ਪੜਚੋਲ ਕਰੋ
Advertisement
ਪੰਜਾਬ ਦੀ ਬਿਜਲੀ ਸਪਲਾਈ ਠੱਪ ਕਰਨ ਦੀ ਵੱਡੀ ਕੋਸ਼ਿਸ਼, ਥਰਮਲ ਪਲਾਂਟ ਨੂੰ ਜਾਣ ਵਾਲੇ ਰੇਲ ਟ੍ਰੈਕ ਤੋਂ ਹਟਾਏ 1200 ਕਲਿੱਪ
ਸਰਾਏ ਬੰਜਾਰਾ ਤੋਂ ਰਾਜਪੁਰਾ ਥਰਮਲ ਬਿਜਲੀ ਪਲਾਂਟ ਤੱਕ ਰੇਲ ਪਟੜੀ ਤੋਂ ਘੱਟੋ-ਘੱਟ 1200 ਕਲਿੱਪਾਂ ਨੂੰ ਹਟਾ ਬਿਜਲੀ ਦੀ ਸਪਲਾਈ ਨੂੰ ਠੱਪ ਕਰਨ ਦੀ ਕੋਸ਼ਿਸ਼ ਕੀਤੀ ਗਈ।ਇਹ ਦੂਜੀ ਕੋਸ਼ਿਸ਼ ਹੈ।
ਚੰਡੀਗੜ੍ਹ: ਪੰਜਾਬ ਦੇ ਬਿਜਲੀ ਖੇਤਰ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।ਸਰਾਏ ਬੰਜਾਰਾ ਤੋਂ ਰਾਜਪੁਰਾ ਥਰਮਲ ਬਿਜਲੀ ਪਲਾਂਟ ਤੱਕ ਰੇਲ ਪਟੜੀ ਤੋਂ ਘੱਟੋ-ਘੱਟ 1200 ਕਲਿੱਪਾਂ ਨੂੰ ਹਟਾ ਬਿਜਲੀ ਦੀ ਸਪਲਾਈ ਨੂੰ ਠੱਪ ਕਰਨ ਦੀ ਕੋਸ਼ਿਸ਼ ਕੀਤੀ ਗਈ।ਇਹ ਦੂਜੀ ਕੋਸ਼ਿਸ਼ ਹੈ।
ਪਿਛਲੇ ਮਹੀਨੇ ਦੇ ਸ਼ੁਰੂ ਵਿੱਚ 60 ਕਲਿੱਪਿੰਗਾਂ ਨੂੰ ਹਟਾ ਦਿੱਤਾ ਗਿਆ ਸੀ।ਸੁਰੱਖਿਆ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ।ਮੌਕੇ ’ਤੇ ਜ਼ਿਲ੍ਹਾ ਪੁਲੀਸ ਤੇ ਰੇਲਵੇ ਪੁਲੀਸ ਦੇ ਅਧਿਕਾਰੀ ਪਹੁੰਚ ਗਏ ਹਨ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement