ਪੜਚੋਲ ਕਰੋ

Punjab News: ਪੰਜਾਬੀਆਂ ਨੂੰ ਭਲਕੇ ਮਿਲਣਗੀਆਂ 12 ਹੋਰ ਰੇਤ ਦੀਆਂ ਜਨਤਕ ਖੱਡਾਂ, ਤੁਹਾਡਾ ਜ਼ਿਲ੍ਹਾ ਵੀ ਸ਼ਾਮਲ ?

ਚੌਥੇ ਅਤੇ ਪੰਜਵੇਂ ਪੜਾਅ ਤਹਿਤ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਚੇਤਨ ਸਿੰਘ ਜੌੜਾਮਾਜਰਾ 28 ਫ਼ਰਵਰੀ ਨੂੰ ਪੰਜ ਜ਼ਿਲ੍ਹਿਆਂ ਫ਼ਿਰੋਜ਼ਪੁਰ, ਐਸ.ਬੀ.ਐਸ. ਨਗਰ, ਅੰਮ੍ਰਿਤਸਰ, ਮੋਗਾ ਅਤੇ ਜਲੰਧਰ ਵਿੱਚ 12 ਨਵੀਆਂ ਜਨਤਕ ਰੇਤ ਖੱਡਾਂ ਲੋਕਾਂ ਨੂੰ ਸਮਰਪਿਤ ਕਰਨਗੇ।

Punjab News: ਸੂਬਾ ਵਾਸੀਆਂ ਨੂੰ ਵਾਜਬ ਦਰਾਂ 'ਤੇ ਰੇਤ ਮੁਹੱਈਆ ਕਰਾਉਣਾ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ 12 ਹੋਰ ਜਨਤਕ ਰੇਤ ਖੱਡਾਂ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ।

ਚੌਥੇ ਅਤੇ ਪੰਜਵੇਂ ਪੜਾਅ ਤਹਿਤ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਚੇਤਨ ਸਿੰਘ ਜੌੜਾਮਾਜਰਾ 28 ਫ਼ਰਵਰੀ ਨੂੰ ਪੰਜ ਜ਼ਿਲ੍ਹਿਆਂ ਫ਼ਿਰੋਜ਼ਪੁਰ, ਐਸ.ਬੀ.ਐਸ. ਨਗਰ, ਅੰਮ੍ਰਿਤਸਰ, ਮੋਗਾ ਅਤੇ ਜਲੰਧਰ ਵਿੱਚ 12 ਨਵੀਆਂ ਜਨਤਕ ਰੇਤ ਖੱਡਾਂ ਲੋਕਾਂ ਨੂੰ ਸਮਰਪਿਤ ਕਰਨਗੇ।

ਦੱਸ ਦੇਈਏ ਕਿ ਆਮ ਲੋਕਾਂ ਵੱਲੋਂ ਜਨਤਕ ਰੇਤ ਖੱਡਾਂ ਖੋਲ੍ਹਣ ਦੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ ਅਤੇ ਇਸ ਸਮੇਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੁੱਲ 60 ਜਨਤਕ ਖੱਡਾਂ ਚਲ ਰਹੀਆਂ ਹਨ। ਆਮ ਲੋਕਾਂ ਨੂੰ ਹੁਣ ਤੱਕ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ 15.90 ਲੱਖ ਮੀਟ੍ਰਿਕ ਟਨ ਰੇਤ ਪ੍ਰਦਾਨ ਕੀਤੀ ਜਾ ਚੁੱਕੀ ਹੈ, ਜੋ ਇਸ ਪਹਿਲਕਦਮੀ ਦੀ ਸ਼ਾਨਦਾਰ ਸਫ਼ਲਤਾ ਨੂੰ ਦਰਸਾਉਂਦੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਇਸ ਵੱਕਾਰੀ ਉਪਰਾਲੇ ਦਾ ਉਦੇਸ਼ ਲੋਕਾਂ ਨੂੰ ਕਿਫ਼ਾਇਤੀ ਦਰਾਂ 'ਤੇ ਰੇਤ ਮੁਹੱਈਆ ਕਰਵਾਉਣਾ ਹੈ। ਖਣਨ ਅਤੇ ਭੂ-ਵਿਗਿਆਨ ਵਿਭਾਗ ਵੱਲੋਂ ਸ਼ਨਾਖ਼ਤ ਕੀਤੀਆਂ ਗਈਆਂ ਨਵੀਆਂ ਜਨਤਕ ਰੇਤ ਖੱਡਾਂ ਦੇ ਉਦਘਾਟਨ ਨਾਲ ਇਨ੍ਹਾਂ ਖੱਡਾਂ ਦੀ ਕੁੱਲ ਗਿਣਤੀ 72 ਹੋ ਜਾਵੇਗੀ, ਜਿਸ ਨਾਲ ਆਮ ਲੋਕਾਂ ਨੂੰ ਵਧੇਰੇ ਲਾਭ ਮਿਲੇਗਾ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਨ੍ਹਾਂ ਜਨਤਕ ਰੇਤ ਖੱਡਾਂ ਦੀ ਮਦਦ ਨਾਲ ਵੱਡੀ ਪੱਧਰ 'ਤੇ ਆਮ ਲੋਕ ਖ਼ੁਦ ਰੇਤ ਦੀ ਖੁਦਾਈ ਕਰਕੇ ਵੇਚ ਸਕਦੇ ਹਨ, ਜਿਸ ਨਾਲ ਬਾਜ਼ਾਰ ਵਿੱਚ ਰੇਤ ਦੀ ਸਪਲਾਈ ਵਧੇਗੀ ਅਤੇ ਰੇਤ ਦੇ ਮਾਰਕੀਟ ਰੇਟ ਵੀ ਘਟਣਗੇ।

ਜ਼ਿਕਰਯੋਗ ਹੈ ਕਿ ਆਮ ਲੋਕਾਂ ਨੂੰ ਸਸਤੀਆਂ ਦਰਾਂ 'ਤੇ ਰੇਤ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਹਿਲੇ ਪੜਾਵਾਂ ਤਹਿਤ 10 ਜ਼ਿਲ੍ਹਿਆਂ ਵਿੱਚ ਜਨਤਕ ਰੇਤ ਖੱਡਾਂ ਦਾ ਉਦਘਾਟਨ ਕੀਤਾ ਜਾ ਚੁੱਕਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ

Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ

Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ

Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 

ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ

Embed widget