ਪੜਚੋਲ ਕਰੋ

‘ਡਿਜੀਟਲ’ ਪੜ੍ਹਾਈ ਨੂੰ ਮਿਲਿਆ ਹੁੰਗਾਰਾ, 12 ਲੱਖ ਵਿਦਿਆਰਥੀਆਂ ਨੇ ‘ਆਨਲਾਈਨ’ ਜਮਾਤਾਂ ਵਿੱਚ ਕੀਤੀ ਸ਼ਮੂਲੀਅਤ: ਹਰਜੋਤ ਬੈਂਸ

ਡ ਵੱਧਣ ਕਾਰਨ ਲਗਾਤਾਰ ਸਕੂਲ ਬੰਦ ਰਹਿਣ ਕਰਕੇ ਵਿਦਿਆਰਥੀਆਂ ਨੂੰ ਪੜ੍ਹਾਈ ਨਾਲ ਜੋੜ ਕੇ ਰੱਖਣ ਵਾਸਤੇ 30 ਦਸੰਬਰ 2022 ਤੋਂ ਆਨਲਾਈਨ ਵਿਧੀ ਰਾਹੀ ਵਿਭਾਗ ਦੇ ਫੇਸਬੁੱਕ ਪੇਜ਼ ਅਤੇ ਯੂਟਿਊਬ ਚੈਨਲ ਤੇ ਲਾਇਵ ਜਮਾਤਾਂ ਲਾਉਣ ਦਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਸੀ।

Punjab News: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਰਦ ਰੁੱਤ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਅਤੇ ਸੁਰੱਖਿਆ ਦੇ ਮੱਦੇਨਜ਼ਰ ਕੀਤੀ ਗਈ ਛੁੱਟੀਆਂ ਦੌਰਾਨ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਵੱਲੋਂ ਆਨਲਾਈਨ ਵਿਧੀ ਰਾਹੀਂ ਪੜ੍ਹਾਈ ਨਾਲ ਜੋੜ ਕੇ ਰੱਖਿਆ ਗਿਆ । ਸਕੂਲ ਸਿੱਖਿਆ ਵਿਭਾਗ ਦੀ ਇਸ ਪਹਿਲ ਨੂੰ ਵਿਦਿਆਰਥੀਆਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਠੰਡ ਵੱਧਣ ਕਾਰਨ ਲਗਾਤਾਰ ਸਕੂਲ ਬੰਦ ਰਹਿਣ ਕਰਕੇ ਵਿਦਿਆਰਥੀਆਂ ਨੂੰ ਪੜ੍ਹਾਈ ਨਾਲ ਜੋੜ ਕੇ ਰੱਖਣ ਵਾਸਤੇ 30 ਦਸੰਬਰ 2022 ਤੋਂ ਆਨਲਾਈਨ ਵਿਧੀ ਰਾਹੀ ਵਿਭਾਗ ਦੇ ਫੇਸਬੁੱਕ ਪੇਜ਼ ਅਤੇ ਯੂਟਿਊਬ ਚੈਨਲ ਤੇ ਲਾਇਵ ਜਮਾਤਾਂ ਲਾਉਣ ਦਾ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਸੀ। ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਇਸ ਪ੍ਰੋਗਰਾਮ ਨੂੰ ਬੇਮਿਸਾਲ ਹੁੰਗਾਰਾ ਦਿੱਤਾ ਗਿਆ ਅਤੇ ਹੁਣ ਤੱਕ 12 ਲੱਖ ਤੋਂ ਵੀ ਵੱਧ ਵਿਦਿਆਰਥੀ ਇਹ ਲੈਕਚਰ ਦੇਖ ਚੁੱਕੇ ਹਨ।

 ਬੈਂਸ ਨੇ ਦੱਸਿਆ ਕਿ ਬੋਰਡ ਦੇ ਇਮਤਿਹਾਨਾਂ ਵਾਲੀਆਂ ਜਮਾਤਾਂ ਦੇ ਵਿਦਿਆਰਥੀਆਂ ਨੂੰ ਛੁੱਟੀਆਂ ਦੌਰਾਨ ਪੜ੍ਹਾਈ ਨਾਲ ਜੋੜੀ ਰੱਖਣ ਦੇ ਮੰਤਵ ਨਾਲ ਇਹ ਉਪਰਾਲਾ ਕੀਤਾ ਗਿਆ ਸੀ ਜੋ ਪੂਰੀ ਤਰਾਂ ਸਫਲ ਰਿਹਾ।ਸਿੱਖਿਆ ਮੰਤਰੀ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਮਾਪਿਆਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਸਾਲਾਨਾ ਇਮਤਿਹਾਨਾਂ ਦੀ ਤਿਆਰੀ ਅਤੇ ਪ੍ਰੀ-ਬੋਰਡ ਇਮਤਿਹਾਨਾਂ ਨੂੰ ਮੱਦੇਨਜ਼ਰ ਰੱਖਦਿਆਂ ਵਿਭਾਗ ਵੱਲੋਂ ਮਾਹਿਰ ਅਧਿਆਪਕਾਂ ਦੀ ਮਦਦ ਨਾਲ ਰੋਜ਼ਾਨਾ ਸਵੇਰ ਅਤੇ ਸ਼ਾਮ ਦੇ ਸੈਸ਼ਨਾਂ ਰਾਹੀਂ ਆਨਲਾਈਨ ਲੈਕਚਰ ਕਰਵਾਏ ਜਾ ਰਹੇ ਹਨ।

ਜ਼ਿਕਰਯੋਗ ਹੈ ਕਿ ਪਹਿਲਾਂ ਸਕੂਲਾਂ ਦੇ ਅਧਿਆਪਕ ਆਪਣੇ ਪੱਧਰ ‘ਤੇ ਆਪਣੀ ਜਮਾਤ ਨੂੰ ਪੜ੍ਹਾਉਂਦੇ ਸਨ। ਪਰ ਇਸ ਵਾਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਸਟੇਟ ਪੱਧਰ ‘ਤੇ ਇਹ ਉਪਰਾਲਾ ਕੀਤਾ ਜਾ ਗਿਆ ਹੈ ਜਿਸਦੇ ਤਹਿਤ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਦੇ ਵੱਖ-ਵੱਖ ਵਿਸ਼ਿਆਂ ਨੂੰ ਕਵਰ ਕਰਕੇ ਸੋਸ਼ਲ਼ ਮੀਡੀਆ ਦੇ ਪ੍ਰਭਾਵਸ਼ਾਲੀ ਪਲੇਟਫਾਰਮਾਂ ਰਾਹੀਂ ਇਸ ਨੂੰ ਰਿਲੇਅ ਕੀਤਾ ਜਾ ਰਿਹਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ ਤੋਂ 7 ਜਨਵਰੀ ਤੱਕ ਕਿਵੇਂ ਦੀ ਰਹੇਗੀ ਠੰਡ? 2025 ਦੇ ਪਹਿਲੇ ਹਫਤੇ ਇਦਾਂ ਦਾ ਰਹੇਗਾ ਮੌਸਮ
1 ਜਨਵਰੀ ਤੋਂ 7 ਜਨਵਰੀ ਤੱਕ ਕਿਵੇਂ ਦੀ ਰਹੇਗੀ ਠੰਡ? 2025 ਦੇ ਪਹਿਲੇ ਹਫਤੇ ਇਦਾਂ ਦਾ ਰਹੇਗਾ ਮੌਸਮ
ਇਜ਼ਰਾਈਲੀ PM ਹਸਪਤਾਲ 'ਚ ਭਰਤੀ, ਯਾਰੀਵ ਲੇਵਿਨ ਨੂੰ ਬਣਾਇਆ ਕਾਰਜਕਾਰੀ ਪ੍ਰਧਾਨਮੰਤਰੀ, ਜਾਣੋ ਵਜ੍ਹਾ
ਇਜ਼ਰਾਈਲੀ PM ਹਸਪਤਾਲ 'ਚ ਭਰਤੀ, ਯਾਰੀਵ ਲੇਵਿਨ ਨੂੰ ਬਣਾਇਆ ਕਾਰਜਕਾਰੀ ਪ੍ਰਧਾਨਮੰਤਰੀ, ਜਾਣੋ ਵਜ੍ਹਾ
Punjab News: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ ਵਿੱਚ ਬੱਤੀ ਰਹੇਗੀ ਗੁੱਲ
Punjab News: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ ਵਿੱਚ ਬੱਤੀ ਰਹੇਗੀ ਗੁੱਲ
Punjab Bandh: ਪੰਜਾਬ ਬੰਦ ਦੌਰਾਨ 16 ਪੁਆਇੰਟਾਂ 'ਤੇ ਰੋਕੀਆਂ ਜਾਣਗੀਆਂ ਟਰੇਨਾਂ, 163 ਹੋਣਗੀਆਂ ਰੱਦ, ਇੱਥੇ ਵੇਖੋ ਪੂਰੀ ਡਿਟੇਲ
ਪੰਜਾਬ ਬੰਦ ਦੌਰਾਨ 16 ਪੁਆਇੰਟਾਂ 'ਤੇ ਰੋਕੀਆਂ ਜਾਣਗੀਆਂ ਟਰੇਨਾਂ, 163 ਹੋਣਗੀਆਂ ਰੱਦ, ਇੱਥੇ ਵੇਖੋ ਪੂਰੀ ਡਿਟੇਲ
Advertisement
ABP Premium

ਵੀਡੀਓਜ਼

Charanjit Brar ਨੇ ਚੁੱਕੇ Akali Dal ਦੇ ਲੀਡਰਾਂ 'ਤੇ ਵੱਡੇ ਸਵਾਲJaggu Bhagwanpuria ਤੇ Amritpal Singh Bath ਦੇ ਗਰੁਪ ਦੇ 5 ਗੈਂਗਸਟਰ ਗ੍ਰਿਫਤਾਰPunjab Band: ਕਿਸਾਨ ਗਲੀ ਗਲੀ ਦੇ ਰਹੇ ਪੰਜਾਬ ਬੰਦ ਕਰਨ ਦਾ ਹੋਕਾPunjab Band| ਕਿਸਾਨਾਂ ਵੱਲੋਂ ਅੱਜ ਪੰਜਾਬ ਬੰਦ, ਸੜਕਾਂ 'ਤੇ ਰੇਲਾਂ ਜਾਮ, ਬਾਜਾਰ ਵੀ ਕਰਾਏ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ ਤੋਂ 7 ਜਨਵਰੀ ਤੱਕ ਕਿਵੇਂ ਦੀ ਰਹੇਗੀ ਠੰਡ? 2025 ਦੇ ਪਹਿਲੇ ਹਫਤੇ ਇਦਾਂ ਦਾ ਰਹੇਗਾ ਮੌਸਮ
1 ਜਨਵਰੀ ਤੋਂ 7 ਜਨਵਰੀ ਤੱਕ ਕਿਵੇਂ ਦੀ ਰਹੇਗੀ ਠੰਡ? 2025 ਦੇ ਪਹਿਲੇ ਹਫਤੇ ਇਦਾਂ ਦਾ ਰਹੇਗਾ ਮੌਸਮ
ਇਜ਼ਰਾਈਲੀ PM ਹਸਪਤਾਲ 'ਚ ਭਰਤੀ, ਯਾਰੀਵ ਲੇਵਿਨ ਨੂੰ ਬਣਾਇਆ ਕਾਰਜਕਾਰੀ ਪ੍ਰਧਾਨਮੰਤਰੀ, ਜਾਣੋ ਵਜ੍ਹਾ
ਇਜ਼ਰਾਈਲੀ PM ਹਸਪਤਾਲ 'ਚ ਭਰਤੀ, ਯਾਰੀਵ ਲੇਵਿਨ ਨੂੰ ਬਣਾਇਆ ਕਾਰਜਕਾਰੀ ਪ੍ਰਧਾਨਮੰਤਰੀ, ਜਾਣੋ ਵਜ੍ਹਾ
Punjab News: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ ਵਿੱਚ ਬੱਤੀ ਰਹੇਗੀ ਗੁੱਲ
Punjab News: ਪੰਜਾਬ 'ਚ ਅੱਜ ਲੱਗੇਗਾ ਲੰਬਾ ਬਿਜਲੀ ਕੱਟ, ਇਨ੍ਹਾਂ ਇਲਾਕਿਆਂ ਵਿੱਚ ਬੱਤੀ ਰਹੇਗੀ ਗੁੱਲ
Punjab Bandh: ਪੰਜਾਬ ਬੰਦ ਦੌਰਾਨ 16 ਪੁਆਇੰਟਾਂ 'ਤੇ ਰੋਕੀਆਂ ਜਾਣਗੀਆਂ ਟਰੇਨਾਂ, 163 ਹੋਣਗੀਆਂ ਰੱਦ, ਇੱਥੇ ਵੇਖੋ ਪੂਰੀ ਡਿਟੇਲ
ਪੰਜਾਬ ਬੰਦ ਦੌਰਾਨ 16 ਪੁਆਇੰਟਾਂ 'ਤੇ ਰੋਕੀਆਂ ਜਾਣਗੀਆਂ ਟਰੇਨਾਂ, 163 ਹੋਣਗੀਆਂ ਰੱਦ, ਇੱਥੇ ਵੇਖੋ ਪੂਰੀ ਡਿਟੇਲ
ਠੰਡ ਦੇ ਮੌਸਮ 'ਚ ਨਜ਼ਰ ਆਉਣ ਆਹ ਲੱਛਣ ਤਾਂ ਹੋ ਜਾਓ ਸਾਵਧਾਨ! ਕਿਤੇ ਇਹ ਕੈਂਸਰ ਤਾਂ ਨਹੀਂ
ਠੰਡ ਦੇ ਮੌਸਮ 'ਚ ਨਜ਼ਰ ਆਉਣ ਆਹ ਲੱਛਣ ਤਾਂ ਹੋ ਜਾਓ ਸਾਵਧਾਨ! ਕਿਤੇ ਇਹ ਕੈਂਸਰ ਤਾਂ ਨਹੀਂ
Punjab News: ਪੰਜਾਬ ਦੇ ਇਸ ਸ਼ੋਅਰੂਮ 'ਚ ਇੱਕ ਤੋਂ ਬਾਅਦ ਇੱਕ ਧਮਾਕਾ, ਮੱਚਿਆ ਹੰਗਾਮਾ
Punjab News: ਪੰਜਾਬ ਦੇ ਇਸ ਸ਼ੋਅਰੂਮ 'ਚ ਇੱਕ ਤੋਂ ਬਾਅਦ ਇੱਕ ਧਮਾਕਾ, ਮੱਚਿਆ ਹੰਗਾਮਾ
ਕੀ ਤੁਸੀਂ ਵੀ ਖਾਣੇ ਦੇ ਨਾਲ ਪੀਂਦੇ ਹੋ ਸੋਡਾ? ਅੱਜ ਹੀ ਬੰਦ ਕਰ ਦਿਓ, ਨਹੀਂ ਤਾਂ ਹੋ ਸਕਦੀਆਂ ਗੰਭੀਰ ਬਿਮਾਰੀਆਂ
ਕੀ ਤੁਸੀਂ ਵੀ ਖਾਣੇ ਦੇ ਨਾਲ ਪੀਂਦੇ ਹੋ ਸੋਡਾ? ਅੱਜ ਹੀ ਬੰਦ ਕਰ ਦਿਓ, ਨਹੀਂ ਤਾਂ ਹੋ ਸਕਦੀਆਂ ਗੰਭੀਰ ਬਿਮਾਰੀਆਂ
Punjab Bandh: ਪੰਜਾਬ ਬੰਦ ਵਿਚਾਲੇ ਲੋਕਾਂ ਨੂੰ ਵੱਡੀ ਰਾਹਤ, ਇਸ ਜ਼ਿਲ੍ਹੇ ਦੇ ਪੈਟਰੋਲ ਪੰਪ ਖੁੱਲ੍ਹੇ ਰਹਿਣਗੇ
Punjab Bandh: ਪੰਜਾਬ ਬੰਦ ਵਿਚਾਲੇ ਲੋਕਾਂ ਨੂੰ ਵੱਡੀ ਰਾਹਤ, ਇਸ ਜ਼ਿਲ੍ਹੇ ਦੇ ਪੈਟਰੋਲ ਪੰਪ ਖੁੱਲ੍ਹੇ ਰਹਿਣਗੇ
Embed widget