 ਕੇਸ ਸੂਬੇ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਚੱਲ ਰਹੇ ਹਨ। 42 ਕੇਸ ਜੇਰੇ ਜਾਂਚ ਹਨ ਜਿਨ੍ਹਾਂ ਵਿੱਚ ਛੇਤੀ ਹੀ ਫ਼ੈਸਲਾ ਆ ਸਕਦਾ ਹੈ।

ਹਰਿਆਣਾ ਸਰਕਾਰ ਵੱਲੋਂ ਦਿੱਤੇ ਗਏ ਬਿਆਨ ਮੁਤਾਬਕ, ਸੂਬੇ ਵਿੱਚ 13 ਸਾਬਕਾ ਸੰਸਦਾਂ ਤੇ ਵਿਧਾਇਕਾਂ ਦੇ ਖ਼ਿਲਾਫ਼ ਚੱਲ ਰਹੇ ਮਾਮਲੇ ਅਦਾਲਤ ਵਿੱਚ ਵਿਚਾਰ ਅਧੀਨ ਹਨ। ਜਿੰਨਾ ਵਿੱਚ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ, ਭੁਪੇਂਦਰ ਸਿੰਘ ਹੁੱਡਾ, ਸਾਬਕਾ ਵਿਧਾਇਕ ਜਰਨੈਲ ਸਿੰਘ, ਧਰਮਪਾਲ ਛੋਕਰ, ਸੁਖਬੀਰ ਕਟਾਰਿਆ ਆਦਿ ਸ਼ਾਮਲ ਹਨ

ਵਿਰੋਧੀ ਧਿਰ ਦੇ ਹੰਗਾਮੇ ਵਿਚਾਲੇ ਹੀ ਤਿੰਨ ਬਿੱਲ ਪੇਸ਼ ਕਰ ਵਿਧਾਨ ਸਭਾ ਸੈਸ਼ਨ ਸੋਮਵਾਰ ਤੱਕ ਮੁਲਤਵੀ

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਅੱਜ ਤੀਜਾ ਦਿਨ ਹੈ। ਵਿਰੋਧੀ ਧਿਰ ਵੱਲੋਂ ਕੀਤੇ ਹੰਗਾਮੇ ਦੇ ਚੱਲਦਿਆਂ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਪੰਜਾਬ ਵਿਧਾਨ ਸਭਾ ਦੇ ਸੈਸ਼ਨ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਖਿਲਾਫ ਕਾਰਵਾਈ ਦਾ ਭਰੋਸਾ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਅਜੇ ਤੱਕ ਸਦਨ​ਨੂੰ ਕੋਈ ਭਰੋਸਾ ਨਹੀਂ ਦਿੱਤਾ ਹੈ।

ਇਸ ਦੇ ਨਾਲ ਹੀ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਤੇ ਸਪੀਕਰ ਕੁਲਤਾਰ ਸੰਧਵਾਂ ਵਿਚਾਲੇ ਤਿੱਖੀ ਬਹਿਸ ਹੋਈ। ਖਹਿਰਾ ਨੇ ਵਿਤਕਰੇ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਸਿਫਰ ਕਾਲ ਦੌਰਾਨ ਬੋਲਣ ਨਹੀਂ ਦਿੱਤਾ ਜਾ ਰਿਹਾ। ਜਿਵੇਂ ਹੀ ਮੁੱਖ ਮੰਤਰੀ ਵਿਜੀਲੈਂਸ ਕਮਿਸ਼ਨ ਬਿੱਲ ਪੇਸ਼ ਕਰਨ ਲਈ ਉੱਠੇ ਤਾਂ ਵਿਰੋਧੀ ਧਿਰ ਨੇ ਵਿਰੋਧ ਸ਼ੁਰੂ ਕਰ ਦਿੱਤਾ ਤੇ ਮੰਤਰੀ ਸਰਾਰੀ ਦੀ ਗ੍ਰਿਫਤਾਰੀ ਦੀ ਮੰਗ ਕੀਤੀ।

ਟਾਪ ਹੈਡਲਾਈਨ

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
Big Breaking : ਮਾਤਮ 'ਚ ਬਦਲੀਆਂ ਖੁਸ਼ੀਆਂ , ਭਾਣਜੇ ਦੇ ਜਨਮ ਦਿਨ ਤੋਂ ਪਰਤ ਰਹੇ ਨੌਜਵਾਨਾਂ ਨਾਲ ਵਾਪਰਿਆ ਹਾਦਸਾ , 2 ਦੋਸਤਾਂ ਦੀ ਮੌਤ
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
SAD BJP Alliance : 2027 ਤੋਂ ਪਹਿਲਾਂ ਵੱਡਾ ਸਿਆਸੀ ਧਮਾਕਾ !  ਕੀ ਭਾਜਪਾ ਅਤੇ ਅਕਾਲੀ ਦਲ ਵਿਚਾਲੇ ਗਠਜੋੜ ਤੈਅ ? 
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ
ਪੰਜਾਬ ਦੇ 12 ਪੁਲਿਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਡਲ: 11 ਅਧਿਕਾਰੀਆਂ ਨੂੰ ਰਾਸ਼ਟਰਪਤੀ ਮੈਰੀਟੋਰੀਅਸ ਸਰਵਿਸ ਮੈਡਲ; ਸ਼ਾਨਦਾਰ ਸੇਵਾਵਾਂ ਲਈ ਦਿੱਤੇ ਜਾਣਗੇ ਪੁਰਸਕਾਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget