ਪੜਚੋਲ ਕਰੋ

114 ਸਾਲਾ ਬਾਬੇ ਦਾ ਨੌਜਵਾਨਾਂ ਨੂੰ ਸੁਨੇਹਾ

ਤਰਨ ਤਾਰਨ: ਇਸ ਸਮੇਂ ਪੰਜਾਬ ਵਿੱਚ ਜਿੱਥੇ ਨਸ਼ਿਆਂ ਦਾ ਬੋਲਬਾਲਾ ਹੈ, ਉੱਥੇ 114 ਸਾਲਾ ਬਜ਼ੁਰਗ ਕਰਨੈਲ ਸਿੰਘ ਨੌਜਵਾਨਾਂ ਲਈ ਪ੍ਰੇਰਨਾ ਸ੍ਰੋਤ ਬਣ ਕੇ ਸਾਹਮਣੇ ਆਇਆ ਹੈ। ਕਰਨੈਲ ਸਿੰਘ ਮੁਤਾਬਕ ਨਸ਼ਾ ਰਹਿਤ ਖਾਣ-ਪੀਣ ਤੇ ਸਵੇਰ ਦੀ ਸੈਰ ਹੀ ਲੰਮੀ ਉਮਰ ਤੇ ਸਿਹਤਮੰਦ ਰਹਿਣ ਦੀ ਕੁੰਜੀ ਹੈ। ਜਿੱਥੇ ਕਰਨੈਲ ਸਿੰਘ ਦੇ ਹਾਣੀਆਂ ਦੀ ਯਾਰੀ ਬਿਮਾਰੀ ਜਾਂ ਬਿਰਧ ਹੋਣ ਕਾਰਨ ਮੰਜਿਆਂ ਨਾਲ ਹੁੰਦੀ ਹੈ, ਉੱਥੇ ਉਹ ਆਪਣੇ ਪਰਿਵਾਰ ਦੀ ਪੰਜਵੀਂ ਪੀੜ੍ਹੀ ਨੂੰ ਹੱਥੀਂ ਖਿਡਾ ਰਹੇ ਹਨ। ਉਹ ਅਕਸਰ ਹੀ ਆਪਣੇ ਬੱਚਿਆਂ ਦੇ ਕੰਮਾਂ ਦੀ ਨਿਗਰਾਨੀ ਕਰਦੇ ਤੇ ਪੋਤੇ-ਪੜਪੋਤਿਆਂ ਨਾਲ ਬਾਤਾਂ ਪਾਉਂਦੇ ਵੇਖੇ ਜਾ ਸਕਦੇ ਹਨ। ਆਪਣੀ ਸਿਹਤ ਦਾ ਰਾਜ਼ ਉਹ ਪੌਸ਼ਟਿਕ ਖੁਰਾਕ ਤੇ ਸਵੇਰ ਦੀ ਸੈਰ ਨੂੰ ਦੱਸਦੇ ਹਨ। ਕਰਨੈਲ ਸਿੰਘ ਕਹਿੰਦੇ ਹਨ ਕਿ ਉਹ ਰੋਜ਼ ਸਵੇਰੇ 5 ਵਜੇ ਉੱਠਦੇ ਹਨ ਤੇ ਸੈਰ ਲਈ ਜਾਂਦੇ ਹਨ। ਇਸ ਤੋਂ ਬਾਅਦ ਉਹ ਲੋੜੀਂਦੀ ਖੁਰਾਕ ਖਾਂਦੇ ਹਨ। ਕਰਨੈਲ ਸਿੰਘ ਸ਼ਰਾਬ ਤੇ ਹੋਰ ਨਸ਼ਿਆਂ ਤੋਂ ਦੂਰ ਹਨ। ਉਹ ਚੰਗੇ ਤੇ ਲੰਮੇ ਜੀਵਨ ਲਈ ਨੌਜਵਾਨਾਂ ਨੂੰ ਨਸ਼ਿਆਂ ਤੇ ਹੋਰ ਐਬਾਂ ਤੋਂ ਦੂਰ ਰਹਿਣ ਦੀ ਹੀ ਸੇਧ ਦਿੰਦੇ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ‘ਚ ਵੱਡਾ ਧਮਾਕਾ, ਮਸ਼ਹੂਰ ਆਗੂਆਂ ਸਣੇ ਨਾਮਵਰ ਹਸਤੀਆਂ 'ਆਪ' ‘ਚ ਸ਼ਾਮਲ; ਤਸਵੀਰਾਂ ਹੋਈਆਂ ਵਾਇਰਲ..
ਪੰਜਾਬ ਸਿਆਸਤ ‘ਚ ਵੱਡਾ ਧਮਾਕਾ, ਮਸ਼ਹੂਰ ਆਗੂਆਂ ਸਣੇ ਨਾਮਵਰ ਹਸਤੀਆਂ 'ਆਪ' ‘ਚ ਸ਼ਾਮਲ; ਤਸਵੀਰਾਂ ਹੋਈਆਂ ਵਾਇਰਲ..
Punjab News: ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
ਪੰਜਾਬ 'ਚ ਅਲਰਟ ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ, ਸਕੂਲ ਦੇ ਮੈਦਾਨ 'ਚ ਖੇਡ ਰਹੇ ਬੱਚਿਆਂ 'ਤੇ ਡਿੱਗਿਆ ਡਰੋਨ: DSP ਬੋਲੇ...
ਬਿਕਰਮ ਮਜੀਠੀਆ ਮਾਮਲੇ 'ਚ ਕੋਰਟ 'ਚ ਅੱਜ ਮੁੜ ਸੁਣਵਾਈ, ਸਰਕਾਰੀ ਵਕੀਲ ਦਾਖਲ ਕਰਨਗੇ ਜਵਾਬ
ਬਿਕਰਮ ਮਜੀਠੀਆ ਮਾਮਲੇ 'ਚ ਕੋਰਟ 'ਚ ਅੱਜ ਮੁੜ ਸੁਣਵਾਈ, ਸਰਕਾਰੀ ਵਕੀਲ ਦਾਖਲ ਕਰਨਗੇ ਜਵਾਬ
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...

ਵੀਡੀਓਜ਼

ਲੋਕਾਂ ਨੂੰ ਫਸਾ ਕੇ ਮਜੀਠੀਆ ਖੁਦ ਭੱਜ ਗਿਆ? CM ਮਾਨ ਦਾ ਵੱਡਾ ਹਮਲਾ
ਕਿਸਾਨ ਕ੍ਰੈਡਿਟ ਕਾਰਡ ਦੀ ਵਧਾਈ ਗਈ ਲਿਮਿਟ : CM ਮਾਨ
ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ CM ਮਾਨ ਨੇ ਕਹੀ ਵੱਡੀ ਗੱਲ
26 ਸਾਲ ਬਾਅਦ ਕਿਸਾਨਾਂ ਲਈ ਬਦਲੀ ਗਈ ਪਾਲਿਸੀ : CM ਮਾਨ
ਕਿਸਾਨਾਂ ਦੇ ਹੱਕ ‘ਚ ਬਣਾਈ ਗਈ ਨਵੀਂ ਪਾਲਿਸੀ : CM ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
ਵੱਡੀ ਖਬਰ, ਕਿਸਾਨਾਂ ਦਾ 2 ਲੱਖ ਤੱਕ ਦਾ ਕਰਜ਼ਾ ਮੁਆਫ਼, ਸਰਕਾਰ ਨੇ ਅਚਾਨਕ ਲਿਆ ਵੱਡਾ ਫੈਸਲਾ; ਯੋਜਨਾ ਨੂੰ ਤੁਰੰਤ ਲਾਗੂ...
BJP Leader Resign: ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਭਾਜਪਾ 'ਚ ਆਇਆ ਭੂਚਾਲ...
Punjab News: ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
ਪੰਜਾਬ 'ਚ ਮੱਚਿਆ ਹਾਹਾਕਾਰ, ਹਸਪਤਾਲ 'ਚ ਜ਼ੋਰਦਾਰ ਧਮਾਕਾ: 15 ਮਿੰਟ ਬਾਹਰ ਖੜ੍ਹਾ ਰਿਹਾ ਹਮਲਾਵਰ; ਪੁਲਿਸ ਨੇ ਮੁਲਜ਼ਮ ਨੂੰ ਇੰਝ ਕੀਤਾ ਕਾਬੂ...
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
DK Shivakumar ਅੱਜ ਬਣਨਗੇ ਕਰਨਾਟਕ ਦੇ CM, Cabinet 'ਚ ਕੌਣ-ਕੌਣ ਹੋਵੇਗਾ ਸ਼ਾਮਲ, ਦੇਖੋ ਪੂਰੀ ਲਿਸਟ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਅੱਜ ਕੇਵਲ ਸਿੰਘ ਢਿੱਲੋਂ ਸਾਂਭਣਗੇ ਆਪਣਾ ਅਹੁਦਾ, ਹਰਿਆਣਾ CM ਸਣੇ ਕਈ ਵੱਡੇ ਆਗੂ ਰਹਿਣਗੇ ਮੌਜੂਦ
ਨਗਰ ਨਿਗਮ ਦਾ Census Staff ਨੂੰ ਲੈਕੇ ਨਵਾਂ ਫੁਰਮਾਨ ਜਾਰੀ, ਕਿਹਾ- ਬਿਨਾਂ NOC ਤੋਂ ਗਏ ਤਾਂ...; ਜਾਣੋ ਨਵੇਂ ਨਿਯਮ
ਨਗਰ ਨਿਗਮ ਦਾ Census Staff ਨੂੰ ਲੈਕੇ ਨਵਾਂ ਫੁਰਮਾਨ ਜਾਰੀ, ਕਿਹਾ- ਬਿਨਾਂ NOC ਤੋਂ ਗਏ ਤਾਂ...; ਜਾਣੋ ਨਵੇਂ ਨਿਯਮ
Tea And Health: ਕਿਹੜੀ ਉਮਰ ਦੇ ਲੋਕਾਂ ਨੂੰ ਕਿੰਨੀ ਚਾਹ ਪੀਣੀ ਚਾਹੀਦੀ? ਬਿਮਾਰ ਹੋਣ ਤੋਂ ਪਹਿਲਾਂ ਜਾਣ ਲਓ ਹਿਸਾਬ-ਕਿਤਾਬ
Tea And Health: ਕਿਹੜੀ ਉਮਰ ਦੇ ਲੋਕਾਂ ਨੂੰ ਕਿੰਨੀ ਚਾਹ ਪੀਣੀ ਚਾਹੀਦੀ? ਬਿਮਾਰ ਹੋਣ ਤੋਂ ਪਹਿਲਾਂ ਜਾਣ ਲਓ ਹਿਸਾਬ-ਕਿਤਾਬ
ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ, 7 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਵਿੱਚ ਪ੍ਰਸ਼ਾਸਨਿਕ ਫੇਰਬਦਲ, 7 IAS ਅਧਿਕਾਰੀਆਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget