ਪੜਚੋਲ ਕਰੋ

Batala News: ਪ੍ਰਾਈਵੇਟ ਸਕੂਲ 'ਚ 12 ਸਾਲਾ ਵਿਦਿਆਰਥਣ ਨਾਲ ਬਲਾਤਕਾਰ, ਸਕੂਲ ਦਾ ਸੁਪਰਡੈਂਟ ਗ੍ਰਿਫਤਾਰ

Batala News: ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ 12 ਸਾਲਾ ਵਿਦਿਆਰਥਣ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ।

Batala News: ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ 12 ਸਾਲਾ ਵਿਦਿਆਰਥਣ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਸਕੂਲ ਦੇ ਸੁਪਰਡੈਂਟ ਅਜੀਤ 'ਤੇ ਹੀ ਇਸ ਘਟਨਾ ਨੂੰ ਅੰਜਾਮ ਦੇਣ ਦਾ ਦੋਸ਼ ਹੈ। ਘਟਨਾ ਦਾ ਪਤਾ ਲੱਗਦਿਆਂ ਹੀ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸਥਾਨਕ ਪੁਲਿਸ ਨੇ ਲੜਕੀ ਦਾ ਮੈਡੀਕਲ ਕਰਵਾਇਆ ਤੇ ਫਿਰ ਮੁਲਜ਼ਮ ਅਧਿਆਪਕ ਖਿਲਾਫ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।

ਹਾਸਲ ਜਾਣਕਾਰੀ ਮੁਤਾਬਕ ਲੜਕੀ ਸਕੂਲ ਦੇ ਹੋਸਟਲ ਵਿੱਚ ਰਹਿੰਦੀ ਹੈ। ਮੁਲਜ਼ਮ ਨੇ ਬੀਤੀ ਰਾਤ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਬਾਰੇ ਪਤਾ ਲੱਗਣ ’ਤੇ ਮਹਿਲਾ ਪੁਲਿਸ ਮੁਲਾਜ਼ਮਾਂ ਨੇ ਹੋਸਟਲ ਵਿੱਚ ਜਾ ਕੇ ਜਾਂਚ ਕੀਤੀ। ਮਹਿਲਾ ਪੁਲਿਸ ਨੇ ਪੀੜਤ ਲੜਕੀ ਤੋਂ ਵੀ ਪੁੱਛਗਿੱਛ ਕੀਤੀ। ਇਸ ਤੋਂ ਬਾਅਦ ਅਧਿਆਪਕ ਖਿਲਾਫ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ। ਪੁਲਿਸ ਮਾਮਲੇ ਦੀ ਅਗਲੇਰੀ ਜਾਂਚ ਵਿੱਚ ਜੁਟੀ ਹੋਈ ਹੈ।

ਇਹ ਵੀ ਪੜ੍ਹੋ: Shaheed Udham Singh: ਸ਼ਹੀਦ ਲੋਕਾਂ 'ਚ ਬਹੁਤ ਵੱਡਾ ਰੁਤਬਾ ਰੱਖਦੇ ਨੇ ਉਨ੍ਹਾਂ ਨੂੰ ਕੇਂਦਰ ਦੇ NOC ਦੀ ਲੋੜ ਨਹੀਂ-ਮਾਨ

ਮਿਲੀ ਜਾਣਕਾਰੀ ਅਨੁਸਾਰ ਗੁਰਦਾਸਪੁਰ ਦੀ ਰਹਿਣ ਵਾਲੀ ਲੜਕੀ ਸਕੂਲ ਦੇ ਹੋਸਟਲ ਵਿੱਚ ਰਹਿੰਦੀ ਸੀ। ਉਸ ਦੀ ਉਮਰ ਕਰੀਬ 12 ਸਾਲ ਹੈ। ਇਸ ਮਾਮਲੇ ਵਿੱਚ ਡੀਐਸਪੀ ਸਿਟੀ ਲਲਿਤ ਕੁਮਾਰ ਦਾ ਕਹਿਣਾ ਹੈ ਕੀ ਸਕੂਲ ਸੁਪਰੀਡੈਂਟ ਅਜੀਤ 'ਤੇ ਬਲਾਤਕਾਰ ਦਾ ਮਾਮਲਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

ਉੱਥੇ ਹੀ ਬਲਾਤਕਾਰ ਦੇ ਮੁਲਜ਼ਮ ਅਜੀਤ ਸਰ ਦਾ ਕਹਿਣਾ ਹੈ ਕਿ ਉਹ ਬੇਕਸੂਰ ਹੈ। ਉਸ ਨੂੰ ਗਲਤ ਤਰੀਕੇ ਨਾਲ ਸਾਜਿਸ਼ ਤਹਿਤ ਫਸਾਇਆ ਗਿਆ ਹੈ। ਮੁਲਜ਼ਮ ਨੇ ਦੱਸਿਆ ਕਿ ਸਕੂਲ ਵਿੱਚ ਇੱਕ ਸਹਾਇਕ ਹੈ, ਜੋ ਬੱਚਿਆਂ ਨੂੰ ਗੁੰਮਰਾਹ ਕਰਦਾ ਹੈ ਤੇ ਉਸ ਖ਼ਿਲਾਫ਼ ਝੂਠੇ ਬਿਆਨ ਦੇਣ ਲਈ ਕਹਿੰਦਾ ਹੈ। ਮੁਲਜ਼ਮ ਨੇ ਇਹ ਵੀ ਕਿਹਾ ਹੈ ਕਿ ਉਸ ਕੋਲ ਇਸ ਸਬੰਧੀ ਰਿਕਾਰਡਿੰਗ ਹੈ। ਉਸ ਕਿਹਾ ਕਿ ਪਹਿਲਾਂ ਵੀ ਅਜਿਹਾ ਹੁੰਦਾ ਰਿਹਾ ਹੈ ਪਰ ਹੁਣ ਤਸਵੀਰ ਸਪੱਸ਼ਟ ਹੋਣ ਤੋਂ ਬਾਅਦ ਇਹ ਨਵਾਂ ਦੋਸ਼ ਲਗਾਇਆ ਗਿਆ ਹੈ।

ਇਹ ਵੀ ਪੜ੍ਹੋ: Tomato Price: ਟਮਾਟਰ ਹੋਏ ਹੋਰ ਲਾਲ! ਅੱਜ ਦਾ ਰੇਟ 200 ਰੁਪਏ ਪ੍ਰਤੀ ਕਿਲੋ, ਜਲਦ ਹੀ ਹੋਏਗਾ 250 ਤੋਂ ਪਾਰ

 

ਟਾਪ ਹੈਡਲਾਈਨ

Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਅੱਜ ਹੋ ਸਕਦੀ ਮੁਲਾਕਾਤ, ਚੰਨੀ ਨਾਲ 92 ਆਗੂ ਹੋਣ ਦਾ ਦਾਅਵਾ, ਇਕੱਲੇ ਪਏ ਵੜਿੰਗ; ਕੀ ਬਣੇ ਰਹਿਣਗੇ ਪ੍ਰਧਾਨ...
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ
2027 ਦੀਆਂ ਚੋਣਾਂ ਲਈ ਭਾਜਪਾ ਨੇ ਖਿੱਚੀ ਤਿਆਰੀ! ਤਰੁਣ ਚੁੱਘ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha
Petrol Langar in Chandigarh | ਪੈਸਿਆਂ ਦੇ ਲੰਗਰ ਬਾਅਦ ਚੰਡੀਗੜ੍ਹ ’ਚ ਅੱਜ ਲੱਗੇਗਾ ਪੈਟਰੋਲ ਲੰਗਰ | Abp Sanjha
Akal Takht Jathedar Gargajj ਦੀ 3 ਬੱਚਿਆਂ ਵਾਲੀ ਅਪੀਲ ’ਤੇ SGPC ਪ੍ਰਧਾਨ ਦਾ ਵੱਡਾ ਬਿਆਨ | Abp Sanjha
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget