ਪੜਚੋਲ ਕਰੋ

ਮਾਨਸਾ ਜ਼ਿਲ੍ਹੇ 'ਚ ਜਲ ਸਪਲਾਈ ਤੇ ਸੀਵਰੇਜ ਦੇ ਕੰਮਾਂ 'ਤੇ ਪੰਜਾਬ ਸਰਕਾਰ ਖ਼ਰਚੇਗੀ ਕਰੋੜਾਂ ਰੁਪਏ

ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੇ ਬੁਢਲਾਡਾ ਅਤੇ ਬਰੇਟਾ ਵਿੱਖੇ ਸੀਵਰੇਜ ਅਤੇ ਜਲ ਸਪਲਾਈ ਦੇ ਕੰਮਾਂ 'ਤੇ ਪੰਜਾਬ ਸਰਕਾਰ ਵੱਲੋ ਤਕਰੀਬਨ 12.39 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਹੈ।

Punjab News:  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸ ਦਿਸ਼ਾ ਵਿੱਚ ਕੰਮ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਕਾਸ ਕਾਰਜ਼ ਕਰਵਾਏ ਜਾ ਰਹੇ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੇ ਬੁਢਲਾਡਾ ਅਤੇ ਬਰੇਟਾ ਵਿੱਖੇ ਸੀਵਰੇਜ ਅਤੇ ਜਲ ਸਪਲਾਈ ਦੇ ਕੰਮਾਂ 'ਤੇ ਪੰਜਾਬ ਸਰਕਾਰ ਵੱਲੋ ਤਕਰੀਬਨ 12.39 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਨਸਾ ਦੇ ਬੁਢਲਾਡਾ ਵਿਖੇ ਸੀਵਰੇਜ ਦੀਆਂ ਯੂਪੀਵੀਸੀ ਪਾਈਪਾਂ ਅਤੇ ਡੀਆਈਕੇ7 ਜਲ ਸਪਲਾਈ ਦੀਆਂ ਪਾਈਪਾਂ ਵਿਛਾਉਣ, ਸੀਵਰੇਜ ਅਤੇ ਪਾਣੀ ਦੇ ਹਾਊਸ ਕੂਨੈਕਸ਼ਨ ਮੁਹੱਈਆ ਕਰਵਾਉਣ, ਮੈਨਹੋਲ ਚੈਂਬਰਾਂ ਦੇ ਨਿਰਮਾਣ ਕਰਨ ਅਤੇ ਇਸ ਨਾਲ ਸਬੰਧਤ ਹੋਰ ਕੰਮਾਂ ਲਈ 6.56 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਮੰਤਰੀ ਨੇ ਦੱਸਿਆ ਕਿ ਇਸੇ ਤਰ੍ਹਾਂ ਹੀ ਮਾਨਸਾ ਦੇ ਬਰੇਟਾ ਵਿਖੇ ਸੀਵਰੇਜ ਦੀਆਂ ਯੂਪੀਵੀਸੀ ਪਾਈਪਾਂ ਅਤੇ ਡੀਆਈਕੇ7 ਜਲ ਸਪਲਾਈ ਦੀਆਂ ਪਾਈਪਾਂ ਵਿਛਾਉਣ ਦੇ ਨਾਲ-ਨਾਲ ਸੀਵਰੇਜ ਅਤੇ ਪਾਣੀ ਦੇ ਹਾਊਸ ਕੁਨੈਕਸ਼ਨ ਦੇਣ ਦਾ ਕੰਮ ਕੀਤਾ ਜਾਵੇਗਾ। ਮੈਨਹੋਲ ਚੈਂਬਰਾਂ ਦੇ ਨਿਰਮਾਣ ਅਤੇ ਸੀਵਰੇਜ ਅਤੇ ਜਲ ਸਪਲਾਈ ਨਾਲ ਸਬੰਧਤ ਹੋਰ ਕੰਮਾਂ ਲਈ ਤਕਰੀਬਨ 5.83 ਕਰੋੜ ਰੁਪਏ ਖਰਚ ਕੀਤੇ ਜਾਣਗੇ।  
ਉਨ੍ਹਾਂ ਦੱਸਿਆ ਕਿ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਇਹਨਾਂ ਕੰਮਾਂ ਲਈ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ। ਇਹਨਾਂ ਕੰਮਾਂ ਦਾ ਮਾਨਸਾ ਦੀ ਵੱਡੀ ਆਬਾਦੀ ਨੂੰ ਲਾਭ ਮਿਲੇਗਾ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਨਾਗਰਿਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਭ੍ਰਿਸਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਇਸ ਲਈ ਉਨ੍ਹਾਂ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜੇਕਰ ਕੋਈ ਅਧਿਕਾਰੀ ਅਤੇ ਕਰਮਚਾਰੀ ਭ੍ਰਿਸਟਾਚਾਰ ਕਰਦਾ ਫੜਿਆ ਜਾਂਦਾ ਹੈ ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ।ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ  ਵਿਕਾਸ ਕੰਮਾਂ ਵਿੱਚ ਪਾਰਦਰਸ਼ਤਾਂ ਅਤੇ ਗੁਣਵੱਤਾ ਲਿਆਉਣਾ ਯਕੀਨੀ ਬਣਾਇਆ ਜਾਵੇ।

ਟਾਪ ਹੈਡਲਾਈਨ

Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab 'ਚ ਬਿਨਾਂ ਲਾੜੀ ਵਾਪਸ ਪਰਤੀ ਬਰਾਤ ,ਦੁਲਹਨ ਨੇ ਲਾੜੇ ਦਾ ਮੂੰਹ ਦੇਖ ਕੇ ਵਿਆਹ ਕਰਵਾਉਣਾ ਤੋਂ ਕੀਤਾ ਇਨਕਾਰ 
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਜੋੜ-ਤੋੜ ਦਾ ਸਿਲਸਿਲਾ ਜਾਰੀ, 'ਆਪ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਆਗੂ ਨੇ ਛੱਡਿਆ ਪਾਰਟੀ ਦਾ ਸਾਥ, ਕਾਂਗਰਸ 'ਚ ਹੋਇਆ ਸ਼ਾਮਲ...
Punjab News: ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
ਪੰਜਾਬ 'ਚ ਮੁਲਾਜ਼ਮਾਂ ਦੇ DA ਬਕਾਏ ਨੂੰ ਲੈ ਕੇ ਵੱਡਾ ਅਪਡੇਟ! ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ; ਹੁਣ...
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget