ਪੜਚੋਲ ਕਰੋ

ਸੂਬੇ 'ਚ ਸੁਰੱਖਿਅਤ ਨਹੀਂ ਔਰਤਾਂ, ਲੁਧਿਆਣਾ 'ਚ 12 ਲੋਕਾਂ ਨੇ ਕੀਤਾ ਗੈਂਗਰੇਪ

ਲੁਧਿਆਣਾ: ਸ਼ਨੀਵਾਰ ਦੇਰ ਰਾਤ ਲੁਧਿਆਣਾ ਦੇ ਦਾਖਾ ‘ਚ ਇੱਕ ਮਹਿਲਾ ਨੂੰ ਬੰਧਕ ਬਣਾ ਕੇ ਉਸ ਨਾਲ 12 ਲੋਕਾਂ ਨੇ ਬਲਾਤਕਾਰ ਕੀਤਾ। ਇਸ ਦੌਰਾਨ ਬਦਮਾਸ਼ਾਂ ਨੇ ਪੀਤੜਾ ਤੇ ਉਸ ਦੇ ਸਾਥੀ ਤੋਂ 14 ਹਜ਼ਾਰ ਰੁਪਏ, 2 ਅੰਗੂਠੀਆਂ, ਮੋਬਾਈਲ ਤੇ ਦੋਵਾਂ ਦੇ ਪਰਸ ਵੀ ਖੋਹ ਲਏ। ਇਸ ਤੋਂ ਬਾਅਦ ਮਹਿਲਾ ਦੇ ਸਾਥੀ ਨੂੰ ਕੁੱਟਿਆ ਗਿਆ ਤੇ ਉਸ ਤੋਂ ਦੋ ਲੱਖ ਰੁਪਏ ਮੰਗਵਾਉਣ ਦੀ ਗੱਲ ਕੀਤੀ। ਹਾਸਲ ਜਾਣਕਾਰੀ ਮੁਤਾਬਕ ਇੱਥੇ ਦੇ ਪੋਸ਼ ਇਲਾਕੇ ਦੇ ਰਹਿਣ ਵਾਲੀ ਮਹਿਲਾ ਤੇ ਨੌਜਵਾਨ ਸ਼ਨੀਵਾਰ ਰਾਤ ਕਰੀਬ 8 ਵਜੇ ਆਪਣੀ ਕਾਰ ‘ਚ ਘੁੰਮਣ ਨਿਕਲੇ। ਇਸ ਤੋਂ ਬਾਅਦ ਉਹ ਈਸੇਵਾਲ ਪਿੰਡ ਤੋਂ ਨਿਕਲਦੇ ਹੋਏ ਕਿਸੇ ਸੁਨਸਾਨ ਥਾਂ ‘ਤੇ ਚਲੇ ਗਏ। ਇਸ ਥਾਂ ‘ਤੇ ਦੋਵਾਂ ‘ਤੇ ਕੁਝ ਬਦਮਾਸ਼ਾਂ ਨੇ ਇੱਟਾਂ ਨਾਲ ਹਮਲਾ ਕੀਤਾ ਤੇ ਦੋਵਾਂ ਨੂੰ ਕਾਰ ਤੋਂ ਬਾਹਰ ਕੱਢ ਲਿਆ। ਦੋਵਾਂ ਨੂੰ ਅਗਵਾ ਕਰ ਬਦਮਾਸ਼ ਉਨ੍ਹਾਂ ਨੂੰ ਪਿੰਢ ਦੇ ਇੱਕ ਫਾਰਮ ਹਾਊਸ ‘ਤੇ ਲੈ ਗਏ ਜਿੱਥੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਪੀੜਤਾ ਦੇ ਦੋਸਤ ਨੇ ਉਸੇ ਸਮੇਂ ਆਪਣੇ ਇੱਕ ਹੋਰ ਦੋਸਤ ਨੂੰ ਫੋਨ ਕਰ ਸਾਰੀ ਘਟਨਾ ਬਾਰੇ ਦੱਸਿਆ ਤੇ ਉਸ ਤੋਂ ਮਦਦ ਮੰਗੀ। ਨੌਜਵਾਨ ਪੁਲਿਸ ਕੋਲ ਗਿਆ ਤੇ ਸਾਰੀ ਘਟਨਾ ਦੱਸ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਆਪਣੇ ਸੱਤ ਹੋਰ ਸਾਥੀਆਂ ਨੂੰ ਬੁਲਾ ਲਿਆ ਤੇ ਮਹਿਲਾ ਨਾਲ ਰਾਤ ਢੇਡ ਵਜੇ ਤਕ ਬਲਾਤਕਾਰ ਕੀਤਾ ਗਿਆ। ਪੀੜਤ ਨੌਜਵਾਨ ਦਾ ਕਹਿਣਾ ਹੈ ਕਿ ਉਹ ਸਾਰੀ ਘਟਨਾ ਬਾਰੇ ਪਹਿਲਾਂ ਪੁਲਿਸ ਕੋਲ ਗਿਆ ਪਰ ਪੁਲਿਸ ਉਸ ਨਾਲ ਨਹੀਂ ਗਈ। ਕਰੀਬ 12 ਵਜੇ ਪੁਲਿਸ ਉਸ ਨਾਲ ਗਈ ਪਰ ਘਟਨਾ ਵਾਲੀ ਥਾਂ ਤਕ ਨਹੀਂ ਪਹੁੰਚੇ ਤੇ ਖਾਲੀ ਹੱਥ ਆ ਗਏ। ਐਤਵਾਰ ਦੁਪਹਿਰ ਨੌਜਵਾਨ ਫੇਰ ਤੋਂ ਆਪਣੇ ਨਾਲ ਹੋਈ ਕੁੱਟਮਾਰ ਤੇ ਲੁੱਟ ਦੀ ਸ਼ਿਕਾਇਤ ਦਰਜ ਕਰਵਾਉਣ ਥਾਣੇ ਗਿਆ ਤਾਂ ਮੁਲਾਜ਼ਮਾਂ ਨੂੰ ਰਾਤ ਦੀ ਘਟਨਾ ਯਾਦ ਆਈ। ਇਸ ਤੋਂ ਬਾਅਦ ਪੁਲਿਸ ਘਟਨਾ ਵਾਲੀ ਥਾਂ ‘ਤੇ ਜਾਂਚ ਲਈ ਗਈ ਤੇ ਪੀੜਤਾ ਨੂੰ ਮੈਡੀਕਲ ਲਈ ਭੇਜ ਦਿੱਤਾ। ਕੋਈ ਮਹਿਲਾ ਕਰਮਚਾਰੀ ਨਾ ਹੋਣ ਕਾਰਨ ਹੁਣ ਪੀੜਤਾ ਦਾ ਮੈਡੀਕਲ ਸੋਮਵਾਰ ਨੂੰ ਹੋਣਾ ਹੈ। ਪੀੜਤਾ ਦਾ ਕਹਿਣਾ ਹੈ ਕਿ ਜੇਕਰ ਉਸ ਸਾਹਮਣੇ ਉਹ ਲੋਕ ਆ ਜਾਣ ਤਾਂ ਉਹ ਸਭ ਨੂੰ ਪਛਾਣ ਲਵੇਗੀ।

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Sukhbir Badal Attacked: ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
ਸੁਖਬੀਰ ਬਾਦਲ 'ਤੇ ਹਮਲੇ ਦੇ ਮਾਮਲੇ ਨੂੰ ਲੈ ਵੱਡਾ ਅਪਡੇਟ, ਮਜੀਠੀਆ ਬੋਲੇ- ਹੱਥ 'ਤੇ 150 ਟਾਂਕੇ, ਹੱਡੀ ਹੋਈ ਫ੍ਰੈਕਚਰ; ਨਿਹੰਗ ਦਾ ਦਾਅਵਾ- ਵਾਹਿਗੁਰੂ ਦੇ ਹੁਕਮ 'ਤੇ...
Punjab Weather: ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...
ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਛਮ-ਛਮ ਵਰ੍ਹੇਗਾ ਮੀਂਹ, ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! ਜਾਣੋ ਕਿੱਥੇ ਅਤੇ ਕਦੋਂ ਹੋਏਗੀ ਬਾਰਿਸ਼; ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
Embed widget